ਪੜਚੋਲ ਕਰੋ

ਫ਼ਿਲਮਾਂ ਮਗਰੋਂ ਹੁਣ ਬੌਬੀ ਦਿਓਲ ਕਰਨਗੇ ਵੈੱਬ ਸੀਰੀਜ਼ ‘ਚ ਕੰਮ, ਸ਼ੁਰੂ ਕੀਤੀ ਸ਼ੂਟਿੰਗ

ਹੁਣ ਬੌਬੀ ਦਿਓਲ ਵੀ ਵੈੱਬ ਸੀਰੀਜ਼ ‘ਚ ਕੰਮ ਕਰਨ ਲਈ ਤਿਆਰ ਹਨ। ਇਸ ਦੀ ਸ਼ੂਟਿੰਗ ਵੀ ਉਨ੍ਹਾਂ ਨੇ ਸ਼ੁਰੂ ਕਰ ਦਿੱਤੀ ਹੈ। ਬੌਬੀ ਦਿਓਲ ਦੀ ਇਸ ਵੈੱਬ ਸੀਰੀਜ਼ ਦਾ ਨਾਂ ‘ਕਲਾਸ ਆਫ਼ 83’ ਹੋਵੇਗਾ।

ਮੁੰਬਈ: ਬਾਲੀਵੁੱਡ ਅਦਾਕਾਰ ਅੱਜਕੱਲ੍ਹ ਵੈੱਬ ਸੀਰੀਜ਼ ‘ਚ ਕਾਫੀ ਨਜ਼ਰ ਆ ਰਹੇ ਹਨ। ਨਵਾਜ਼ੂਦੀਨ ਸਿੱਦੀਕੀ, ਸੈਫ ਅਲੀ ਖ਼ਾਨ ਤੋਂ ਬਾਅਦ ਹੁਣ ਬੌਬੀ ਦਿਓਲ ਵੀ ਵੈੱਬ ਸੀਰੀਜ਼ ‘ਚ ਕੰਮ ਕਰਨ ਲਈ ਤਿਆਰ ਹਨ। ਇਸ ਦੀ ਸ਼ੂਟਿੰਗ ਵੀ ਉਨ੍ਹਾਂ ਨੇ ਸ਼ੁਰੂ ਕਰ ਦਿੱਤੀ ਹੈ। ਬੌਬੀ ਦਿਓਲ ਦੀ ਇਸ ਵੈੱਬ ਸੀਰੀਜ਼ ਦਾ ਨਾਂ ‘ਕਲਾਸ ਆਫ਼ 83’ ਹੋਵੇਗਾ। ਇਸ ਨੂੰ ਸ਼ਾਹਰੁਖ ਖ਼ਾਨ ਦੇ ਪ੍ਰੋਡਕਸ਼ਨ ਹਾਊਸ ਹੇਠ ਬਣਾਇਆ ਜਾਵੇਗਾ। ਬੀਤੇ ਦਿਨੀਂ ਹੀ ‘ਕਲਾਸ ਆਫ਼ 83’ ਦੀ ਸ਼ੂਟਿੰਗ ਸ਼ੁਰੂ ਹੋਈ ਹੈ, ਜਿਸ ਦੀ ਜਾਣਕਾਰੀ ਬੌਬੀ ਦਿਓਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਸ਼ੇਅਰ ਕੀਤੀ ਹੈ। ਇਸ ਸੀਰੀਜ਼ ਦੀ ਸ਼ੂਟਿੰਗ ਦਾ ਕਲੈਪ ਬੋਰਡ ਸ਼ੇਅਰ ਕਰਦੇ ਹੋਏ ਬੌਬੀ ਨੇ ਕੈਪਸ਼ਨ ਵੀ ਲਿਖਿਆ ਹੈ। ਇਹ ਸੀਰੀਜ਼ ਨੈੱਟਫਲਿਕਸ ‘ਤੇ ਸ਼ੋਅ ਕੀਤੀ ਜਾਵੇਗੀ।
View this post on Instagram
 
Excited to venture into the web world with #ClassOf83 a ‪@netflix_in original film by @atulsabharwal produced by @iamsrk @_gauravverma @redchilliesent

A post shared by Bobby Deol (@iambobbydeol) on

ਬੌਬੀ ਦਿਓਲ ਨੇ ਸਲਮਾਨ ਦੀ ਫ਼ਿਲਮ ‘ਰੇਸ-3’ ਨਾਲ ਫ਼ਿਲਮਾਂ ‘ਚ ਲੰਬੇ ਸਮੇਂ ਤੋਂ ਬਾਅਦ ਵਾਪਸੀ ਕੀਤੀ ਸੀ। ਇਸ ਲਈ ਉਨ੍ਹਾਂ ਨੇ ਆਪਣੀ ਬੌਡੀ ‘ਤੇ ਵੀ ਕਾਫੀ ਕੰਮ ਕੀਤਾ ਸੀ। ਬੌਬੀ ਦਿਓਲ ਦੇ ਕੰਮ ਦੀ ਗੱਲ ਕਰੀਏ ਤਾਂ ਇਸ ਸੀਰੀਜ਼ ਤੋਂ ਇਲਾਵਾ ਬੌਬੀ ਜਲਦੀ ਹੀ ਅਕਸ਼ੈ ਕੁਮਾਰ ਦੀ ਫ਼ਿਲਮ ‘ਹਾਊਸਫੁਲ-4’ ਵੀ ਨਜ਼ਰ ਆਉਣਗੇ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...
ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
Embed widget