ਪੜਚੋਲ ਕਰੋ

ਬੌਬੀ ਦਿਓਲ ਦੀ ਵੈੱਬਸੀਰੀਜ਼ 'ਆਸ਼ਰਮ' ਦੇ ਸੀਜ਼ਨ-2 ਦਾ ਐਲਾਨ, ਇਸ ਦਿਨ ਹੋਏਗੀ ਰਿਲੀਜ਼

ਅਦਾਕਾਰ ਬੌਬੀ ਦਿਓਲ ਨੂੰ ਵੈੱਬ ਸੀਰੀਜ਼ ‘ਆਸ਼ਰਮ’ ਵਿੱਚ ਅਹਿਮ ਕਿਰਦਾਰ ਵਿੱਚ ਦੇਖਿਆ ਗਿਆ ਸੀ ਜਿਸ ਦੀ ਦਰਸ਼ਕਾਂ ਤੇ ਉਨ੍ਹਾਂ ਦੇ ਫੈਨਜ਼ ਵੱਲੋਂ ਖੂਬ ਤਾਰੀਫ ਕੀਤੀ ਗਈ ਸੀ। ਸੀਜ਼ਨ-1 ਤੋਂ ਬਾਅਦ ਸੀਜ਼ਨ-2 ਵੀ ਹੁਣ ਜਲਦੀ ਹੀ ਆਨਲਾਈਨ ਸਟ੍ਰੀਮ ਕੀਤਾ ਜਾਵੇਗਾ।

ਚੰਡੀਗੜ੍ਹ: ਬਦਲਦੇ ਜ਼ਮਾਨੇ ਦੇ ਨਾਲ ਫਿਲਮੀ ਦੁਨੀਆ ਵਿੱਚ ਵੀ ਬਹੁਤ ਸਾਰੀਆਂ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ। ਜਿੱਥੇ ਵੱਡੀਆਂ ਫਿਲਮਾਂ ਦੀਆਂ ਮਸ਼ਹੂਰ ਹਸਤੀਆਂ ਆਪਣੀਆਂ ਫਿਲਮਾਂ ਨੂੰ ਵੱਡੇ ਪਰਦੇ 'ਤੇ ਲਾਂਚ ਹੁੰਦੀਆਂ ਵੇਖਦੀਆਂ ਸੀ, ਪਰ ਹੁਣ ਆਨਲਾਈਨ ਸਟ੍ਰੀਮਿੰਗ ਤੇ ਵੈੱਬ ਸੀਰੀਜ਼ ਨੇ ਸਭ ਕੁਝ ਬਦਲ ਦਿੱਤਾ ਹੈ।

ਹਾਲ ਹੀ ਵਿੱਚ ਅਦਾਕਾਰ ਬੌਬੀ ਦਿਓਲ ਨੂੰ ਵੈੱਬ ਸੀਰੀਜ਼ ‘ਆਸ਼ਰਮ’ ਵਿੱਚ ਅਹਿਮ ਕਿਰਦਾਰ ਵਿੱਚ ਦੇਖਿਆ ਗਿਆ ਸੀ ਜਿਸ ਦੀ ਦਰਸ਼ਕਾਂ ਤੇ ਉਨ੍ਹਾਂ ਦੇ ਫੈਨਜ਼ ਵੱਲੋਂ ਖੂਬ ਤਾਰੀਫ ਕੀਤੀ ਗਈ ਸੀ। ਸੀਜ਼ਨ-1 ਤੋਂ ਬਾਅਦ ਸੀਜ਼ਨ-2 ਵੀ ਹੁਣ ਜਲਦੀ ਹੀ ਆਨਲਾਈਨ ਸਟ੍ਰੀਮ ਕੀਤਾ ਜਾਵੇਗਾ। ਅਦਾਕਾਰਾ ਬੌਬੀ ਦਿਓਲ ਨੇ ਆਸ਼ਰਮ ਦੇ ਸੀਜ਼ਨ-2 ਦੇ ਟੀਜ਼ਰ ਨੂੰ ਸੋਸ਼ਲ ਮੀਡੀਆ ਉੱਤੇ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਸੀਜ਼ਨ-2 ,11 ਨਵੰਬਰ ਨੂੰ ਰਿਲੀਜ਼ ਹੋ ਰਿਹਾ ਹੈ।

ਖੇਤੀ ਬਿੱਲਾਂ 'ਤੇ ਅਕਾਲੀ ਦਲ ਤੇ 'ਆਪ' ਨੇ ਕਿਉਂ ਲਿਆ ਯੂ-ਟਰਨ? ਸੁਖਬੀਰ ਬਾਦਲ ਤੇ ਭਗਵੰਤ ਮਾਨ ਨੇ ਦੱਸੀ ਅਸਲੀਅਤ

ਵੈੱਬ ਸੀਰੀਜ਼ 'ਆਸ਼ਰਮ' ਦੇ ਸੀਜ਼ਨ-2 ਦੇ ਟੀਜ਼ਰ ਦੀ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ ਹੋ ਰਹੀ ਹੈ। ਬੌਬੀ ਦਿਓਲ ਦੀ ਸੀਰੀਜ਼ 'ਆਸ਼ਰਮ' ਦੇ ਸੀਜ਼ਨ-2 ਨੂੰ ਐਮਐਕਸ ਪਲੇਅਰ 'ਤੇ ਰਿਲੀਜ਼ ਕੀਤਾ ਜਾਵੇਗਾ। ਵੈੱਬ ਸੀਰੀਜ਼ ਆਸ਼ਰਮ ਵਿੱਚ ਅਦਾਕਾਰ ਬੌਬੀ ਦਿਓਲ ਕਾਸ਼ੀਪੁਰ ਦੇ ਬਾਬਾ ਨਿਰਾਲਾ ਦਾ ਕਿਰਦਾਰ ਨਿਭਾਅ ਰਹੇ ਹਨ। ਇਸ ਸੀਰੀਜ਼ ਦੇ ਜ਼ਰੀਏ ਦੇਸ਼ ਵਿਚ ਨਿਰਦੋਸ਼ ਲੋਕਾਂ ਦੀ ਆਸਥਾ ਤੇ ਭਾਵਨਾਵਾਂ ਨਾਲ ਖੇਡਣ ਨੂੰ ਬਹੁਤ ਹੀ ਸਹਿਜ ਤਰੀਕੇ ਨਾਲ ਦਰਸਾਇਆ ਗਿਆ ਹੈ। ਇਸ ਦਾ ਨਿਰਦੇਸ਼ਨ ਪ੍ਰਕਾਸ਼ ਝਾਅ ਵੱਲੋਂ ਕੀਤਾ ਗਿਆ ਹੈ।

ਨੌਕਰ ਦੀ ਪਤਨੀ ਦੇ ਪਿਆਰ 'ਚ ਅੰਨ੍ਹੇ ਹੋ ਕੇ ਮਾਰਿਆ ਆਪਣਾ ਸਾਰਾ ਟੱਬਰ, ਮੁਕਤਸਰ ਦੇ ਸ਼ਖ਼ਸ ਨੂੰ ਫਾਂਸੀ ਦੀ ਸਜ਼ਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ

Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ

ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ

RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ

Embed widget