ਪੜਚੋਲ ਕਰੋ
Advertisement
(Source: Dainik Bhaskar)
ਟਵਿੱਟਰ 'ਤੇ ਬੋਡੀ ਸ਼ੇਮਿੰਗ ਕਰ ਕਪਿਲ ਸ਼ਰਮਾ ਹੋਏ ਟ੍ਰੋਲ
ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਨੂੰ ਹਾਲ ਹੀ ਵਿੱਚ NCB ਨੇ ਗ੍ਰਿਫਤਾਰ ਕੀਤਾ ਸੀ। ਭਾਰਤੀ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਫਿਲਮ ਜਗਤ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਇਸ ਪ੍ਰਤੀ ਆਪਣੇ ਆਪਣੇ ਰੀਐਕਸ਼ਨ ਦਿੱਤੇ। ਇਸ ਦੌਰਾਨ ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਕਪਿਲ ਸ਼ਰਮਾ ਨੂੰ ਭਾਰਤੀ ਦੇ ਸਮਰਥਨ 'ਚ ਬੋਲਣ ਲਈ ਟ੍ਰੋਲ ਹੋਣਾ ਪਿਆ।

ਕਪਿਲ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਫੈਨਜ਼ ਨਾਲ ਜੁੜੇ ਰਹਿਣ ਲਈ ਅਕਸਰ ਆਪਣੀਆਂ ਫੋਟੋਆਂ ਅਤੇ ਵੀਡਿਓ ਸ਼ੇਅਰ ਕਰਦੇ ਹਨ। ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਭਾਰਤੀ ਸਿੰਘ ਦੀ ਗ੍ਰਿਫਤਾਰੀ ਦੀ ਗੱਲ ਕਰਦੇ ਹੋਏ ਕਪਿਲ ਸ਼ਰਮਾ ਦੀ ਗ੍ਰਿਫਤਾਰੀ ਦੀ ਗੱਲ ਕਹੀ। ਕਪਿਲ ਨੂੰ ਇਹ ਗੱਲ ਪਸੰਦ ਨਹੀਂ ਆਈ, ਤਾਂ ਉਨ੍ਹਾਂ ਨੇ ਸੋਸ਼ਲ ਮੀਡੀਆ ਯੂਜ਼ਰ 'ਤੇ ਬਾਡੀ ਸ਼ੇਮਿੰਗ ਨੂੰ ਲੈ ਕੇ ਕੋਮੈਂਟਸ ਕੀਤੇ ਅਤੇ ਹੁਣ ਕਪਿਲ ਨੂੰ ਟਰੋਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਸ ਯੂਜ਼ਰ ਨੇ ਕਪਿਲ ਨੂੰ ਲਿਖਿਆ, 'ਭਾਰਤੀ ਦਾ ਕੀ ਹਾਲ ਹੋਇਆ? ਜਦ ਤੱਕ ਫੜੀ ਨਹੀਂ ਗਈ, ਡਰੱਗਜ਼ ਨਹੀਂ ਲੈਂਦੀ ਸੀ। ਓਹੀ ਹਾਲ ਤੁਹਾਡਾ ਹੈ ਸ਼ਇਦ ਜਦ ਤੱਕ ਫੜੇ ਨਹੀਂ ਜਾਂਦੇ" ਤਾਂ ਇਸ ਟਵੀਟ ਦਾ ਜਵਾਬ ਦਿੰਦੇ ਹੋਏ ਕਪਿਲ ਨੇ ਲਿਖ ਦਿੱਤਾ,"ਪਹਿਲਾਂ ਆਪਣੇ ਸਾਈਜ਼ ਦੀ ਸ਼ਰਟ ਸਵਾ ਮੋਟੇ" ਹਾਲਾਂਕਿ ਕਪਿਲ ਸ਼ਰਮਾ ਨੇ ਕੁਝ ਸਮੇਂ ਬਾਅਦ ਆਪਣਾ ਟਵੀਟ ਡਿਲੀਟ ਕਰ ਦਿੱਤਾ, ਪਰ ਉਦੋਂ ਤੱਕ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਟਵੀਟ ਦਾ ਸਕਰੀਨ ਸ਼ਾਟ ਵਾਇਰਲ ਹੋਣਾ ਸ਼ੁਰੂ ਹੋ ਗਿਆ ਸੀ।
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਚੋਣਾਂ 2024
ਦੇਸ਼
ਵਿਸ਼ਵ
ਕਾਰੋਬਾਰ
Advertisement