ਪੜਚੋਲ ਕਰੋ

Akshay Kumar: ਬਾਲੀਵੁੱਡ 'ਚ ਫਲੌਪ ਹੋਣ ਤੋਂ ਬਾਅਦ ਹੁਣ ਸਾਊਥ ਸਿਨੇਮਾ ਪਹੁੰਚ ਗਏ ਅਕਸ਼ੈ ਕੁਮਾਰ, ਸ਼ੁਰੂ ਕੀਤੀ ਪਹਿਲੀ ਤੇਲਗੂ ਫਿਲਮ ਦੀ ਸ਼ੂਟਿੰਗ

ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਸਾਊਥ ਸਿਨੇਮਾ 'ਚ ਕਦਮ ਰੱਖਣ ਜਾ ਰਹੇ ਹਨ। ਹਿੰਦੀ ਫਿਲਮਾਂ 'ਚ ਅਦਾਕਾਰੀ ਦੇ ਜੌਹਰ ਦਿਖਾਉਣ ਤੋਂ ਬਾਅਦ ਉਹ ਦੱਖਣ ਦੇ ਦਰਸ਼ਕਾਂ ਦਾ ਦਿਲ ਜਿੱਤਣ ਲਈ ਤਿਆਰ ਹੈ। ਉਨ੍ਹਾਂ ਨੇ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ

Akshay Kumar Debut In South Cinema: ਬਾਲੀਵੁੱਡ ਦੇ ਖਿਲਾੜੀ ਕੁਮਾਰ ਯਾਨਿ ਅਕਸ਼ੈ ਕੁਮਾਰ ਦਾ ਸਮਾਂ ਠੀਕ ਨਹੀਂ ਚੱਲ ਰਿਹਾ ਹੈ। ਪਿਛਲੇ ਕੁੱਝ ਸਮੇਂ ਤੋਂ ਉਨ੍ਹਾਂ ਦੀਆਂ ਫਿਲਮਾਂ ਲਗਾਤਾਰ ਫਲੌਪ ਹੋ ਰਹੀਆਂ ਹਨ। ਉਨ੍ਹਾਂ ਦੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਬੜੇ ਮੀਆਂ ਛੋਟੇ ਮੀਆਂ' ਵੀ ਖਾਸ ਕਮਾਲ ਨਹੀਂ ਦਿਖਾ ਪਾਈ ਹੈ।  

ਇਹ ਵੀ ਪੜ੍ਹੋ: ਖਿੱਚ ਲਓ ਤਿਆਰੀ, ਜਲਦ ਸ਼ੁਰੂ ਹੋਵੇਗਾ 'ਕੌਨ ਬਣੇਗਾ ਕਰੋੜਪਤੀ 16', ਇਸ ਤਰੀਕ ਤੋਂ ਸ਼ੁਰੂ ਹੋਣਗੇ ਰਜਿਸਟ੍ਰੇਸ਼ਨ

ਇਸ ਤੋਂ ਬਾਅਦ ਹੁਣ ਅਕਸ਼ੈ ਕੁਮਾਰ ਨੇ ਵੀ ਸਾਊਥ ਸਿਨੇਮਾ ਦਾ ਰੁਖ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਅਕਸ਼ੇ ਕੁਮਾਰ ਵਿਸ਼ਨੂੰ ਮੰਚੂ ਦੀ ਫਿਲਮ 'ਕਨੱਪਾ' ਰਾਹੀਂ ਸਾਊਥ ਸਿਨੇਮਾ 'ਚ ਐਂਟਰੀ ਕਰ ਰਹੇ ਹਨ। ਉਨ੍ਹਾਂ ਨੇ ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਵਿਸ਼ਨੂੰ ਮੰਚੂ ਨੇ ਪੋਸਟ 'ਚ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਸ਼ਾਨਦਾਰ ਅਨੁਭਵ ਲਈ ਰਹੋ ਤਿਆਰ
ਵਿਸ਼ਨੂੰ ਮੰਚੂ ਨੇ ਇਕ ਵੀਡੀਓ ਸਾਂਝਾ ਕੀਤਾ ਹੈ। ਇਸ 'ਚ ਅਕਸ਼ੇ ਕੁਮਾਰ ਨਜ਼ਰ ਆ ਰਹੇ ਹਨ। ਵਿਸ਼ਨੂੰ ਮੰਚੂ ਅਤੇ ਟੀਮ ਦੇ ਹੋਰ ਲੋਕ ਉਨ੍ਹਾਂ ਦਾ ਸਵਾਗਤ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਕੈਪਸ਼ਨ ਹੈ, 'ਹੁਣ 'ਕਨੱਪਾ' ਦਾ ਸਫਰ ਹੋਰ ਰੋਮਾਂਚਕ ਹੋ ਗਿਆ ਹੈ, ਕਿਉਂਕਿ ਅਸੀਂ ਸੁਪਰਸਟਾਰ ਅਕਸ਼ੈ ਕੁਮਾਰ ਦਾ ਤੇਲਗੂ ਫਿਲਮ ਇੰਡਸਟਰੀ 'ਚ ਸਵਾਗਤ ਕਰ ਰਹੇ ਹਾਂ। 'ਕਨੱਪਾ' ਨਾਲ ਤੇਲਗੂ ਸਿਨੇਮਾ ਵਿੱਚ ਆਪਣੇ ਡੈਬਿਊ ਦਾ ਐਲਾਨ ਕਰਨ ਲਈ ਉਤਸ਼ਾਹਿਤ ਹਾਂ। ਇੱਕ ਸ਼ਾਨਦਾਰ ਅਨੁਭਵ ਲਈ ਤਿਆਰ ਰਹੋ'!

View this post on Instagram
 
A post shared by Vishnu Manchu (@vishnumanchu)

ਬਾਹੂਬਲੀ ਸਟਾਰ ਪ੍ਰਭਾਸ ਨਾਲ ਕਰਨਗੇ ਸਕ੍ਰੀਨ ਸ਼ੇਅਰ
ਅਕਸ਼ੈ ਕੁਮਾਰ ਵਿਸ਼ਨੂੰ ਮੰਚੂ ਦੀ ਐਕਸ਼ਨ ਐਡਵੈਂਚਰ ਪੈਨ ਇੰਡੀਆ ਫਿਲਮ 'ਕਨੱਪਾ' 'ਚ ਸਾਊਥ ਸੁਪਰਸਟਾਰ ਪ੍ਰਭਾਸ ਨਾਲ ਸਕ੍ਰੀਨ ਸ਼ੇਅਰ ਕਰਨਗੇ। ਉਨ੍ਹਾਂ ਤੋਂ ਇਲਾਵਾ ਮਲਿਆਲਮ ਸੁਪਰਸਟਾਰ ਮੋਹਨ ਲਾਲ ਵੀ ਫਿਲਮ ਦਾ ਹਿੱਸਾ ਹਨ। ਇਨ੍ਹਾਂ ਤੋਂ ਇਲਾਵਾ ਨੂਪੁਰ ਸੈਨਨ, ਨਯਨਥਾਰਾ ਅਤੇ ਮੋਹਨ ਬਾਬੂ ਵੀ ਨਜ਼ਰ ਆਉਣਗੇ। ਫਿਲਮ 'ਕਨੱਪਾ' ਦੀ ਸੱਚੀ ਕਹਾਣੀ 'ਤੇ ਆਧਾਰਿਤ ਹੈ, ਜੋ ਭਗਵਾਨ ਸ਼ਿਵ ਦੇ ਅਟੁੱਟ ਭਗਤ ਹਨ।

ਬਾਲੀਵੁੱਡ ਫਿਲਮਾਂ ਲਗਾਤਾਰ ਹੋਈਆਂ ਫਲੌਪ
ਦੱਸ ਦਈਏ ਕਿ ਬਾਲੀਵੁੱਡ 'ਚ ਪਿਛਲੇ ਲੰਬੇ ਸਮੇਂ ਤੋਂ ਅਕਸ਼ੈ ਕੁਮਾਰ ਦੀਆਂ ਫਿਲਮਾਂ ਫਲੌਪ ਹੋ ਰਹੀਆਂ ਹਨ। ਉਨ੍ਹਾਂ ਦੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਬੜੇ ਮੀਆਂ ਛੋਟੇ ਮੀਆਂ' ਵੀ ਕੋਈ ਖਾਸ ਕਮਾਲ ਨਹੀਂ ਦਿਖਾ ਪਾਈ ਹੈ। 350 ਕਰੋੜ ਦੇ ਬਜਟ 'ਚ ਬਣੀ ਫਿਲਮ ਨੇ 5 ਦਿਨਾਂ 'ਚ 50 ਕਰੋੜ ਵੀ ਨਹੀਂ ਕਮਾਏ ਹਨ। 

ਆਮਿਰ ਖਾਨ ਦਾ ਝੂਠਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ, ਬਾਲੀਵੁੱਡ ਐਕਟਰ ਨੇ ਪੁਲਿਸ 'ਚ ਦਰਜ ਕਰਵਾਈ FIR, ਜਾਣੋ ਮਾਮਲਾ

ਟਾਪ ਹੈਡਲਾਈਨ

Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget