ਪੜਚੋਲ ਕਰੋ

Johnny Lever: ਜੌਨੀ ਲੀਵਰ ਤੋਂ ਜ਼ਿਆਦਾ ਵਧੀਆ ਕਾਮੇਡੀ ਕਰਦੀ ਹੈ ਧੀ ਜੇਮੀ ਲੀਵਰ, ਬਾਲੀਵੁੱਡ ਅਭਿਨੇਤਰੀਆਂ ਦੀ ਕਰਦੀ ਨਕਲ

Jamie Lever: ਜੇਮੀ ਲੀਵਰ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਨਾਲ ਫੈਨਜ਼ ਦਾ ਮਨੋਰੰਹਨ ਕਰਦੀ ਰਹਿੰਦੀ ਹੈ। ਉਸ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ

Johnny Lever Daughter Jamie Lever: ਜੌਨੀ ਲੀਵਰ ਦੀ ਗਿਣਤੀ ਬਾਲੀਵੁੱਡ ਦੇ ਬੈਸਟ ਕਲਾਕਾਰਾਂ ਵਿੱਚ ਹੁੰਦੀ ਹੈ। ਉਨ੍ਹਾਂ ਨੂੰ ਆਪਣੀ ਸ਼ਾਨਦਾਰ ਕਾਮਿਕ ਟਾਈਮਿੰਗ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਆਪਣੇ ਕਰੀਅਰ 'ਚ ਹੁਣ ਤੱਕ 300 ਤੋਂ ਵੱਧ ਫਿਲਮਾਂ 'ਚ ਕੰਮ ਕੀਤਾ ਹੈ। ਇਹੀ ਨਹੀਂ ਜੌਨੀ ਲੀਵਰ ਦੀ ਧੀ ਜੇਮੀ ਲੀਵਰ ਵੀ ਬਹੁਤ ਹੀ ਵਧੀਆ ਕਾਮੇਡੀ ਕਰਦੀ ਹੈ। ਬਲਕਿ ਕਿਤੇ ਕਿਤੇ ਤਾਂ ਉਹ ਟੈਲੇਂਟ ਦੇ ਮਾਮਲੇ 'ਚ ਆਪਣੇ ਪਿਤਾ 'ਤੇ ਵੀ ਭਾਰੀ ਪੈਂਦੀ ਨਜ਼ਰ ਆਉਂਦੀ ਹੈ। ਪਰ ਜੇਮੀ ਲੀਵਰ ਨੂੰ ਕਦੇ ਫਿਲਮਾਂ 'ਚ ਨਹੀਂ ਦੇਖਿਆ ਗਿਆ। ਦਰਅਸਲ, ਉਹ ਜ਼ਿਆਦਾਤਰ ਸਟੇਜ ਸ਼ੋਅਜ਼ ਹੀ ਕਰਦੀ ਹੈ।

ਇਹ ਵੀ ਪੜ੍ਹੋ: ਹਨੀ ਸਿੰਘ ਦਾ ਟੀਨਾ ਥਡਾਨੀ ਨਾਲ ਹੋਇਆ ਬ੍ਰੇਕਅੱਪ, ਟੁੱਟੇ ਦਿਲ ਨਾਲ ਬੋਲਿਆ, 'ਰੱਬ ਚਾਹੁੰਦਾ ਕਿ ਮੈਂ ਇਕੱਲਾ ਰਹਾਂ'

ਇਸ ਦੇ ਨਾਲ ਨਾਲ ਜੇਮੀ ਲੀਵਰ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਨਾਲ ਫੈਨਜ਼ ਦਾ ਮਨੋਰੰਹਨ ਕਰਦੀ ਰਹਿੰਦੀ ਹੈ। ਉਸ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। ਉਸ ਦੇ ਇਕੱਲੇ ਇੰਸਟਾਗ੍ਰਾਮ 'ਤੇ ਹੀ 1.2 ਮਿਲੀਅਨ ਯਾਨਿ 12 ਲੱਖ ਫਾਲੋਅਰਜ਼ ਹਨ। ਉਹ ਕਈ ਐਸ਼ਵਰਿਆ ਰਾਏ ਤੋਂ ਕਰੀਨਾ ਕਪੂਰ ਤੱਕ ਹਰ ਬਾਲੀਵੁੱਡ ਅਭਿਨੇਤਰੀ ਦੀ ਨਕਲ ਕਰ ਲੈਂਦੀ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Jamie Lever (@its_jamielever)

ਇੱਕ ਹੋਰ ਵੀਡੀਓ 'ਚ ਉਹ ਕੰਗਨਾ ਰਣੌਤ ਦੀ ਨਕਲ ਕਰਦੀ ਵੀ ਨਜ਼ਰ ਆਉਂਦੀ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Jamie Lever (@its_jamielever)

ਕਾਬਿਲੇਗ਼ੌਰ ਹੈ ਕਿ ਜੇਮੀ ਲੀਵਰ ਜੌਨੀ ਲੀਵਰ ਦੀ ਧੀ ਹੈ। ਉਹ ਆਪਣੇ ਪਿਤਾ ਵਾਂਗ ਫਿਲਮ ਇੰਡਸਟਰੀ 'ਚ ਜ਼ਿਆਦਾ ਐਕਟਿਵ ਨਹੀਂ ਹੈ। ਉਹ ਜ਼ਿਆਦਾਤਰ ਸਟੇਜ ਸ਼ੋਅਜ਼ ਕਰਦੀ ਹੈ ਅਤੇ ਸੋਸ਼ਲ ਮੀਡੀਆ 'ਤੇ ਵੀ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਉਸ ਦੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਫੈਨਜ਼ ਖੂਬ ਪਸੰਦ ਕਰਦੇ ਹਨ।

ਇਹ ਵੀ ਪੜ੍ਹੋ: ਗੀਤਾ ਜ਼ੈਲਦਾਰ ਨੇ ਰਵੀਨਾ ਟੰਡਨ ਨਾਲ ਫੋਨ 'ਤੇ ਕੀਤੀ ਗੱਲ, ਇਸ ਗੱਲ 'ਤੇ ਅਦਾਕਾਰਾ ਨੂੰ ਆਇਆ ਗੁੱਸਾ, ਦੇਖੋ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Raghav Chadha In Parliament | ਰਾਜ ਸਭਾ 'ਚ ਰਾਘਵ ਚੱਢਾ ਦਾ ਚੜ੍ਹਿਆ ਪਾਰਾ, ਵੇਖੋ ਕਿਹੜੇ ਮੁੱਦੇ 'ਤੇ ਬੋਲੇHarsimrat Badal In Parliament | MP ਬੀਬੀ ਬਾਦਲ ਨੇ ਇਕੋ ਸਾਹ 'ਚ ਗਿਣਾਏ ਪੰਜਾਬ ਦੇ ਮੁੱਦੇJalandhar Breaking | ਸਵੇਰੇ AAP 'ਚ - ਸ਼ਾਮੀਂ ਮੁੜ ਅਕਾਲੀ ਦਲ 'ਚ Bibi Surjit KaurBikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget