ਪੜਚੋਲ ਕਰੋ

ਲੌਕਡਾਉਨ ਤੋਂ ਬੇਪ੍ਰਵਾਹ ਧਰਮਿੰਦਰ ਟਰੈਕਟਰ ਨਾਲ ਵਾਹ ਰਿਹਾ ਖੇਤ, ਵੇਖੋ ਵੀਡੀਓ

ਪੰਜਾਬ ਦਾ ਬਾਲੀਵੁੱਡ ਸੁਪਰਸਟਾਰ ਧਰਮਿੰਦਰ ਫਿਲਮੀ ਦੁਨਿਆ ਦੀ ਚਕਾਚੌਂਦ ਤੋਂ ਦੂਰ ਰਹਿੰਦਾ ਹੈ। ਐਸੇ ਹਲਾਤ 'ਚ ਉਨ੍ਹਾਂ ਦੇ ਫੈਨਸ ਉਨ੍ਹਾਂ ਦੀ ਜ਼ਿੰਦਗੀ ਬਾਰੇ ਜਾਣਨ ਲਈ ਉਤਸੁਕ ਰਹਿੰਦੇ ਹਨ।

ਨਵੀਂ ਦਿੱਲੀ: ਪੰਜਾਬ ਦਾ ਬਾਲੀਵੁੱਡ ਸੁਪਰਸਟਾਰ ਧਰਮਿੰਦਰ ਫਿਲਮੀ ਦੁਨਿਆ ਦੀ ਚਕਾਚੌਂਦ ਤੋਂ ਦੂਰ ਰਹਿੰਦਾ ਹੈ। ਐਸੇ ਹਲਾਤ 'ਚ ਉਨ੍ਹਾਂ ਦੇ ਫੈਨਸ ਉਨ੍ਹਾਂ ਦੀ ਜ਼ਿੰਦਗੀ ਬਾਰੇ ਜਾਣਨ ਲਈ ਉਤਸੁਕ ਰਹਿੰਦੇ ਹਨ।
View this post on Instagram
 
Friends,love you all,take care ✋????

A post shared by Dharmendra Deol (@aapkadharam) on

ਦਰਅਸਲ ਧਰਮਿੰਦਰ ਆਪਣੇ ਸੋਸ਼ਲ ਮੀਡੀਆ ਆਉਂਟ ਤੋਂ ਪਿਛਲੇ ਕੁਝ ਸਮੇਂ ਦੌਰਾਨ ਤਸਵੀਰਾਂ ਤੇ ਵੀਡੀਓ ਸਾਂਝੀਆਂ ਕਰ ਰਹੇ ਹਨ।ਜਿਨ੍ਹਾਂ ਨੂੰ ਪ੍ਰਸ਼ੰਸਕ ਬੇਹੱਦ ਪੰਸਦ ਕਰ ਰਹੇ ਹਨ। ਉਨ੍ਹਾਂ ਵਿੱਚੋਂ ਧਰਮਿੰਦਰ ਦੀ ਇਹ ਵੀਡੀਓ ਕਾਫੀ ਖਾਸ ਹੈ।
View this post on Instagram
 
Friends, just to Un corona your mood . Be happy healthy and strong. Love ❤️ you all.

A post shared by Dharmendra Deol (@aapkadharam) on

ਇਸ ਵੀਡੀਓ ਵਿੱਚ ਧਰਮਿੰਦਰ ਟਰੈਕਟਰ ਤੇ ਬੈਠਾ ਹੈ ਤੇ ਖੇਤੀ ਕਰਨ ਬਾਰੇ ਗੱਲ ਕਰ ਰਿਹਾ ਹੈ।
View this post on Instagram
 
With love ❤️ to you all. Take care ????

A post shared by Dharmendra Deol (@aapkadharam) on

ਇੱਕ ਹੋਰ ਵੀਡੀਓ ਵਿੱਚ ਧਰਮਿੰਦਰ ਫੁੱਲਾਂ ਦੀ ਖੇਤੀ ਕਰ ਰਹੇ ਹਨ। ਉਨ੍ਹਾਂ ਦੀਆਂ ਇਹ ਵੀਡੀਓਜ਼ ਨੂੰ ਸੋਸ਼ਲ ਮੀਡੀਆ ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ

Embed widget