ਪੜਚੋਲ ਕਰੋ

ਜਿੰਮ ਬਾਰੇ ਭੁਲੇਖਾ ਪਾਊ ਪ੍ਰਚਾਰ ਤੋਂ ਬੁਰੇ ਫਸੇ ਰਿਤਿਕ ਰੌਸ਼ਨ, ਕੇਸ ਦਰਜ

ਸ਼ਿਕਾਇਤ ਮੁਤਾਬਕ ਸ਼ਸ਼ੀਕਾਂਤ ਨੇ ਜਿੰਮ ਨੂੰ ਭਾਰ ਘਟਾਉਣ ਲਈ ਪਿਛਲੇ ਸਾਲ ਦਸੰਬਰ ਵਿੱਚ 17,490 ਰੁਪਏ ਦਾ ਭੁਗਤਾਨ ਕੀਤਾ ਸੀ, ਪਰ ਉਸ ਨੂੰ ਸਹੀ ਸਮਾਂ (ਟਾਈਮ ਸਲਾਟ) ਨਹੀਂ ਸੀ ਦਿੱਤਾ ਗਿਆ।

ਹੈਦਰਾਬਾਦ: ਬਾਲੀਵੁੱਡ ਦੇ ਦਿੱਗਜ ਕਲਾਕਾਰ ਰਿਤਿਕ ਰੌਸ਼ਨ ਨੂੰ ਇੱਥੋਂ ਦੀ ਪੁਲਿਸ ਨੇ ਧੋਖਾਧੜੀ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਰਿਤਿਕ ਤੇ ਤਿੰਨ ਹੋਰਨਾਂ ਖ਼ਿਲਾਫ਼ ਇੱਕ ਜਿੰਮ ਯੂਜ਼ਰ ਨੇ ਸ਼ਿਕਾਇਤ ਕੀਤੀ ਸੀ ਕਿ ਜਿਨ੍ਹਾਂ ਸੇਵਾਵਾਂ ਦਾ ਵਾਅਦਾ ਕੀਤਾ ਜਾਂਦਾ ਹੈ, ਉਹ ਦਿੱਤੀਆਂ ਜਾਂਦੀਆਂ। ਇਸ ਮਗਰੋਂ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਇੱਥੋਂ ਦੀ ਕੇਪੀਐਚਬੀ ਕਾਲੋਨੀ ਪੁਲਿਸ ਥਾਣੇ ਦੇ ਇੰਸਪੈਕਟਰ ਕੇ. ਲਕਸ਼ਮੀ ਨਾਰਾਇਨ ਨੇ ਦੱਸਿਆ ਕਿ ਆਈ. ਸ਼ਸ਼ੀਕਾਂਤ ਨੇ ਕਲਟ.ਫਿੱਟ ਹੈਲਥਕੇਅਰ ਪ੍ਰਾਈਵੇਟ ਲਿਮਟਿਡ ਸ਼ਿਕਾਇਤ ਦਰਜ ਕਰਵਾਈ ਹੈ। ਰਿਤਿਕ ਰੌਸ਼ਨ ਇਸ ਬਰਾਂਡ ਦਾ ਅੰਬੈਸਡਰ ਹੈ, ਇਸ ਲਈ ਸ਼ਿਕਾਇਤਕਰਤਾ ਨੇ ਕੰਪਨੀ ਦੇ ਅਧਿਕਾਰੀਆਂ ਦੇ ਨਾਲ-ਨਾਲ ਉਸ ਖ਼ਿਲਾਫ਼ ਵੀ ਸ਼ਿਕਾਇਤ ਦੇ ਦਿੱਤੀ ਹੈ। ਸ਼ਿਕਾਇਤ ਮੁਤਾਬਕ ਸ਼ਸ਼ੀਕਾਂਤ ਨੇ ਜਿੰਮ ਨੂੰ ਭਾਰ ਘਟਾਉਣ ਲਈ ਪਿਛਲੇ ਸਾਲ ਦਸੰਬਰ ਵਿੱਚ 17,490 ਰੁਪਏ ਦਾ ਭੁਗਤਾਨ ਕੀਤਾ ਸੀ, ਪਰ ਉਸ ਨੂੰ ਸਹੀ ਸਮਾਂ (ਟਾਈਮ ਸਲਾਟ) ਨਹੀਂ ਸੀ ਦਿੱਤਾ ਗਿਆ। ਕੰਪਨੀ ਇਹ ਪੈਕੇਜ 36,400 ਰੁਪਏ ਵਿੱਚ ਵੇਚਦੀ ਹੈ ਪਰ ਉਸ ਨੂੰ ਛੋਟ ਵਿੱਚ ਮਿਲਿਆ ਸੀ। ਸ਼ਸ਼ੀਕਾਂਤ ਨੇ ਦਾਅਵਾ ਕੀਤਾ ਕਿ ਰਿਤਿਕ ਰੌਸ਼ਨ ਨੂੰ ਆਪਣਾ ਮੁੱਖ ਚਿਹਰਾ ਦਿਖਾਉਣ ਵਾਲੀ ਇਹ ਜਿੰਮ ਕੰਪਨੀ ਦਾਅਵਾ ਕਰਦੀ ਹੈ ਕਿ ਰੋਜ਼ਾਨਾ ਵਰਕਆਊਟ ਸੈਸ਼ਨ ਨਾਲ ਭਾਰ ਯਕੀਨਨ ਘਟਾਇਆ ਜਾਂਦਾ ਹੈ। ਉਸ ਨੇ ਕਿਹਾ ਹੈ ਕਿ ਰਿਤਿਕ ਕਰਕੇ ਵੱਡੀ ਗਿਣਤੀ ਵਿੱਚ ਲੋਕ ਕੰਪਨੀ ਨਾਲ ਜੁੜੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget