ਪੜਚੋਲ ਕਰੋ

ਕੈਂਸਰ ਨੂੰ ਹਰਾਉਣ ਮਗਰੋਂ ਇਰਫਾਨ ਖ਼ਾਨ ਦੀ ਮਸਤੀ, ਵੇਖੋ ਵੀਡੀਓ

ਐਕਟਰ ਇਰਫਾਨ ਖ਼ਾਨ ਨੇ ਆਪਣੀ ਅਗਲੀ ਫ਼ਿਲਮ ‘ਅੰਗਰੇਜ਼ੀ ਮੀਡੀਅਮ’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਸ਼ੂਟਿੰਗ ਦੇ ਸੈੱਟ ਤੋਂ ਉਨ੍ਹਾਂ ਦਾ ਵੀਡੀਓ ਸਾਹਮਣੇ ਆਇਆ ਹੈ ਜਿਸ ਨੂੰ ਦੇਖ ਇਰਫਾਨ ਦੇ ਫੈਨਸ ਬੇਹੱਦ ਖੁਸ਼ ਹੋ ਜਾਣਗੇ ਕਿਉਂਕਿ ਇਰਫਾਨ ਸੈੱਟ ‘ਤੇ ਮਸਤੀ ਦੇ ਮੂਡ ‘ਚ ਨਜ਼ਰ ਆ ਰਹੇ ਹਨ।

ਮੁੰਬਈ: ਕੈਂਸਰ ਦਾ ਇਲਾਜ਼ ਕਰਵਾ ਕੇ ਵਾਪਸ ਭਾਰਤ ਆਉਣ ਤੋਂ ਬਾਅਦ ਐਕਟਰ ਇਰਫਾਨ ਖ਼ਾਨ ਨੇ ਆਪਣੀ ਅਗਲੀ ਫ਼ਿਲਮ ‘ਅੰਗਰੇਜ਼ੀ ਮੀਡੀਅਮ’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਸ਼ੂਟਿੰਗ ਦੇ ਸੈੱਟ ਤੋਂ ਉਨ੍ਹਾਂ ਦਾ ਵੀਡੀਓ ਸਾਹਮਣੇ ਆਇਆ ਹੈ ਜਿਸ ਨੂੰ ਦੇਖ ਇਰਫਾਨ ਦੇ ਫੈਨਸ ਬੇਹੱਦ ਖੁਸ਼ ਹੋ ਜਾਣਗੇ ਕਿਉਂਕਿ ਇਰਫਾਨ ਸੈੱਟ ‘ਤੇ ਮਸਤੀ ਦੇ ਮੂਡ ‘ਚ ਨਜ਼ਰ ਆ ਰਹੇ ਹਨ। ਫ਼ਿਲਮ ਦੀ ਸ਼ੂਟਿੰਗ ਉਦੈਪੂਰ ‘ਚ ਹੋ ਰਹੀ ਹੈ। ਉਸ ਨੂੰ ਦੇਖਣ ਲਈ ਸੈੱਟ ਨੇੜੇ ਕਾਫੀ ਗਿਣਤੀ ‘ਚ ਫੈਨਸ ਮੌਜ਼ੂਦ ਰਹਿੰਦੇ ਹਨ ਜਿਨ੍ਹਾਂ ਨੂੰ ਇਰਫਾਨ ਮਿਲਦੇ ਵੀ ਹਨ। ਇਹ ਇਰਫਾਨ ਦੀ 2017 ‘ਚ ਆਈ ਫ਼ਿਲਮ ‘ਹਿੰਦੂ ਮੀਡੀਅਮ’ ਦਾ ਸੀਕੂਅਲ ਹੈ ਜਿਸ ‘ਚ ਉਸ ਦੇ ਔਪੋਜ਼ਿਟ ਕਰੀਨਾ ਕਪੂਰ ਖ਼ਾਨ ਨਜ਼ਰ ਆਉਣ ਵਾਲੀ ਹੈ।
View this post on Instagram
 
This video of #irrfankhan with his fans in Udaipur will make you smile with joy of having him back to entertain everyone! #angrezimedium . . The film is being shot in Udaipur and is being directed by Homi Adajania and produced by Dinesh Vijan. Social media was abuzz just earlier this week when first pictures of him from the sets and his look from the film was released. The film is a sequel to the 2017 blockbuster hit, #HindiMedium.

A post shared by Filmyhaiboss (@filmyhaiiboss) on

ਫ਼ਿਲਮ ‘ਚ ਇਰਫਾਨ ਸ਼੍ਰੀ ਚੰਪਕ ਜੀ ਦਾ ਕਿਰਦਾਰ ਨਿਭਾਅ ਰਹੇ ਹਨ ਜਦੋਂਕਿ ਰਾਧਿਕਾ ਮਦਾਨ ਉਸ ਦੀ ਧੀ ਦੇ ਰੋਲ ‘ਚ ਨਜ਼ਰ ਆਵੇਗੀ। ਕੁਝ ਦਿਨ ਪਹਿਲਾਂ ਇਰਫਾਨ ਨੇ ਫ਼ਿਲਮ ਤੋਂ ਆਪਣਾ ਲੁੱਕ ਵੀ ਸ਼ੇਅਰ ਕੀਤਾ ਸੀ। ਹੁਣ ਫੈਨਸ ਨੂੰ ਫ਼ਿਲਮ ਦੀ ਰਿਲੀਜ਼ ਡੇਟ ਦੇ ਐਲਾਨ ਦਾ ਇੰਤਜ਼ਾਰ ਹੈ।

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

Embed widget