ਪੜਚੋਲ ਕਰੋ

ਬਾਲੀਵੁੱਡ ਅਦਾਕਾਰ ਨੇ ਕੀਤਾ ਟਵੀਟ, ਕਿਹਾ- ਖੁਸ਼ਹਾਲ ਦੇਸ਼ਾਂ ਦੀ ਲਿਸਟ ‘ਚ ਭਾਰਤ ਪਾਕਿ ਤੋਂ ਵੀ ਪਿੱਛੇ, ਬਹੁਤ ਸ਼ਰਮਿੰਦਾ ਹਾਂ

ਬਾਲੀਵੁੱਡ ਅਦਾਕਾਰ ਤੇ ਪ੍ਰੋਡਿਊਸਰ ਕਮਾਲ ਆਰ ਖ਼ਾਨ ਨੇ ਹਾਲ ਹੀ ‘ਚ ਇੱਕ ਟਵੀਟ ਕੀਤਾ ਹੈ, ਜੋ ਲੋਕਾਂ ਨੂੰ ਆਪਣੀ ਵੱਲ ਖਿੱਚ ਰਿਹਾ ਹੈ ਤੇ ਲੋਕਾਂ ਨੂੰ ਸੋਚਣ ‘ਤੇ ਮਜਬੂਰ ਕਰ ਰਿਹਾ ਹੈ। ਕਮਾਲ ਆਰ ਖਾਨ ਨੇ ਟਵੀਟ ਕੀਤਾ।

  ਨਵੀਂ ਦਿੱਲੀ: ਬਾਲੀਵੁੱਡ ਅਦਾਕਾਰ ਤੇ ਪ੍ਰੋਡਿਊਸਰ ਕਮਾਲ ਆਰ ਖ਼ਾਨ ਨੇ ਹਾਲ ਹੀ ‘ਚ ਇੱਕ ਟਵੀਟ ਕੀਤਾ ਹੈ, ਜੋ ਲੋਕਾਂ ਨੂੰ ਆਪਣੀ ਵੱਲ ਖਿੱਚ ਰਿਹਾ ਹੈ ਤੇ ਲੋਕਾਂ ਨੂੰ ਸੋਚਣ ‘ਤੇ ਮਜਬੂਰ ਕਰ ਰਿਹਾ ਹੈ। ਕਮਾਲ ਆਰ ਖਾਨ ਨੇ ਟਵੀਟ ਕੀਤਾ।
" “ਪਾਕਿਸਤਾਨ ਖੁਸ਼ਹਾਲ ਦੇਸ਼ਾਂ ਦੀ ਲਿਸਟ ‘ਚ 67ਵੇਂ ਨੰਬਰ ‘ਤੇ ਹੈ ਜਦਕਿ ਭਾਰਤ ਦੀ ਗਿਣਤੀ 140 ਹੈ। ਅਮਰੀਕਾ 19 ਵੇਂ ਤੇ ਯੂਏਈ 21ਵੇਂ ਸਭ ਤੋਂ ਖੁਸ਼ਹਾਲ ਦੇਸ਼ ਹਨ ਤੇ ਸਾਡਾ ਡਰਾਮਾ ਮੀਡੀਆ ਇਹ ਦਿਖਾਉਂਦਾ ਹੈ ਕਿ ਪਾਕਿਸਤਾਨ ਸਭ ਤੋਂ ਖਰਾਬ ਦੇਸ਼ ਹੈ। ਅੱਜ ਮੈਂ ਬਹੁਤ ਸ਼ਰਮਿੰਦਾ ਹਾਂ ਜੇਕਰ ਭਾਰਤ ਪਾਕਿਸਤਾਨ ਦੀ ਤੁਲਨਾ ‘ਚ ਬਹੁਤ ਪਿੱਛੇ ਹੈ। ਇਹ ਸਹੀ ਨਹੀਂ ਹੈ।” "
-ਕਮਾਲ ਆਰ ਖਾਨ
ਹਾਲ ਹੀ ‘ਚ ਉਨ੍ਹਾਂ ਪੀਐਮ ਮੋਦੀ ਦੇ ‘ਜਨਤਾ ਕਰਫਿਊ’ ਵਾਲੀ ਅਪੀਲ ਨੂੰ ਲੈ ਕੇ ਵੀ ਟਵੀਟ ਕੀਤਾ ਸੀ।
" "ਕੋਰੋਨਾਵਾਇਰਸ ਨੂੰ ਰੋਕਣ ਲਈ ਜਨਤਕ ਕਰਫਿਊ ਘੱਟੋ ਘੱਟ ਇੱਕ ਹਫ਼ਤੇ ਲਈ ਹੋਣਾ ਚਾਹੀਦਾ ਹੈ. ਜਨਤਕ ਕਰਫਿਊ ਲਈ ਇੱਕ ਦਿਨ ਇੱਕ ਮਜ਼ਾਕ ਵਰਗਾ ਹੈ. ਇਸਦਾ ਮਤਲਬ ਹੈ ਕਿ ਅਸੀਂ ਕੋਰੋਨਾਵਾਇਰਸ ਬਾਰੇ ਗੰਭੀਰ ਨਹੀਂ ਹਾਂ." "
-ਕਮਾਲ ਆਰ ਖਾਨ
ਕਮਾਲ ਆਰ ਖਾਨ ਅਕਸਰ ਸੋਸ਼ਲ ਮੀਡੀਆ ‘ਤੇ ਸਮਾਜਿਕ ਮੁੱਦਿਆਂ ‘ਤੇ ਆਪਣੀ ਰਾਏ ਰੱਖਦੇ ਹਨ। ਇਸ ਦੇ ਨਾਲ ਹੀ ਉਹ ਬਾਲੀਵੁੱਡ ਫਿਲਮਾਂ ਨਾਲ ਜੁੜਿਆ ਸਰਵੇ ਤੇ ਉਨ੍ਹਾਂ ਦਾ ਰਿਿਵਊ ਵੀ ਕਰਦੇ ਹਨ। ਖ਼ਾਸ ਗੱਲ ਤਾਂ ਇਹ ਹੈ ਕਿ ਕਮਾਲ ਆਰ ਖ਼ਾਨ ਦਾ ਟਵੀਟ ਖੂਬ ਵਾਇਰਲ ਵੀ ਹੁੰਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ ਨੂੰ ਭੇਜਿਆ ਸੰਮਣ ਪੰਜਾਬ ਸਰਕਾਰ ਨੇ ਕਿਉਂ ਲਿਆ ਵਾਪਿਸਪਤੀ ਤੋਂ ਪਿੱਛਾ ਛੁਡਾਉਣ ਲਈ ਪਤਨੀ ਨੇ ਅਪਣਾਇਆ ਇਹ ਹੱਥਕੰਡਾ, ਦਿੱਤੀ ਖਤਰਨਾਕ ਮੌਤਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Office

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget