ਪੜਚੋਲ ਕਰੋ

ਗਲਵਾਨ ਘਾਟੀ 'ਚ ਸ਼ਹੀਦ 20 ਭਾਰਤੀ ਜਵਾਨਾਂ ਦੇ ਬਲੀਦਾਨ 'ਤੇ ਅਜੇ ਦੇਵਗਨ ਬਣਾਉਣਗੇ ਫ਼ਿਲਮ

ਤੈਅ ਨਹੀਂ ਹੋਇਆ ਕਿ ਅਜੇ ਦੇਵਗਨ ਇਸ ਨੂੰ ਸਿਰਫ਼ ਪ੍ਰੋਡਿਊਸ ਕਰਨਗੇ ਜਾਂ ਇਸ 'ਚ ਅਦਾਕਾਰੀ ਵੀ ਕਰਨਗੇ। ਫ਼ਿਲਮ ਆਲੋਚਕ ਤੇ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਟਵੀਟ ਜ਼ਰੀਏ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ 'ਚ ਲਿਖਿਆ ਅਜੇ ਦੇਵਗਨ ਗਲਵਾਨ ਘਾਟੀ ਵਿਵਾਦ 'ਤੇ ਫ਼ਿਲਮ ਬਣਾਵਾਂਗੇ। ਫ਼ਿਲਮ ਦਾ ਨਾਂਅ ਅਜੇ ਤਕ ਨਹੀਂ ਰੱਖਿਆ ਗਿਆ ਹੈ।

ਚੰਡੀਗੜ੍ਹ: ਬਾਲੀਵੁੱਡ ਅਦਾਕਾਰ ਤੇ ਪ੍ਰੋਡਿਊਸਰ ਅਜੇ ਦੇਵਗਨ ਲੱਦਾਖ ਦੀ ਗਲਵਾਨ ਘਾਟੀ 'ਚ ਭਾਰਤ-ਚੀਨੀ ਫੌਜ ਵਿਚਾਲੇ ਹੋਈ ਝੜਪ ਤੇ ਫ਼ਿਲਮ ਬਣਾਉਣਗੇ। ਇਸ ਫ਼ਿਲਮ 'ਚ ਸ਼ਹੀਦ ਹੋਏ 20 ਭਾਰਤੀ ਜਵਾਨਾਂ ਦੇ ਬਲੀਦਾਨ ਦੀ ਕਹਾਣੀ ਬਿਆਨ ਕੀਤੀ ਜਾਵੇਗੀ। ਹਾਲਾਂਕਿ ਫ਼ਿਲਮ ਦਾ ਨਾਂਅ ਅਤੇ ਕਾਸਟ ਅਜੇ ਤਕ ਤੈਅ ਨਹੀਂ ਹੋਈ।

ਇਹ ਵੀ ਤੈਅ ਨਹੀਂ ਹੋਇਆ ਕਿ ਅਜੇ ਦੇਵਗਨ ਇਸ ਨੂੰ ਸਿਰਫ਼ ਪ੍ਰੋਡਿਊਸ ਕਰਨਗੇ ਜਾਂ ਇਸ 'ਚ ਅਦਾਕਾਰੀ ਵੀ ਕਰਨਗੇ। ਫ਼ਿਲਮ ਆਲੋਚਕ ਤੇ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਟਵੀਟ ਜ਼ਰੀਏ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ 'ਚ ਲਿਖਿਆ ਅਜੇ ਦੇਵਗਨ ਗਲਵਾਨ ਘਾਟੀ ਵਿਵਾਦ 'ਤੇ ਫ਼ਿਲਮ ਬਣਾਵਾਂਗੇ। ਫ਼ਿਲਮ ਦਾ ਨਾਂਅ ਅਜੇ ਤਕ ਨਹੀਂ ਰੱਖਿਆ ਗਿਆ ਹੈ। ਫ਼ਿਲਮ 'ਚ 20 ਭਾਰਤੀ ਫੌਜ ਦੇ ਜਵਾਨਾਂ ਦੇ ਬਲੀਦਾਨ ਨੂੰ ਦਿਖਾਇਆ ਜਾਵੇਗਾ।

ਜਿਸ ਨੇ ਚੀਨੀ ਫੌਜ ਨਾਲ ਮੁਕਾਬਲਾ ਕੀਤਾ। ਫ਼ਿਲਮ ਦੀ ਕਾਸਟ ਵੀ ਅਜੇ ਤਕ ਫਾਈਨਲ ਨਹੀਂ ਹੋਈ। ਇਸ ਫ਼ਿਲਮ ਦੀ ਪ੍ਰੋਡਿਊਸਰ ਅਜੇ ਦੇਵਗਨ ਦੀ ਪ੍ਰੋਡਕਸ਼ਨ ਕੰਪਨੀ ਹੋਵੇਗੀ। ਬੀਤੀ 15 ਜੂਨ ਨੂੰ ਲੱਦਾਖ ਦੇ ਪੂਰਬੀ ਹਿੱਸੇ 'ਚ ਸਥਿਤ ਗਲਵਾਨ ਘਾਟੀ 'ਚ ਚੀਨੀ ਫੌਜ ਤੇ ਭਾਰਤੀ ਫੌਜ ਵਿਚਾਲੇ ਹਿੰਸਕ ਝੜਪ ਹੋਈ ਸੀ। ਇਸ ਝੜਪ 'ਚ ਭਾਰਤੀ ਜਵਾਨ ਸ਼ਹੀਦ ਹੋਏ ਸਨ।

ਇਹ ਵੀ ਪੜ੍ਹੋ: 

ਯੂਪੀ 'ਚ ਅੱਠ ਪੁਲਿਸ ਮੁਲਾਜ਼ਮਾਂ ਦੇ ਕਾਤਲ ਦੀ ਮਾਂ ਨੇ ਕਿਹਾ 'ਐਨਕਾਊਂਟਰ ਚ ਮਾਰ ਦਿਉ' ਦੁਸਹਿਰੇ ਦੀ ਸ਼ਾਮ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ 'ਚ ਚਾਰ ਅਫ਼ਸਰ ਦੋਸ਼ੀ ਕਰਾਰ ਪਾਕਿਸਤਾਨ 'ਚ ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲਿਆਂ ਦਾ ਅੰਕੜਾ ਪੀੜਤਾਂ ਤੋਂ ਵਧਿਆ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
Embed widget