ਪੜਚੋਲ ਕਰੋ

Rajpal Yadav: ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਵਿਵਾਦਾਂ ‘ਚ, ਵਿਦਿਆਰਥੀ ਨਾਲ ਕੀਤੀ ਬਦਸਲੂਕੀ, ਗੰਦੀਆਂ ਗਾਲਾਂ ਕੱਢੀਆਂ, ਜਾਨੋਂ ਮਾਰਨ ਦੀ ਧਮਕੀ

Bollywood Actor Rajpal Yadav: ਰਾਜਪਾਲ ਯਾਦਵ ’ਤੇ ਇਕ ਵਿਦਿਆਰਥੀ ਨੇ ਸਕੂਟਰ ਨਾਲ ਟੱਕਰ ਮਾਰਨ ਦਾ ਦੋਸ਼ ਲਗਾਇਆ ਹੈ। ਉਥੇ ਰਾਜਪਾਲ ਯਾਦਵ ਨੇ ਵੀ ਲੜਕੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।

Rajpal Yadav Controversy: ਸੰਗਮ ਨਗਰੀ ਪ੍ਰਯਾਗਰਾਜ ’ਚ ਫ਼ਿਲਮ ਦੀ ਸ਼ੂਟਿੰਗ ਦੌਰਾਨ ਕਾਮੇਡੀ ਕਲਾਕਾਰ ਰਾਜਪਾਲ ਯਾਦਵ ’ਤੇ ਇਕ ਵਿਦਿਆਰਥੀ ਨੇ ਸਕੂਟਰ ਨਾਲ ਟੱਕਰ ਮਾਰਨ ਦਾ ਦੋਸ਼ ਲਗਾਇਆ ਹੈ। ਉਥੇ ਰਾਜਪਾਲ ਯਾਦਵ ਨੇ ਵੀ ਲੜਕੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਦੱਸ ਦੇਈਏ ਕਿ ਇਹ ਮਾਮਲਾ ਕਰਨਲਗੰਜ ਥਾਣਾ ਇਲਾਕੇ ਦਾ ਹੈ।

ਜਾਣਕਾਰੀ ਮੁਤਾਬਕ ਵਿਦਿਆਰਥੀ ਬਾਲਾਜੀ ਦਾ ਦੋਸ਼ ਹੈ ਕਿ ਯੂਨੀਵਰਸਿਟੀ ਬੈਂਕ ਰੋਡ ਕੋਲ ਉਹ ਕਿਤਾਬਾਂ ਖਰੀਦ ਰਿਹਾ ਸੀ ਤੇ ਉਥੇ ਫ਼ਿਲਮ ਦੀ ਸ਼ੂਟਿੰਗ ਚੱਲ ਰਹੀ ਸੀ। ਇਸ ਦੌਰਾਨ ਕਾਮੇਡੀ ਕਲਾਕਾਰ ਰਾਜਪਾਲ ਯਾਦਵ ਸਕੂਟਰ ਚਲਾ ਰਹੇ ਸਨ ਤੇ ਉਹ ਉਸ ਨੂੰ ਠੀਕ ਤਰ੍ਹਾਂ ਨਹੀਂ ਚਲਾ ਪਾ ਰਹੇ ਸਨ ਤੇ ਉਨ੍ਹਾਂ ਨੇ ਉਸ ਦੀ ਮੋਟਰ ਸਾਈਕਲ ’ਚ ਟੱਕਰ ਮਾਰ ਦਿੱਤੀ।

 
 
 
 
 
View this post on Instagram
 
 
 
 
 
 
 
 
 
 
 

A post shared by Rajpal Naurang Yadav (@rajpalofficial)

ਦੋਸ਼ ਹੈ ਕਿ ਵਿਦਿਆਰਥੀ ਵਲੋਂ ਇਸ ਦਾ ਵਿਰੋਧ ਕਰਨ ’ਤੇ ਅਦਾਕਾਰ ਦੀ ਯੂਨਿਟ ਦੇ ਲੋਕਾਂ ਨੇ ਉਸ ਨਾਲ ਘਟੀਆ ਸ਼ਬਦਾਵਲੀ ਵਰਤੀ ਤੇ ਕੁੱਟਮਾਰ ਸ਼ੁਰੂ ਕਰ ਦਿੱਤੀ, ਨਾਲ ਹੀ ਕਥਿਤ ਤੌਰ ’ਤੇ ਵਿਦਿਆਰਥੀ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ।

ਉਥੇ ਦੂਜੇ ਪਾਸੇ ਸ਼ੂਟਿੰਗ ’ਚ ਰੁਕਾਵਟ ਦੇ ਦੋਸ਼ ’ਚ ਕਰਨਲਗੰਜ ਥਾਣੇ ’ਚ ਵਿਦਿਆਰਥੀ ਬਾਲਾਜੀ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਦੋਸ਼ ਹੈ ਕਿ ਮਨ੍ਹਾ ਕਰਨ ਦੇ ਬਾਵਜੂਦ ਵਿਦਿਆਰਥੀ ਆਪਣੇ ਮੋਬਾਇਲ ਨਾਲ ਵੀਡੀਓ ਬਣਾ ਰਿਹਾ ਸੀ। ਰੋਕੇ ਜਾਣ ’ਤੇ ਉਹ ਯੂਨਿਟ ਦੇ ਲੋਕਾਂ ਨਾਲ ਕੁੱਟਮਾਰ ਕਰਨ ਲੱਗਾ, ਜਿਸ ਦੇ ਚਲਦਿਆਂ ਸ਼ੂਟਿੰਗ ਕਰਨ ’ਚ ਦਿੱਕਤ ਹੋਈ।

ਟਾਪ ਹੈਡਲਾਈਨ

Cricketer Arshdeep Singh: ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
Punjabi Artist: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਮਸ਼ਹੂਰ ਅਦਾਕਾਰ ਰਣਵੀਰ ਸਿੰਘ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਨਾਨਾ ਦਾ ਹੋਇਆ ਦੇਹਾਂਤ; ਇੰਡਸਟਰੀ 'ਚ ਸੋਗ ਦੀ ਲਹਿਰ
ਮਸ਼ਹੂਰ ਅਦਾਕਾਰ ਰਣਵੀਰ ਸਿੰਘ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਨਾਨਾ ਦਾ ਹੋਇਆ ਦੇਹਾਂਤ; ਇੰਡਸਟਰੀ 'ਚ ਸੋਗ ਦੀ ਲਹਿਰ
Singer Passes Away: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ, ਭਿਆਨਕ ਹਾਦਸੇ 'ਚ ਨਿਕਲੀ ਜਾਨ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ, ਭਿਆਨਕ ਹਾਦਸੇ 'ਚ ਨਿਕਲੀ ਜਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
 Daljit Singh ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਨੇ ਖੋਲ੍ਹਿਆ ਵੱਡਾ ਰਾਜ਼
 Daljit Singh ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਨੇ ਖੋਲ੍ਹਿਆ ਵੱਡਾ ਰਾਜ਼
Blood Sugar : ਭਾਰਤ ਦੇ ਕਰੋੜਾਂ ਲੋਕਾਂ ਨੂੰ ਸ਼ੂਗਰ, ਪਰ ਪਤਾ ਹੀ ਨਹੀਂ! ਸਰੀਰ 'ਚ ਬਿਨਾਂ ਲੱਛਣਾਂ ਦੇ ਵਧਦੀ ਰਹਿੰਦੀ ਹੈ ਬਿਮਾਰੀ
Blood Sugar : ਭਾਰਤ ਦੇ ਕਰੋੜਾਂ ਲੋਕਾਂ ਨੂੰ ਸ਼ੂਗਰ, ਪਰ ਪਤਾ ਹੀ ਨਹੀਂ! ਸਰੀਰ 'ਚ ਬਿਨਾਂ ਲੱਛਣਾਂ ਦੇ ਵਧਦੀ ਰਹਿੰਦੀ ਹੈ ਬਿਮਾਰੀ
Barnala ਬੱਸ ਸਟੈਂਡ ਦੇ ਸਾਹਮਣੇ ਖਾਲੀ ਪਲਾਟ 'ਚ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
Barnala ਬੱਸ ਸਟੈਂਡ ਦੇ ਸਾਹਮਣੇ ਖਾਲੀ ਪਲਾਟ 'ਚ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
Embed widget