ਪੜਚੋਲ ਕਰੋ

Ranveer Singh Net Worth: 119 ਕਰੋੜ ਦਾ ਘਰ ਖਰੀਦਣ ਵਾਲੇ ਰਣਵੀਰ ਸਿੰਘ ਦੀ ਸਾਲਾਨਾ ਕਮਾਈ ਅਰਬਾਂ `ਚ, ਮਹਿੰਗੇ ਘਰ, ਗੱਡੀਆਂ ਤੇ ਜੁੱਤੀਆਂ ਦਾ ਸ਼ੌਕ

Ranveer Singh: ਬਾਜੀਰਾਓ ਮਸਤਾਨੀ ਅਤੇ ਪਦਮਾਵਤ ਵਰਗੀਆਂ ਸ਼ਾਨਦਾਰ ਫਿਲਮਾਂ ਕਰਨ ਵਾਲੇ ਰਣਵੀਰ ਸਿੰਘ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਕਾਪੀਰਾਈਟਰ ਵਜੋਂ ਕੀਤੀ ਸੀ। ਅੱਜ ਉਹ ਸਿਨੇਮਾ ਦੇ ਚੋਟੀ ਦੇ ਅਦਾਕਾਰਾਂ ਵਿੱਚੋਂ ਇੱਕ ਹੈ।

Ranveer Singh Net Worth: ਹਾਲ ਹੀ 'ਚ ਆਪਣੇ ਨਿਊਡ ਫੋਟੋਸ਼ੂਟ ਨਾਲ ਲਾਈਮਲਾਈਟ 'ਚ ਆਏ ਅਭਿਨੇਤਾ ਰਣਵੀਰ ਸਿੰਘ ਫਿਲਮ ਇੰਡਸਟਰੀ ਦੇ ਵੱਡੇ ਸਟਾਰ ਹਨ। ਰਣਵੀਰ ਆਪਣੀ ਸ਼ਾਨਦਾਰ ਅਦਾਕਾਰੀ ਅਤੇ ਜ਼ਬਰਦਸਤ ਸ਼ਖਸੀਅਤ ਲਈ ਜਾਣੇ ਜਾਂਦੇ ਹਨ। ਰਣਵੀਰ ਸਿੰਘ ਹਮੇਸ਼ਾ ਹੀ ਆਪਣੀ ਅਜੀਬੋ ਗ਼ਰੀਬ ਕੱਪੜਿਆਂ ਨੂੰ ਲੈਕੇ 'ਚ ਰਹਿੰਦੇ ਹਨ। ਖਾਸ ਗੱਲ ਇਹ ਹੈ ਕਿ ਰਣਵੀਰ ਸਿੰਘ ਨੇ ਥੋੜ੍ਹੇ ਸਮੇਂ 'ਚ ਹੀ ਸਿਨੇਮਾ ਦੀ ਦੁਨੀਆ 'ਚ ਕਾਫੀ ਪਛਾਣ ਬਣਾ ਲਈ ਹੈ। ਰਣਵੀਰ ਨੇ ਆਪਣੇ ਇੰਸਟਾਗ੍ਰਾਮ ਰਾਹੀਂ ਖੁਲਾਸਾ ਕੀਤਾ ਕਿ ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਐਡ ਏਜੰਸੀ ਵਿੱਚ ਕਾਪੀਰਾਈਟਰ ਵਜੋਂ ਕੀਤੀ ਸੀ। ਹੁਣ ਰਣਵੀਰ ਬਾਲੀਵੁੱਡ ਦੇ ਚੋਟੀ ਦੇ ਅਦਾਕਾਰਾਂ ਵਿੱਚੋਂ ਇੱਕ ਹਨ। ਅਜਿਹੇ 'ਚ ਫੈਨਜ਼ ਹਮੇਸ਼ਾ ਇਹ ਜਾਣਨ ਲਈ ਉਤਸੁਕ ਰਹਿੰਦੇ ਹਨ ਕਿ ਰਣਵੀਰ ਸਿੰਘ ਕੋਲ ਕਿੰਨੀ ਜਾਇਦਾਦ ਹੈ?

ਰਣਵੀਰ ਸਿੰਘ ਦੀ ਕਮਾਈ
ਅਦਾਕਾਰ ਰਣਵੀਰ ਸਿੰਘ ਦੀ ਕਮਾਈ ਦਾ ਮੁੱਖ ਸਰੋਤ ਉਨ੍ਹਾਂ ਦੀਆਂ ਫਿਲਮਾਂ ਅਤੇ ਇਸ਼ਤਿਹਾਰ ਹਨ। ਖਬਰਾਂ ਮੁਤਾਬਕ ਉਹ ਆਪਣੀ ਹਰ ਫਿਲਮ ਲਈ 10 ਤੋਂ 12 ਕਰੋੜ ਰੁਪਏ ਦੀ ਫੀਸ ਲੈਂਦੇ ਹਨ। ਇਸ ਦੇ ਨਾਲ ਹੀ ਉਹ ਇਸ਼ਤਿਹਾਰਾਂ ਰਾਹੀਂ ਵੀ ਮੋਟੀ ਕਮਾਈ ਕਰਦੇ ਹਨ। ਸੈਲੀਬ੍ਰਿਟੀਜ਼ ਨੈੱਟਵਰਥ ਵੈੱਬਸਾਈਟ ਦੇ ਅਨੁਸਾਰ, ਰਣਵੀਰ ਦੀ ਕੁੱਲ ਜਾਇਦਾਦ ($30 ਮਿਲੀਅਨ) ਲਗਭਗ 240 ਕਰੋੜ ਰੁਪਏ ਦੱਸੀ ਜਾਂਦੀ ਹੈ।

ਹੋਰ ਜਾਇਦਾਦ
ਇਸ ਦੇ ਨਾਲ ਹੀ ਰਣਵੀਰ ਸਿੰਘ ਕਈ ਆਲੀਸ਼ਾਨ ਘਰਾਂ ਦੇ ਮਾਲਕ ਵੀ ਹਨ। ਉਨ੍ਹਾਂ ਕੋਲ 8 ਕਰੋੜ ਦਾ ਅਪਾਰਟਮੈਂਟ ਅਤੇ 15 ਕਰੋੜ ਦਾ ਸੀ ਫ਼ੇਸਿੰਗ (ਸਮੁੰਦਰ ਦੇ ਸਾਹਮਣੇ) ਫਲੈਟ ਵੀ ਹੈ। ਖਬਰਾਂ ਮੁਤਾਬਕ ਇਨ੍ਹਾਂ ਘਰਾਂ ਤੋਂ ਇਲਾਵਾ ਗੋਆ 'ਚ ਉਨ੍ਹਾਂ ਦਾ ਇਕ ਆਲੀਸ਼ਾਨ ਬੰਗਲਾ ਵੀ ਹੈ। ਉਨ੍ਹਾਂ ਦੇ ਬੰਗਲੇ ਦੀ ਕੀਮਤ ਕਰੀਬ 15 ਕਰੋੜ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜਲਦ ਹੀ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਗੁਆਂਢ 'ਚ ਆਪਣੇ ਅਤੇ ਦੀਪਿਕਾ ਪਾਦੂਕੋਣ ਲਈ 119 ਕਰੋੜ ਦਾ ਘਰ ਵੀ ਖਰੀਦ ਲਿਆ ਹੈ।

ਮਹਿੰਗੀਆਂ ਕਾਰਾਂ ਦੇ ਸ਼ੌਕੀਨ ਰਣਵੀਰ
ਰਣਵੀਰ ਸਿੰਘ ਕੋਲ ਵੀ ਕਾਰਾਂ ਦਾ ਬਹੁਤ ਵਧੀਆ ਕਲੈਕਸ਼ਨ ਹੈ। ਉਸਦੇ ਕਾਰ ਕਾਫਲੇ ਵਿੱਚ ਜੈਗੁਆਰ ਐਕਸਐਲਜੇ, ਮਰਸੀਡੀਜ਼ ਬੈਂਜ਼ ਈ ਕਲਾਸ, ਮਰਸੀਡੀਜ਼ ਮੇਬੈਕ ਜੀਐਲਐਸ 600, ਲੈਂਬੋਰਗਿਨੀ, ਟੋਇਟਾ ਲੈਂਡ ਕਰੂਜ਼ਰ ਦੇ ਨਾਲ ਐਸਟਨ ਮਾਰਟਿਨ ਰੈਪਿਡ ਐਸ ਵਰਗੀਆਂ ਸ਼ਾਨਦਾਰ ਕਾਰਾਂ ਸ਼ਾਮਲ ਹਨ।

ਰਣਵੀਰ ਸਿੰਘ ਵੀ ਆਲੀਸ਼ਾਨ ਅਤੇ ਮਹਿੰਗੇ ਜੁੱਤੇ ਦੇ ਬਹੁਤ ਸ਼ੌਕੀਨ ਹਨ। ਮੀਡੀਆ ਰਿਪੋਰਟਾਂ ਮੁਤਾਬਕ ਉਸ ਕੋਲ 65 ਲੱਖ ਦੇ ਕਰੀਬ ਇੱਕ ਹਜ਼ਾਰ ਜੋੜੇ ਜੁੱਤੀਆਂ ਵੀ ਹਨ। ਫਿਲਹਾਲ ਰਣਵੀਰ ਸਿੰਘ ਆਪਣੀਆਂ ਆਉਣ ਵਾਲੀਆਂ ਫਿਲਮਾਂ ਨੂੰ ਲੈ ਕੇ ਕਾਫੀ ਰੁੱਝੇ ਹੋਏ ਹਨ।

ਟਾਪ ਹੈਡਲਾਈਨ

Punjabi Singer Ammy Virk: ਪੰਜਾਬੀ ਗਾਇਕ ਐਮੀ ਵਿਰਕ ਦੀ ਗੱਡੀ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਅਪਡੇਟ, ਪਿਤਾ ਨੇ ਦੱਸੀ ਸੱਚਾਈ, ਬੋਲੇ- ਪੂਰੀ ਤਰ੍ਹਾਂ...
ਪੰਜਾਬੀ ਗਾਇਕ ਐਮੀ ਵਿਰਕ ਦੀ ਗੱਡੀ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਅਪਡੇਟ, ਪਿਤਾ ਨੇ ਦੱਸੀ ਸੱਚਾਈ, ਬੋਲੇ- ਪੂਰੀ ਤਰ੍ਹਾਂ...
Punjabi Singer Arrest: ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਸੰਗੀਤ ਜਗਤ! ਮਸ਼ਹੂਰ ਸਿੰਗਰ Ammy Virk ਦੀ ਗੱਡੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਸ਼ੋਅ ਤੋ
ਵੱਡੀ ਵਾਰਦਾਤ ਨਾਲ ਕੰਬਿਆ ਸੰਗੀਤ ਜਗਤ! ਮਸ਼ਹੂਰ ਸਿੰਗਰ Ammy Virk ਦੀ ਗੱਡੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਸ਼ੋਅ ਤੋਂ ਬਾਅਦ ਵਾਪਰੀ ਘਟਨਾ
Parmish Verma: ਪਰਮੀਸ਼ ਵਰਮਾ ਗੋਲੀਕਾਂਡ ਮਾਮਲੇ 'ਚ ਅਦਾਲਤ ਸਖ਼ਤ, 4 ਪੁਲਿਸ ਅਫਸਰਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ...
ਪਰਮੀਸ਼ ਵਰਮਾ ਗੋਲੀਕਾਂਡ ਮਾਮਲੇ 'ਚ ਅਦਾਲਤ ਸਖ਼ਤ, 4 ਪੁਲਿਸ ਅਫਸਰਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ASI: ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
Punjab Congress Crisis: ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
Punjab News: ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
Embed widget