ਪੜਚੋਲ ਕਰੋ

Sanjay Dutt: ਜੇਲ੍ਹ 'ਚ ਹੌਲਦਾਰ ਦੀ ਇਸ ਸਲਾਹ ਨੇ ਹਮੇਸ਼ਾ ਲਈ ਬਦਲ ਦਿੱਤੀ ਸੀ ਸੰਜੇ ਦੱਤ ਦੀ ਜ਼ਿੰਦਗੀ, ਜਾਨਣ ਲਈ ਦੇਖੋ ਵੀਡੀਓ

Sanjay Dutt Video: ਸੰਜੇ ਦੱਤ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ, ਜਿਸ ਨੂੰ ਦੇਖ ਕੇ ਹਰ ਕੋਈ ਪ੍ਰੇਰਿਤ ਹੋ ਰਿਹਾ ਹੈ। ਵੀਡੀਓ 'ਚ ਸੰਜੇ ਦੱਤ ਇੱਕ ਪੌਡਕਾਸਟ 'ਚ ਨਜ਼ਰ ਆ ਰਹੇ ਹਨ

Sanjay Dutt Video: ਬਾਲੀਵੁੱਡ ਅਦਾਕਾਰਾ ਸੰਜੇ ਦੱਤ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਐਕਟਰ ਪਿਛਲੇ 3 4 ਦਹਾਕਿਆਂ ਤੋਂ ਬਾਲੀਵੁੱਡ 'ਤੇ ਰਾਜ ਕਰ ਰਿਹਾ ਹੈ। ਇਸ ਦੇ ਨਾਲ ਨਾਲ ਬਾਲੀਵੁੱਡ ਦੇ 'ਖਲਨਾਇਕ' ਦੀ ਪੰਜਾਬ 'ਚ ਵੀ ਕਾਫੀ ਵਧੀਆ ਫੈਨ ਫਾਲੋਇੰਗ ਹੈ ਤੇ ਜਲਦ ਹੀ ਸੰਜੇ ਦੱਤ ਪੰਜਾਬੀ ਸਿਨੇਮਾ 'ਚ ਵੀ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ। ਉਹ ਗਿੱਪੀ ਗਰੇਵਾਲ ਦੇ ਨਾਲ ਫਿਲਮ 'ਸ਼ੇਰਾਂ ਦੀ ਕੌਮ ਪੰਜਾਬੀ' 'ਚ ਸਕ੍ਰੀਨ ਸ਼ੇਅਰ ਕਰਨਗੇ।     

ਇਹ ਵੀ ਪੜ੍ਹੋ: ਦਿਵਯਾ ਭਾਰਤੀ ਦਾ ਪੁਰਾਣਾ ਵੀਡੀਓ ਹੋ ਰਿਹਾ ਵਾਇਰਲ, ਅਦਾਕਾਰਾ ਨੇ ਸ਼੍ਰੀ ਦੇਵੀ ਨਾਲ ਤੁਲਨਾ 'ਤੇ ਇੰਝ ਕੀਤਾ ਸੀ ਰਿਐਕਟ

ਇਸ ਦਰਮਿਆਨ ਸੰਜੇ ਦੱਤ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ, ਜਿਸ ਨੂੰ ਦੇਖ ਕੇ ਹਰ ਕੋਈ ਪ੍ਰੇਰਿਤ ਹੋ ਰਿਹਾ ਹੈ। ਵੀਡੀਓ 'ਚ ਸੰਜੇ ਦੱਤ ਇੱਕ ਪੌਡਕਾਸਟ 'ਚ ਨਜ਼ਰ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਦੱਸਿਆ, 'ਉਮੀਦ ਤਾਂ ਸਭ ਕਰਦੇ ਹਨ। ਮੈਨੂੰ ਜੇਲ੍ਹ 'ਚ ਇਕ ਹੌਲਦਾਰ ਨੇ ਸਲਾਹ ਦਿੱਤੀ ਸੀ ਕਿ ਸੰਜੂ ਬਾਬਾ ਜੇ ਤੁਸੀਂ ਉਮੀਦ ਕਰਨਾ ਛੱਡ ਦਿਓਗੇ ਤਾਂ ਜੇਲ੍ਹ ਦੀ ਸਜ਼ਾ ਚੁਟਕੀ 'ਚ ਕੱਟ ਜਾਵੇਗੀ। ਅੱਗੋਂ ਮੈਂ ਕਿਹਾ ਕਿ ਮੈਂ ਉਮੀਦ ਕਰਨਾ ਕਿਵੇਂ ਛੱਡਾਂ? ਉਨ੍ਹਾਂ ਨੇ ਅੱਗੋਂ ਜਵਾਬ ਦਿੱਤਾ, ਕੋਸ਼ਿਸ਼ ਕਰੋ। ਮੈਂ ਉਨ੍ਹਾਂ ਦੀ ਇਸ ਸਲਾਹ ਨੂੰ ਗੰਭੀਰਤਾ ਨਾਲ ਲਿਆ ਤੇ ਚੁੱਪ ਕਰਕੇ ਆਪਣੀ ਸਜ਼ਾ ਕੱਟਦਾ ਰਿਹਾ। ਮੈਨੂੰ 2-3 ਹਫਤੇ ਲੱਗੇ, ਪਰ ਫਿਰ ਮੈਂ ਜਦੋਂ ਮਸਤ ਹੋ ਕੇ ਜ਼ਿੰਦਗੀ ਜਿਉਣ ਲੱਗ ਪਿਆ ਤਾਂ ਮੇਰੀ ਜ਼ਿੰਦਗੀ ਜੇਲ੍ਹ 'ਚ ਵੀ ਖੁਸ਼ਹਾਲ ਹੋ ਗਈ।' ਦੇਖੋ ਇਹ ਵਡਿੀਓ:

View this post on Instagram
 
A post shared by Nayandeep Rakshit (@nayandeeprakshit)

ਕਾਬਿਲੇਗ਼ੌਰ ਹੈ ਕਿ ਸੰਜੇ ਦੱਤ ਨੇ 'ਰੌਕੀ' ਫਿਲਮ ਤੋਂ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਸੰਜੇ ਦੱਤ ਦੀ ਪ੍ਰੋਫੈਸ਼ਨਲ ਲਾਈਫ ਤੋਂ ਜ਼ਿਆਂਦਾ ਉਨ੍ਹਾਂ ਦੀ ਪਰਸਨਲ ਲਾਈਫ ਜ਼ਿਆਦਾ ਚਰਚਾ 'ਚ ਰਹੀ। ਕਿਉਂਕਿ ਉਹ ਕਾਫੀ ਜ਼ਿਆਦਾ ਵਿਵਾਦਾਂ 'ਚ ਘਿਰੇ ਹੋਏ ਸੀ। ਵਰਕਫਰੰਟ ਦੀ ਗੱਲ ਕਰੀਏ ਤਾਂ ਸੰਜੇ ਦੱਤ ਸਾਊਥ ਦੀ ਫਿਲਮ 'ਚ ਵਿਲੇਨ ਦੇ ਕਿਰਦਾਰ 'ਚ ਨਜ਼ਰ ਆਉਣਗੇ। ਇਸ ਦੇ ਨਾਲ ਨਾਲ ਉਹ ਪੰਜਾਬੀ ਸਿਨੇਮਾ 'ਚ ਐਕਟਿੰਗ ਕਰੀਅਰ ਦੀ ਸ਼ੁਰੂਆਤ ਕਰਨ ਜਾ ਰਹੇ ਹਨ।

ਇਹ ਵੀ ਪੜ੍ਹੋ: ਮਨੋਰੰਜਨ ਜਗਤ ਤੋਂ ਬੁਰੀ ਖਬਰ, ਮਸ਼ਹੂਰ ਮਲਿਆਲਮ ਅਦਾਕਾਰਾ ਦੀ ਸ਼ੱਕੀ ਹਾਲਤ 'ਚ ਮੌਤ, ਆਖਰੀ ਇੰਸਟਾ ਪੋਸਟ ਚਰਚਾ 'ਚ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget