ਪੜਚੋਲ ਕਰੋ

Sonu Sood: ਸੋਨੂੰ ਸੂਦ ਦੀ ਰਾਹ 'ਤੇ ਚੱਲ ਰਿਹਾ ਬੇਟਾ ਈਸ਼ਾਨ, ਪਿਤਾ ਦੀ ਗੈਰਮੌਜੂਦਗੀ 'ਚ ਕੀਤਾ ਇਹ ਕੰਮ, ਹਰ ਪਾਸੇ ਹੋ ਰਹੀ ਤਾਰੀਫ

Sonu Sood Family: ਸੋਨੂੰ ਸੂਦ ਦੇ ਬੇਟੇ ਈਸ਼ਾਨ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ, ਜਿਸ 'ਚ ਉਨ੍ਹਾਂ ਦਾ ਬੇਟਾ ਅਭਿਨੇਤਾ ਦੇ ਘਰ ਦੇ ਹੇਠਾਂ ਖੜ੍ਹੇ ਲੋਕਾਂ ਦੀ ਮਦਦ ਕਰ ਰਿਹਾ

Sonu Sood Son Video: ਸੋਨੂੰ ਸੂਦ ਨੂੰ ਬਾਲੀਵੁੱਡ ਦਾ ਮਸੀਹਾ ਕਿਹਾ ਜਾਂਦਾ ਹੈ। ਅਭਿਨੇਤਾ ਨੇ ਕੋਰੋਨਵਾਇਰਸ ਮਹਾਂਮਾਰੀ ਦੌਰਾਨ ਜਿਸ ਉਤਸ਼ਾਹ ਨਾਲ ਲੋਕਾਂ ਦੀ ਮਦਦ ਕੀਤੀ, ਉਹ ਸ਼ਲਾਘਾਯੋਗ ਹੈ। ਪਰਵਾਸੀ ਮਜ਼ਦੂਰਾਂ ਦੀ ਮਦਦ ਕਰਨ ਨੇ ਅਦਾਕਾਰ ਨੂੰ ਲੋਕਾਂ ਦਾ ਮਸੀਹਾ ਬਣਾ ਦਿੱਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸੁਰੱਖਿਅਤ ਘਰ ਪਹੁੰਚਾਇਆ, ਉਨ੍ਹਾਂ ਨੂੰ ਰਾਸ਼ਨ ਦਿੱਤਾ, ਹਸਪਤਾਲ ਵਿੱਚ ਲੋੜਵੰਦਾਂ ਲਈ ਬੈੱਡ ਦਿੱਤੇ, ਆਕਸੀਜਨ ਦਾ ਪ੍ਰਬੰਧ ਕੀਤਾ। ਇਸ ਲਈ ਉਨ੍ਹਾਂ ਨੂੰ ਰਾਜ ਤੋਂ ਲੈ ਕੇ ਅੰਤਰਰਾਸ਼ਟਰੀ ਪੱਧਰ ਤੱਕ ਸਨਮਾਨ ਮਿਲਿਆ ਹੈ। ਲੋਕਾਂ ਵੱਲੋਂ ਮਿਲੇ ਪਿਆਰ ਤੋਂ ਬਾਅਦ ਅਦਾਕਾਰ ਦਾ ਪਰਿਵਾਰ ਕਾਫੀ ਖੁਸ਼ ਹੈ। ਸੋਨੂੰ ਸੂਦ ਦਾ ਪੁੱਤਰ ਈਸ਼ਾਨ ਆਪਣੇ ਪਿਤਾ ਵੱਲੋਂ ਸ਼ੁਰੂ ਕੀਤੇ ਇਸ ਨੇਕ ਕੰਮ ਨੂੰ ਅੱਗੇ ਵਧਾ ਰਿਹਾ ਹੈ।

ਇਹ ਵੀ ਪੜ੍ਹੋ: ਸਲਮਾਨ ਖਾਨ ਤੋਂ ਜੌਨ ਅਬਰਾਹਮ ਇਹ ਹਨ ਬਾਲੀਵੁੱਡ ਦੇ ਸਭ ਤੋਂ ਬਦਤਮੀਜ਼ ਤੇ ਘਮੰਡੀ ਕਲਾਕਾਰ, ਫੈਨਜ਼ ਨਾਲ ਵੀ ਕਰਦੇ ਹਨ ਬੁਰਾ ਸਲੂਕ, ਦੇਖੋ ਵੀਡੀਓ

ਸੋਨੂੰ ਸੂਦ ਨੇ ਵੀ ਕੋਰੋਨਾ ਦੌਰ ਦੌਰਾਨ ਸੋਸ਼ਲ ਮੀਡੀਆ ਰਾਹੀਂ ਲੋਕਾਂ ਦੀ ਕਾਫੀ ਮਦਦ ਕੀਤੀ ਹੈ। ਪ੍ਰਸ਼ੰਸਕ ਅਭਿਨੇਤਾ ਦੀ ਚੰਗਿਆਈ ਲਈ ਉਸ ਦਾ ਸਨਮਾਨ ਕਰਦੇ ਨਹੀਂ ਥੱਕਦੇ। ਕੋਰੋਨਾ ਮਹਾਮਾਰੀ ਤੋਂ ਬਾਅਦ ਭਾਵੇਂ ਸਭ ਕੁਝ ਖੁੱਲ੍ਹ ਗਿਆ ਹੋਵੇ, ਪਰ ਅਦਾਕਾਰ ਨੇ ਲੋੜਵੰਦਾਂ ਦੀ ਮਦਦ ਕਰਨੀ ਬੰਦ ਨਹੀਂ ਕੀਤੀ ਹੈ। ਸੋਨੂੰ ਜਦੋਂ ਵੀ ਮੁੰਬਈ 'ਚ ਹੁੰਦਾ ਹੈ ਤਾਂ ਉਸ ਕੋਲ ਮਦਦ ਲਈ ਆਉਣ ਵਾਲਾ ਕੋਈ ਵੀ ਖਾਲੀ ਹੱਥ ਨਹੀਂ ਪਰਤਦਾ।

ਸੋਨੂੰ ਸੂਦ ਇਨ੍ਹੀਂ ਦਿਨੀਂ ਆਪਣੀ ਫਿਲਮ 'ਫਤੇਹ' ਦੀ ਸ਼ੂਟਿੰਗ ਲਈ ਅੰਮ੍ਰਿਤਸਰ 'ਚ ਹਨ। ਉੱਥੇ ਉਨ੍ਹਾਂ ਦੇ ਨਾਲ ਜੈਕਲੀਨ ਫਰਨਾਂਡੀਜ਼ ਵੀ ਹੈ। ਅਜਿਹੇ 'ਚ ਸੋਨੂੰ ਸੂਦ ਦੀ ਗੈਰ-ਮੌਜੂਦਗੀ 'ਚ ਉਨ੍ਹਾਂ ਦੇ ਬੇਟੇ ਈਸ਼ਾਨ ਨੇ ਲੋਕਾਂ ਦੀ ਮਦਦ ਕਰਨ ਦਾ ਬੀੜਾ ਚੁੱਕਿਆ ਹੈ। ਲੋਕ ਅਦਾਕਾਰ ਦੇ ਬੇਟੇ ਦੇ ਇਸ ਕਦਮ ਦੀ ਤਾਰੀਫ ਕਰ ਰਹੇ ਹਨ।

ਸੋਨੂੰ ਸੂਦ ਦੇ ਬੇਟੇ ਈਸ਼ਾਨ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ, ਜਿਸ 'ਚ ਉਨ੍ਹਾਂ ਦਾ ਬੇਟਾ ਅਭਿਨੇਤਾ ਦੇ ਘਰ ਦੇ ਹੇਠਾਂ ਖੜ੍ਹੇ ਲੋਕਾਂ ਦੀ ਮਦਦ ਕਰ ਰਿਹਾ ਹੈ, ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣ ਰਿਹਾ ਹੈ ਅਤੇ ਇਕ-ਇਕ ਕਰਕੇ ਲੋਕਾਂ ਦੇ ਕਾਗਜ਼ਾਤ ਚੈੱਕ ਕਰ ਰਿਹਾ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਇੱਕ ਪ੍ਰਸ਼ੰਸਕ ਨੇ ਸੋਸ਼ਲ ਮੀਡੀਆ 'ਤੇ ਲਿਖਿਆ, ਇਹ ਪਰਿਵਾਰ ਹਮੇਸ਼ਾ ਲੋਕਾਂ ਲਈ ਖੜ੍ਹਾ ਹੈ ਅਤੇ ਉਹ ਦੇਸ਼ ਭਰ ਦੇ ਸਾਰੇ ਅਮੀਰ ਅਤੇ ਵੱਡੇ ਪਰਿਵਾਰਾਂ ਤੋਂ ਬਹੁਤ ਅੱਗੇ ਹਨ। "ਨਾ ਕੋਈ ਨਾਅਰਾ, ਨਾ ਰੈਲੀ, ਸਿਰਫ ਕੰਮ। ਉਸਦਾ ਕੰਮ ਬੋਲ ਰਿਹਾ ਹੈ। ਵਾਹਿਗੁਰੂ ਇਸ ਪਰਿਵਾਰ ਨੂੰ ਹਰ ਬੁਰੀ ਨਜ਼ਰ ਤੋਂ ਬਚਾਵੇ।"

View this post on Instagram
 
A post shared by Viral Bhayani (@viralbhayani)

ਦੂਜੇ ਪਾਸੇ ਇਕ ਹੋਰ ਯੂਜ਼ਰ ਨੇ ਲਿਖਿਆ, 'ਸਾਨੂੰ ਸਭ ਨੂੰ ਉਸ ਦੀ ਫਿਲਮ ਫਤਿਹ ਦਾ ਇੰਨਾ ਸਮਰਥਨ ਕਰਨਾ ਚਾਹੀਦਾ ਹੈ, ਤਾਂ ਜੋ ਸੋਨੂੰ ਸੂਦ ਇਨ੍ਹਾਂ ਸਾਰੇ ਲੋੜਵੰਦ ਲੋਕਾਂ ਦੀ ਮਦਦ ਕਰਦਾ ਰਹੇ। ਵੈਸੇ ਵੀ ਅਸੀਂ ਕੂੜਾ ਫਿਲਮਾਂ ਹਜ਼ਾਰ ਕਰੋੜ ਤੱਕ ਪਹੁੰਚਾਉਂਦੇ ਹਾਂ। ਹੁਣ ਜਿੰਨਾ ਹੋ ਸਕੇ ਸਰ ਦੀ ਫਿਲਮ ਨੂੰ ਸਪੋਰਟ ਕਰੋ। ਦੱਸ ਦੇਈਏ ਕਿ ਸੋਨੂੰ ਸੂਦ ਅਜਿਹੇ ਐਕਟਰ ਹਨ, ਜੋ ਖੁਦ ਟਵਿਟਰ 'ਤੇ ਲੋਕਾਂ ਨਾਲ ਗੱਲ ਕਰਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ।

ਇਹ ਵੀ ਪੜ੍ਹੋ: ਇਹ ਛੋਟੀ ਜਿਹੀ ਬੱਚੀ ਅੱਜ ਹੈ ਪੰਜਾਬੀ ਇੰਡਸਟਰੀ ਦੀ ਦਿੱਗਜ ਕਲਾਕਾਰ, ਕੀ ਤੁਸੀਂ ਪਹਿਚਾਣਿਆ?

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget