ਪੜਚੋਲ ਕਰੋ

Hardy Sandhu: ਹਾਰਡੀ ਸੰਧੂ ਤੇ ਵਿੱਕੀ ਕੌਸ਼ਲ ਦੇ ਗਾਣੇ ਨੇ ਪਾਈਆਂ ਧਮਾਲਾਂ, ਦੋਵਾਂ ਦਾ ਡਾਂਸ ਵੀਡੀਓ ਹੋ ਰਿਹਾ ਵਾਇਰਲ

ਹਾਰਡੀ ਸੰਧੂ ਦਾ ਹਾਲ ਹੀ ’ਚ ਗੀਤ ‘ਕਿਆ ਬਾਤ ਏ’ ਫ਼ਿਲਮ ‘ਗੋਵਿੰਦਾ ਨਾਮ ਮੇਰਾ’ ’ਚ ਸੁਣਨ ਨੂੰ ਮਿਲਿਆ ਹੈ। ‘ਗੋਵਿੰਦਾ ਨਾਮ ਮੇਰਾ’ ਫ਼ਿਲਮ ’ਚ ਵਿੱਕੀ ਕੌਸ਼ਲ, ਕਿਆਰਾ ਅਡਵਾਨੀ ਤੇ ਭੂਮੀ ਪੇਡਨੇਕਰ ਮੁੱਖ ਭੂਮਿਕਾ ਨਿਭਾਅ ਰਹੇ ਹਨ

Hardy Sandhu Vicky Kaushal Dance Video: ਹਾਰਡੀ ਸੰਧੂ ਦਾ ਹਾਲ ਹੀ ’ਚ ਗੀਤ ‘ਕਿਆ ਬਾਤ ਏ’ ਫ਼ਿਲਮ ‘ਗੋਵਿੰਦਾ ਨਾਮ ਮੇਰਾ’ ’ਚ ਸੁਣਨ ਨੂੰ ਮਿਲਿਆ ਹੈ। ‘ਗੋਵਿੰਦਾ ਨਾਮ ਮੇਰਾ’ ਫ਼ਿਲਮ ’ਚ ਵਿੱਕੀ ਕੌਸ਼ਲ, ਕਿਆਰਾ ਅਡਵਾਨੀ ਤੇ ਭੂਮੀ ਪੇਡਨੇਕਰ ਮੁੱਖ ਭੂਮਿਕਾ ਨਿਭਾਅ ਰਹੇ ਹਨ। ਹਾਰਡੀ ਸੰਧੂ ਦੇ ਇਸ ਗੀਤ ਨੂੰ ਥੋੜ੍ਹਾ ਬਦਲ ਕੇ ਫ਼ਿਲਮ ਲਈ ਵਰਤਿਆ ਗਿਆ ਹੈ, ਜਿਸ ’ਤੇ ਵਿੱਕੀ ਕੌਸ਼ਲ ਤੇ ਕਿਆਰਾ ਅਡਵਾਨੀ ਨੇ ਸ਼ਾਨਦਾਰ ਡਾਂਸ ਕੀਤਾ ਹੈ।

View this post on Instagram
 
A post shared by Harrdy Sandhu (@harrdysandhu)

ਇਸ ਗੀਤ ਨੂੰ ਯੂਟਿਊਬ ’ਤੇ 49 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਉਥੇ ਹਾਲ ਹੀ ’ਚ ਗਾਇਕ ਹਾਰਡੀ ਸੰਧੂ ਨੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ’ਚ ਉਹ ਵਿੱਕੀ ਕੌਸ਼ਲ ਨਾਲ ਨਜ਼ਰ ਆ ਰਹੇ ਹਨ। ਹਾਰਡੀ ਤੇ ਵਿੱਕੀ ‘ਕਿਆ ਬਾਤ ਏ’ ਗੀਤ ’ਤੇ ਡਾਂਸ ਕਰਦੇ ਦਿਖਾਈ ਦੇ ਰਹੇ ਹਨ। ਦੋਵਾਂ ਦੀ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਹਾਰਡੀ ਦੀ ਇਸ ਵੀਡੀਓ ਨੂੰ 3.4 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਹਾਰਡੀ ਸੰਧੂ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਮੂਲ ਤੌਰ ‘ਤੇ ਉਹ ਪੰਜਾਬੀ ਗਾਇਕ ਹੈ। ਉਸ ਨੇ ਆਪਣੀ ਮੇਹਨਤ ਤੇ ਹੁਨਰ ਸਦਕਾ ਬਾਲੀਵੁੱਡ ‘ਚ ਵੀ ਪਛਾਣ ਬਣਾਈ ਹੈ। ਉਹ ਹਾਲ ਹੀ ‘ਚ ‘ਕੋਡ ਨੇਮ ਤਿਰੰਗਾ’ ਫਿਲਮ ‘ਚ ਪਰੀਨਿਤੀ ਚੋਪੜਾ ਨਾਲ ਨਜ਼ਰ ਆਇਆ ਸੀ। ਫਿਲਮ ਤਾਂ ਫਲਾਪ ਹੋ ਗਈ ਸੀ, ਪਰ ਫਿਲਮ ਵਿੱਚ ਦੋਵਾਂ ਦੀ ਕੈਮਿਸਟਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਇਸ ਦੇ ਨਾਲ ਨਾਲ ਹਾਰਡੀ ਸੰਧੂ ਰਣਵੀਰ ਸਿੰਘ ਤੇ ਦੀਪਿਕਾ ਪਾਦੂਕੋਣ ਦੀ ਫਿਲਮ ‘83’ ‘ਚ ਕੰਮ ਕਰ ਚੁੱਕਿਆ ਹੈ।

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget