ਪੜਚੋਲ ਕਰੋ

Bollywood News: ਮਸ਼ਹੂਰ ਬਾਲੀਵੁੱਡ ਅਦਾਕਾਰਾ 55 ਦੀ ਉਮਰ 'ਚ ਪਤੀ ਨਾਲ ਹੋਈ ਰੋਮਾਂਟਿਕ, ਫੈਨਜ਼ ਨੇ ਰੱਜ ਕੇ ਕੀਤਾ ਟਰੋਲ, ਬੋਲੇ- 'ਇਸ ਉਮਰੇ...'

Bhagyashree Video: ਅਦਾਕਾਰਾ ਭਾਗਿਆਸ਼੍ਰੀ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੀ ਹੈ। ਹਾਲ ਹੀ 'ਚ ਭਾਗਿਆਸ਼੍ਰੀ ਨੇ ਆਪਣੇ ਪਤੀ ਨਾਲ ਇਕ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ 'ਚ ਅਦਾਕਾਰਾ ਆਪਣੇ ਪਤੀ ਨਾਲ ਰੋਮਾਂਸ ਕਰਦੀ ਨਜ਼ਰ ਆ ਰਹੀ ਹੈ।

Bhagyashree Husband Himalaya Dasani: ਬਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਭਾਗਿਆਸ਼੍ਰੀ ਆਪਣੀ ਸ਼ਾਨਦਾਰ ਅਦਾਕਾਰੀ ਲਈ ਜਾਣੀ ਜਾਂਦੀ ਹੈ। ਭਾਗਿਆਸ਼੍ਰੀ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ 1987 ਵਿੱਚ ਅਮੋਲ ਪਾਲੇਕਰ ਦੇ ਟੀਵੀ ਸ਼ੋਅ 'ਕੱਚੀ ਧੂਪ' ਨਾਲ ਕੀਤੀ ਸੀ। ਇਸ ਤੋਂ ਬਾਅਦ ਭਾਗਿਆਸ਼੍ਰੀ ਨੇ ਫਿਲਮ 'ਮੈਨੇ ਪਿਆਰ ਕੀਆ' ਨਾਲ ਡੈਬਿਊ ਕੀਤਾ। ਭਾਗਿਆਸ਼੍ਰੀ ਨੇ ਸਲਮਾਨ ਖਾਨ ਦੀ ਫਿਲਮ 'ਮੈਨੇ ਪਿਆਰ ਕੀਆ' 'ਚ ਕੰਮ ਕਰਕੇ ਰਾਤੋ-ਰਾਤ ਸਟਾਰਡਮ ਹਾਸਲ ਕਰ ਲਿਆ ਸੀ।  

ਇਹ ਵੀ ਪੜ੍ਹੋ: 100 ਕਰੋੜ ਦੀ ਕਾਰ ਚਲਾਉਂਦੀ ਹੈ ਨੀਤਾ ਅੰਬਾਨੀ, ਇਸ ਬੇਹੱਦ ਦੁਰਲੱਭ ਕਾਰ ਦੀਆਂ ਖਾਸੀਅਤਾਂ ਕਰਨਗੀਆਂ ਹੈਰਾਨ

ਬਾਲੀਵੁੱਡ ਅਦਾਕਾਰਾ ਭਾਗਿਆਸ਼੍ਰੀ ਆਪਣੇ ਪਤੀ ਨਾਲ ਹੋਈ ਰੋਮਾਂਟਿਕ
ਸਾਲ 1990 'ਚ ਭਾਗਿਆਸ਼੍ਰੀ ਨੇ ਮੰਦਰ 'ਚ ਆਪਣੀ ਪੁਰਾਣੀ ਦੋਸਤ ਹਿਮਾਲਿਆ ਦਾਸਾਨੀ ਨਾਲ ਵਿਆਹ ਕਰਵਾਇਆ ਸੀ, ਕਿਉਂਕਿ ਉਸ ਦਾ ਪਰਿਵਾਰ ਇਸ ਵਿਆਹ ਦੇ ਸਖਤ ਖਿਲਾਫ ਸੀ। ਹਿਮਾਲਿਆ ਨਾਲ ਵਿਆਹ ਕਰਨ ਤੋਂ ਬਾਅਦ, ਅਦਾਕਾਰਾ ਨੇ 1992 ਵਿੱਚ ਤਿੰਨ ਫਿਲਮਾਂ ਵਿੱਚ ਕੰਮ ਕੀਤਾ। ਅੱਜ 55 ਸਾਲ ਦੀ ਉਮਰ 'ਚ ਵੀ ਭਾਗਿਆਸ਼੍ਰੀ ਆਪਣੀ ਖੂਬਸੂਰਤੀ ਅਤੇ ਫਿਟਨੈੱਸ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੰਦੀ ਹੈ।

ਭਾਗਿਆਸ਼੍ਰੀ ਦੇ ਸਟਾਈਲ ਤੋਂ ਪ੍ਰਸ਼ੰਸਕ ਹਮੇਸ਼ਾ ਆਕਰਸ਼ਿਤ ਰਹਿੰਦੇ ਹਨ। ਅਦਾਕਾਰਾ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੀ ਹੈ। ਹਾਲ ਹੀ 'ਚ ਭਾਗਿਆਸ਼੍ਰੀ ਨੇ ਆਪਣੇ ਪਤੀ ਨਾਲ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ 'ਚ ਭਾਗਿਆਸ਼੍ਰੀ ਆਪਣੇ ਪਤੀ ਨਾਲ ਰੋਮਾਂਸ ਕਰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਅਦਾਕਾਰਾ ਆਪਣੇ ਪਤੀ ਹਿਮਾਲਿਆ ਨਾਲ 'ਕਿਤਨੇ ਭੀ ਤੂੰ ਕਰਲੇ ਸੀਤਮ' ਗੀਤ 'ਤੇ ਡਾਂਸ ਕਰ ਰਹੀ ਹੈ।

View this post on Instagram
 
A post shared by Bhagyashree (@bhagyashree.online)

ਪ੍ਰਸ਼ੰਸਕਾਂ ਨੇ ਕੀਤਾ ਟ੍ਰੋਲ
ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਭਾਗਿਆਸ਼੍ਰੀ ਅਤੇ ਹਿਮਾਲਿਆ ਇਕ-ਦੂਜੇ ਦੇ ਪਿਆਰ 'ਚ ਡੁੱਬੇ ਨਜ਼ਰ ਆ ਰਹੇ ਹਨ। ਵਿਆਹ ਦੇ ਕਈ ਸਾਲਾਂ ਬਾਅਦ ਵੀ ਇਸ ਜੋੜੇ ਦੀ ਅਜਿਹੀ ਬਾਂਡਿੰਗ ਦੇਖ ਕੇ ਪ੍ਰਸ਼ੰਸਕ ਕਾਫੀ ਖੁਸ਼ ਹਨ। ਹਾਲਾਂਕਿ ਇਸ ਵੀਡੀਓ ਨੂੰ ਦੇਖ ਕੇ ਕੁਝ ਯੂਜ਼ਰਸ ਅਦਾਕਾਰਾ ਨੂੰ ਟ੍ਰੋਲ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ- 'ਮੈਮ, ਤੁਸੀਂ ਆਪਣੇ ਪਤੀ ਦੇ ਸਾਹਮਣੇ ਬਹੁਤ ਜਵਾਨ ਲੱਗ ਰਹੇ ਹੋ', ਜਦਕਿ ਦੂਜੇ ਨੇ ਲਿਖਿਆ- 'ਭਾਗਯਸ਼੍ਰੀ ਦੇ ਪਤੀ ਕਾਫੀ ਬਜ਼ੁਰਗ ਲੱਗ ਰਹੇ ਹਨ।'

Bollywood News: ਮਸ਼ਹੂਰ ਬਾਲੀਵੁੱਡ ਅਦਾਕਾਰਾ 55 ਦੀ ਉਮਰ 'ਚ ਪਤੀ ਨਾਲ ਹੋਈ ਰੋਮਾਂਟਿਕ, ਫੈਨਜ਼ ਨੇ ਰੱਜ ਕੇ ਕੀਤਾ ਟਰੋਲ, ਬੋਲੇ- 'ਇਸ ਉਮਰੇ...

ਇਹ ਵੀ ਪੜ੍ਹੋ: ਪੰਜਾਬੀ ਸਿੰਗਰ ਗਿੱਪੀ ਗਰੇਵਾਲ ਨੇ ਖਰੀਦੀ ਸ਼ਾਨਦਾਰ ਰੋਲਜ਼ ਰਾਇਸ ਕਾਰ! ਗਾਇਕ ਨੇ ਸ਼ੇਅਰ ਕੀਤਾ ਵੀਡੀਓ, ਫੈਨਜ਼ ਬੋਲੇ- 'Superb'

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget