ਪੜਚੋਲ ਕਰੋ

ਬਿਪਾਸ਼ਾ ਬਾਸੂ ਨਾਲ ਯੋਗ ਕਰਨ ਲਈ ਹੋ ਜਾਓ ਤਿਆਰ, ਅੱਜ ਹੀ ਮਿਲੇਗਾ ਮੌਕਾ

ਵਿਸ਼ਵ ਯੋਗ ਦਿਵਸ ਮੌਕੇ ਬਿਪਾਸ਼ਾ ਬਾਸੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੀ ਯੋਗ ਮੁਦਰਾ ਵਾਲੀ ਤਸਵੀਰ ਸਾਂਝੀ ਕੀਤੀ ਹੈ ਤੇ ਇਸ ਦੇ ਕੈਪਸ਼ਨ 'ਚ ਲਿਖਿਆ "ਮੈਂ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਯੋਗ ਕਰਨ ਲਈ ਤਿਆਰ ਹਾਂ।

ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਅੰਤਰਰਾਸ਼ਟਰੀ ਯੋਗ ਦਿਵਸ ਪਹਿਲੀ ਵਾਰ ਵਰਚੂਅਲ ਤਰੀਕੇ ਨਾਲ ਮਨਾਇਆ ਜਾ ਰਿਹਾ। ਇਸ 'ਚ ਲੋਕ ਇਕ ਥਾਂ ਇਕੱਠਾ ਹੋਕੇ ਯੋਗ ਨਹੀਂ ਕਰਨਗੇ। ਯੋਗ ਦਿਵਸ ਮੌਕੇ 'ਤੇ ਬਾਲੀਵੁੱਡ ਅਦਾਕਾਰਾ ਬਿਪਾਸ਼ਾ ਬਾਸੂ ਨੇ ਯੋਗ ਦੀ ਖਾਸੀਅਤ ਦੱਸੀ ਹੈ।

ਵਿਸ਼ਵ ਯੋਗ ਦਿਵਸ ਮੌਕੇ ਬਿਪਾਸ਼ਾ ਬਾਸੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੀ ਯੋਗ ਮੁਦਰਾ ਵਾਲੀ ਤਸਵੀਰ ਸਾਂਝੀ ਕੀਤੀ ਹੈ ਤੇ ਇਸ ਦੇ ਕੈਪਸ਼ਨ 'ਚ ਲਿਖਿਆ "ਮੈਂ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਯੋਗ ਕਰਨ ਲਈ ਤਿਆਰ ਹਾਂ। 5000 ਤੋਂ ਜ਼ਿਆਦਾ ਸਾਲਾਂ ਤੋਂ ਇਹ ਸਾਡੇ ਪ੍ਰਾਚੀਨ ਸ਼ਾਸਤਰਾਂ ਤੇ ਭਾਰਤੀ ਸੰਸਕ੍ਰਿਤੀ ਦਾ ਹਿੱਸਾ ਰਿਹਾ ਹੈ। ਜਿਵੇਂ ਹੀ ਦੁਨੀਆਂ ਯੋਗ ਦੇ ਸੰਦੇਸ਼ ਨੂੰ ਫੈਲਾਉਣ ਲਈ ਇਕਜੁੱਟ ਹੋਵੇਗੀ, ਮੈਂ ਸਾਰਿਆਂ ਨਾਲ ਸ਼ਾਮ ਛੇ ਵਜੇ ਇੰਸਟਾਗ੍ਰਾਮ ਤੇ ਲਾਈਵ ਚੈਟ ਕਰਾਂਗੀ ਕਿ ਮੈਂ ਕਿਵੇਂ ਆਪਣੇ ਘਰ 'ਚ ਯੋਗ ਵਰਕਆਊਟ ਕਰ ਰਹੀ ਹਾਂ।"

ਅੰਤਰ ਰਾਸ਼ਟਰੀ ਯੋਗ ਦਿਵਸ ਪਹਿਲੀ ਵਾਰ ਦੁਨੀਆਂ 'ਚ 21 ਜੂਨ, 2015 ਨੂੰ ਮਨਾਇਆ ਗਿਆ। ਉਸ ਤੋਂ ਬਾਅਦ ਹਰ ਸਾਲ 21 ਜੂਨ ਨੂੰ ਵੱਡੇ ਪੱਧਰ 'ਤੇ ਇਹ ਦਿਵਸ ਮਨਾਇਆ ਜਾਂਦਾ ਹੈ। ਇਹ ਪਹਿਲਾ ਮੌਕਾ ਹੈ ਜਦੋਂ ਡਿਜੀਟਲ ਤਰੀਕੇ ਨਾਲ ਅੰਤਰ ਰਾਸ਼ਟਰੀ ਦਿਹਾੜਾ ਮਨਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ:

ਮੋਦੀ ਨੇ ਕਿਹਾ ਕੋਰੋਨਾ ਨਾਲ ਲੜ੍ਹਨ ਲਈ ਯੋਗ ਜ਼ਰੂਰੀ

ਕੋਰੋਨਾ ਵਾਇਰਸ ਬੇਲਗਾਮ, 24 ਘੰਟਿਆਂ 'ਚ ਹੋਈਆਂ ਪੰਜ ਹਜ਼ਾਰ ਮੌਤਾਂ

ਸੂਰਜ ਗ੍ਰਹਿਣ ਲੱਗਣ 'ਚ ਕੁਝ ਹੀ ਮਿੰਟ ਬਾਕੀ, ਅਦਭੁਤ ਹੋਵੇਗਾ ਨਜ਼ਾਰਾ

ਸਾਵਧਾਨ! ਅੱਜ ਤੋਂ ਭਾਰਤ 'ਤੇ ਚੀਨ ਕਰ ਸਕਦਾ ਸਾਇਬਰ ਅਟੈਕ, ਇਸ ਨਾਂਅ ਤੋਂ ਤੁਹਾਡੇ ਕੋਲ ਆ ਸਕਦੀ ਈਮੇਲ ਸਾਲਾਂ ਪਹਿਲਾਂ ਹੋ ਗਈ ਸੀ 21 ਜੂਨ ਨੂੰ ਲੱਗਣ ਵਾਲੇ ਸੂਰਜ ਗ੍ਰਹਿਣ ਦੀ ਜਾਣਕਾਰੀ, ਭੁੱਲ ਕੇ ਵੀ ਨਾ ਕਰੋ ਇਹ ਕੰਮ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget