ਪੜਚੋਲ ਕਰੋ

Deepika Padukone: ਦੀਪਿਕਾ ਪਾਦੂਕੋਣ ਦੀ ਖੂਬਸੂਰਤੀ ਦਾ ਕੀ ਹੈ ਰਾਜ਼, ਤੁਸੀਂ ਵੀ ਪਾਓ ਦੀਪਿਕਾ ਵਰਗੀ ਚਮਕਦਾਰ ਸਕਿਨ

Deepika Padukone Beauty Secret: ਦੀਪਿਕਾ ਪਾਦੂਕੋਣ ਨੇ ਆਪਣੀ ਸਕਿਨ ਕੇਅਰ ਰੁਟੀਨ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਦੀਪਿਕਾ ਪਾਦੁਕੋਣ ਜਲਦ ਹੀ ਸ਼ਾਹਰੁਖ ਖਾਨ ਦੇ ਨਾਲ ਫਿਲਮ 'ਪਠਾਨ' 'ਚ ਨਜ਼ਰ ਆਵੇਗੀ

Deepika Padukone Shares Her Beauty Secret: ਬਾਲੀਵੁੱਡ ਅਭਿਨੇਤਰੀ ਦੀਪਿਕਾ ਪਾਦੂਕੋਣ ਨੇ ਆਪਣੀ ਸਕਿਨ ਕੇਅਰ ਰੁਟੀਨ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਦੀਪਿਕਾ ਪਾਦੁਕੋਣ ਜਲਦ ਹੀ ਸ਼ਾਹਰੁਖ ਖਾਨ ਦੇ ਨਾਲ ਫਿਲਮ 'ਪਠਾਨ' 'ਚ ਨਜ਼ਰ ਆਵੇਗੀ।ਦੀਪਿਕਾ ਨੇ ਹਾਲ ਹੀ 'ਚ ਆਪਣੀ ਬਿਊਟੀ ਪ੍ਰੋਡਕਟ ਲਾਈਨ ਲਾਂਚ ਕੀਤੀ ਹੈ। ਦੀਪਿਕਾ ਪਾਦੁਕੋਣ ਆਪਣੀ ਫਿਟਨੈੱਸ ਨੂੰ ਲੈ ਕੇ ਹਮੇਸ਼ਾ ਐਕਟਿਵ ਰਹਿੰਦੀ ਹੈ। ਇਸ ਤੋਂ ਇਲਾਵਾ ਉਹ ਪਹਿਲਾਂ ਵੀ ਕਈ ਵਾਰ ਫੇਸ ਐਕਸਰਸਾਈਜ਼ ਨੂੰ ਲੈ ਕੇ ਟਿਪਸ ਦੇ ਚੁੱਕੀ ਹੈ।ਦੀਪਿਕਾ ਨੇ ਇੰਸਟਾਗ੍ਰਾਮ 'ਤੇ ਆਪਣੀ ਇਕ ਫੋਟੋ ਸ਼ੇਅਰ ਕਰਕੇ ਆਪਣੀ ਸਕਿਨ ਕੇਅਰ ਰੂਟੀਨ ਬਾਰੇ ਜਾਣਕਾਰੀ ਦਿੱਤੀ ਹੈ।

-ਅਦਾਕਾਰਾ ਦੀਪਿਕਾ ਪਾਦੁਕੋਣ ਆਪਣੀ ਸਕਿਨ ਦੀ ਖਾਸ ਤਰੀਕੇ ਨਾਲ ਦੇਖਭਾਲ ਕਰਦੀ ਹੈ। ਸਭ ਤੋਂ ਪਹਿਲਾਂ ਉਹ ਠੰਡੇ ਪਾਣੀ ਨਾਲ ਆਪਣੀ ਚਮੜੀ ਨੂੰ ਸਾਫ਼ ਕਰਦੀ ਹੈ। ਠੰਡੇ ਪਾਣੀ ਨਾਲ ਚਿਹਰਾ ਧੋਣ ਤੋਂ ਬਾਅਦ, ਉਹ ਸਕਿਨ 'ਤੇ ਬਰਫ਼ ਦੇ ਟੁਕੜੇ ਦੀ ਵਰਤੋਂ ਵੀ ਕਰਦੀ ਹੈ। ਫਿਰ ਚਮੜੀ ਨੂੰ ਸੁਕਾਉਂਦੀ ਹੈ। ਫਿਰ ਉਹ ਆਪਣੇ ਚਿਹਰੇ ਅਤੇ ਗਰਦਨ 'ਤੇ ਅਸ਼ਵਗੰਧਾ ਵਾਲਾ ਮਾਇਸਚਰਾਈਜ਼ਰ ਲਗਾਉਂਦੀ ਹੈ। ਫਿਰ ਉਹ ਆਪਣੇ ਚਿਹਰੇ ਅਤੇ ਗਰਦਨ 'ਤੇ SPF40 PA+++ ਸਨਸਕ੍ਰੀਨ ਡੋਪਜ਼ ਨੂੰ ਚੰਗੀ ਤਰ੍ਹਾਂ ਅਪਲਾਈ ਕਰਦੀ ਹੈ।

View this post on Instagram
 
A post shared by 82°E (@82e.official)

-ਇਸ ਤੋਂ ਇਲਾਵਾ ਦੀਪਿਕਾ ਆਪਣੀ ਸਕਿਨ ਨੂੰ ਹਾਈਡ੍ਰੇਟ ਰੱਖਣ ਲਈ ਕਾਫੀ ਤਰਲ ਪਦਾਰਥ ਵੀ ਪੀਂਦੀ ਹੈ। ਇਸ ਵਿੱਚ ਉਹ ਬਹੁਤ ਸਾਰਾ ਪਾਣੀ ਪੀਂਦੀ ਹੈ। ਇਸ ਦੇ ਨਾਲ ਹੀ ਨਾਰੀਅਲ ਪਾਣੀ, ਸੂਪ, ਜੂਸ ਆਦਿ ਦਾ ਵੀ ਨਿਯਮਤ ਸੇਵਨ ਕੀਤਾ ਜਾਵੇ, ਜਿਸ ਨਾਲ ਸਕਿਨ ਸਿਹਤਮੰਦ ਰਹਿੰਦੀ ਹੈ ਅਤੇ ਨਮੀ ਬਰਕਰਾਰ ਰਹਿੰਦੀ ਹੈ।

-ਦੀਪਿਕਾ ਪਾਦੁਕੋਣ ਰਾਤ ਨੂੰ ਸੌਣ ਤੋਂ ਪਹਿਲਾਂ ਆਪਣਾ ਮੇਕਅੱਪ ਉਤਾਰਦੀ ਹੈ। ਆਮ ਦਿਨਾਂ 'ਤੇ ਉਹ ਬਹੁਤ ਹਲਕਾ ਮੇਕਅੱਪ ਕਰਨਾ ਪਸੰਦ ਕਰਦੀ ਹੈ। ਘੱਟ ਮੇਕਅੱਪ ਕਰਨ ਨਾਲ ਸਕਿਨ ਹਮੇਸ਼ਾ ਸਿਹਤਮੰਦ ਰਹਿੰਦੀ ਹੈ। ਜੇਕਰ ਤੁਸੀਂ ਵੀ ਮੇਕਅੱਪ ਕਰਦੇ ਹੋ ਤਾਂ ਰਾਤ ਨੂੰ ਮੇਕਅੱਪ ਉਤਾਰਨਾ ਨਾ ਭੁੱਲੋ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਸਕਿਨ ਨਾਲ ਜੁੜੀਆਂ ਕਈ ਸਮੱਸਿਆਵਾਂ ਹੋ ਸਕਦੀਆਂ ਹਨ।

-ਦੀਪਿਕਾ ਰਾਤ ਨੂੰ ਵੀ ਸਕਿਨ ਕੇਅਰ ਰੂਟੀਨ ਦਾ ਪਾਲਣ ਕਰਦੀ ਹੈ। ਇਸਦੇ ਲਈ ਉਹ ਚੰਗੀ ਕੁਆਲਿਟੀ ਦੇ ਸਕਿਨ ਕੇਅਰ ਪ੍ਰੋਡਕਟਸ ਦੀ ਵਰਤੋਂ ਕਰਦੇ ਹਨ। ਰਾਤ ਨੂੰ, ਉਹ ਸੀਰਮ, ਨਾਈਟ ਕ੍ਰੀਮ, ਆਈ ਕਰੀਮ ਲਗਾਉਣਾ ਨਹੀਂ ਭੁਲਦੀ। ਸਿਹਤਮੰਦ ਸਕਿਨ ਲਈ, ਉਹ ਸਾਫ਼ ਅਤੇ ਸੰਤੁਲਿਤ ਖੁਰਾਕ ਲੈਣਾ ਪਸੰਦ ਕਰਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

Embed widget