ਪੜਚੋਲ ਕਰੋ

Jacqueline Fernandez: ਬਾਲੀਵੁੱਡ ਅਦਾਕਾਰਾ ਜੈਕੀਲਨ ਫਰਨਾਂਡੀਜ਼ ਨੇ ਮਾਂ ਵੈਸ਼ਨੋ ਦੇਵੀ ਦੇ ਦਰਬਾਰ ’ਚ ਟੇਕਿਆ ਮੱਥਾ

Jacqueline Fernandez Vaishno Devi: ਜੈਕਲੀਨ ਫਰਨਾਂਡੀਜ਼ ਨੇ ਬੁੱਧਵਾਰ ਨੂੰ ਮਾਂ ਵੈਸ਼ਨੋ ਦੇਵੀ ਦੇ ਦਰਬਾਰ ’ਚ ਮੱਥਾ ਟੇਕਿਆ। ਜੈਕਲੀਨ ਨੇ ਸ਼੍ਰਾਈਨ ਬੋਰਡ ਵਲੋਂ ਸ਼ਰਧਾਲੂਆਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦੀ ਸ਼ਲਾਘਾ ਕੀਤੀ

Jacqueline Fernandez Visits Vaishno Devi: ਮਸ਼ਹੂਰ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ ਬੁੱਧਵਾਰ ਨੂੰ ਮਾਂ ਵੈਸ਼ਨੋ ਦੇਵੀ ਦੇ ਦਰਬਾਰ ’ਚ ਮੱਥਾ ਟੇਕਿਆ। ਇਸ ਦੌਰਾਨ ਜੈਕਲੀਨ ਨੇ ਸ਼੍ਰਾਈਨ ਬੋਰਡ ਵਲੋਂ ਸ਼ਰਧਾਲੂਆਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰਾਈਨ ਬੋਰਡ ਪ੍ਰਸ਼ਾਸਨ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਚੰਗੇ ਉਪਰਾਲੇ ਕੀਤੇ ਜਾ ਰਹੇ ਹਨ। ਫਰਨਾਂਡੀਜ਼ ਨੇ ਹੈਲੀਕਾਪਟਰ ਰਾਹੀਂ ਕਟੜਾ ਤੋਂ ਸੰਜੀਛਤ ਤੱਕ ਦਾ ਸਫਰ ਤੈਅ ਕੀਤਾ। ਉਥੋਂ ਭਵਨ ਪਹੁੰਚ ਕੇ ਮਾਂ ਭਗਵਤੀ ਨੂੰ ਮੱਥਾ ਟੇਕਣ ਤੋਂ ਬਾਅਦ ਬੇਸ ਕੈਂਪ ਕਟੜਾ ਵਾਪਸੀ ਕੀਤੀ।

View this post on Instagram
 
A post shared by Mamaraazzi (@mamaraazzi)

ਦੱਸ ਦਈਏ ਕਿ  ਜੈਕਲੀਨ ਫਰਨਾਂਡੀਜ਼ ਪਿਛਲੇ ਕਈ ਦਿਨਾਂ ਤੋਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੀ ਹੈ। ਮਨੀ ਲਾਂਡਰਿੰਗ ਮਾਮਲੇ ‘ਚ ਅਦਾਕਾਰਾ ਫਸਣ ਕਾਰਨ ਕਾਫੀ ਚਰਚਾ ‘ਚ ਰਹੀ ਹੈ। ਉਸ ਦਾ ਨਾਮ ਠੱਗ ਸੁਕੇਸ਼ ਚੰਦਰਸ਼ੇਖਰ ਦੇ ਨਾਲ ਜੁੜਿਆ ।ਜਿਸ ਦੇ ਨਾਲ ਉਸ ਦੀਆਂ ਨਿੱਜੀ ਤਸਵੀਰਾਂ ਵੀ ਲੀਕ ਹੋਈਆਂ ਸਨ।

ਜਿਸ ਕਾਰਨ ਜੈਕਲੀਨ ਤੋਂ ਠੱਗ ਸੁਕੇਸ਼ ਦੇ ਬਾਰੇ ਵੀ ਪੱਛਗਿੱਛ ਦੇ ਲਈ ਅਧਿਕਾਰੀਆਂ ਦੇ ਵੱਲੋਂ ਬੁਲਾਇਆ ਗਿਆ ਸੀ।ਬੀਤੇ ਸਾਲ ਪਰੇਸ਼ਾਨੀਆਂ ਦਾ ਸਾਹਮਣਾ ਕਰਨ ਵਾਲੀ ਜੈਕਲੀਨ ਪੁਰਾਣੇ ਸਾਲ ਦੀਆਂ ਕੌੜੀਆਂ ਯਾਦਾਂ ਨੂੰ ਭੁਲਾ ਕੇ ਹੁਣ ਨਵੇਂ ਸਾਲ ਦੀ ਸ਼ੁਰੂਆਤ ਕਰ ਰਹੀ ਹੈ। ਜਿਸ ਤੋਂ ਬਾਅਦ ਉਹ ਮਾਤਾ ਦੇ ਦਰਬਾਰ ‘ਚ ਮੱਥਾ ਟੇਕਣ ਦੇ ਲਈ ਪਹੁੰਚੀ ਹੈ।

View this post on Instagram
 
A post shared by Jacqueline Fernandez (@jacquelinef143)

ਦੱਸ ਦੇਈਏ ਕਿ ਜੈਕਲੀਨ ਦੀ 23 ਦਸੰਬਰ, 2022 ਨੂੰ ਰਣਵੀਰ ਸਿੰਘ ਨਾਲ ‘ਸਰਕਸ’ ਫ਼ਿਲਮ ਰਿਲੀਜ਼ ਹੋਈ ਹੈ, ਜਿਸ ਨੂੰ ਲੋਕਾਂ ਤੇ ਫ਼ਿਲਮ ਸਮੀਖਿਅਕਾਂ ਵਲੋਂ ਪਸੰਦ ਨਹੀਂ ਕੀਤਾ ਗਿਆ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
Punjabi Singer Divorce: ਸੰਗੀਤ ਜਗਤ ਤੋਂ ਵੱਡੀ ਖਬਰ, ਪੰਜਾਬੀ ਗਾਇਕ ਦਾ ਵਿਆਹ ਦੇ ਕੁਝ ਹੀ ਮਹੀਨਿਆਂ 'ਚ ਹੋਇਆ ਤਲਾਕ, ਕਰਤਾ ਐਲਾਨ…
ਸੰਗੀਤ ਜਗਤ ਤੋਂ ਵੱਡੀ ਖਬਰ, ਪੰਜਾਬੀ ਗਾਇਕ ਦਾ ਵਿਆਹ ਦੇ ਕੁਝ ਹੀ ਮਹੀਨਿਆਂ 'ਚ ਹੋਇਆ ਤਲਾਕ, ਕਰਤਾ ਐਲਾਨ…
Famous Singer Murder: ਮਸ਼ਹੂਰ ਗਾਇਕ ਦੀ ਮੌਤ ਦਾ ਜਸ਼ਨ ਮਨਾਉਂਦਾ ਨਜ਼ਰ ਆਇਆ ਢੀਂਗਰਾ, ਰਾਤ ਨੂੰ ਆਇਆ ਲਾਈਵ, ਬੋਲਿਆ- ਟੌਰ ਵਿੱਚ ਵਾਪਸ ਆਉਣ ਨੂੰ ਥੋੜ੍ਹਾ ਸਮਾਂ ਲੱਗਿਆ...
ਮਸ਼ਹੂਰ ਗਾਇਕ ਦੀ ਮੌਤ ਦਾ ਜਸ਼ਨ ਮਨਾਉਂਦਾ ਨਜ਼ਰ ਆਇਆ ਢੀਂਗਰਾ, ਰਾਤ ਨੂੰ ਆਇਆ ਲਾਈਵ, ਬੋਲਿਆ- ਟੌਰ ਵਿੱਚ ਵਾਪਸ ਆਉਣ ਨੂੰ ਥੋੜ੍ਹਾ ਸਮਾਂ ਲੱਗਿਆ...
Model Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਮਸ਼ਹੂਰ ਮਾਡਲ ਦਾ ਚਾਕੂ ਮਾਰ ਕਤਲ, ਘਰ 'ਚ ਵੜ੍ਹਿਆ ਜਿਮ ਟ੍ਰੇਨਰ; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਮਸ਼ਹੂਰ ਮਾਡਲ ਦਾ ਚਾਕੂ ਮਾਰ ਕਤਲ, ਘਰ 'ਚ ਵੜ੍ਹਿਆ ਜਿਮ ਟ੍ਰੇਨਰ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Embed widget