ਪੜਚੋਲ ਕਰੋ

Kangana Ranaut: ਕੰਗਨਾ ਰਣੌਤ ਨੂੰ ਮਿਲ ਗਿਆ ਲਾਈਫ ਪਾਰਟਨਰ? ਜਾਣੋ ਕਿਸ ਦੇ ਹੱਥਾਂ 'ਚ ਹੱਥ ਪਾਏ ਘੁੰਮਦੀ ਨਜ਼ਰ ਆਈ ਅਦਾਕਾਰਾ

Kangana With Mystery Man: ਕੰਗਨਾ ਰਣੌਤ ਨੂੰ ਹਾਲ ਹੀ 'ਚ ਕਿਸੇ ਆਦਮੀ ਨਾਲ ਹੱਥਾਂ 'ਚ ਹੱਥ ਪਾਏ ਦੇਖਿਆ ਗਿਆ। ਕੰਗਨਾ ਦੀਆਂ ਇਹ ਤਸਵੀਰਾਂ ਵਾਇਰਲ ਜ਼ਰੂਰ ਹੋ ਰਹੀਆਂ ਹਨ।

ਅਮੈਲੀਆ ਪੰਜਾਬੀ ਦੀ ਰਿਪੋਰਟ

Kangana With Mystery Man: ਬਾਲੀਵੁੱਡ ਦੀ ਪੰਗਾ ਕੁਈਨ ਕੰਗਨਾ ਰਣੌਤ ਅਕਸਰ ਹੀ ਸੁਰਖੀਆਂ 'ਚ ਰਹਿੰਦੀ ਹੈ। ਕੰਗਨਾ ਰਣੌਤ ਆਪਣੇ ਬੇਬਾਕ ਬਿਆਨਾਂ ਕਰਕੇ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਪਰ ਹੁਣ ਕੰਗਨਾ ਆਪਣੀ ਪਰਸਨਲ ਲਾਈਫ ਕਰਕੇ ਸੁਰਖੀਆਂ 'ਚ ਆ ਗਈ ਹੈ।    

ਇਹ ਵੀ ਪੜ੍ਹੋ: ਗਾਇਕ ਕਾਕੇ ਨੇ ਪਾਰ ਕੀਤੀਆਂ ਬੇਸ਼ਰਮੀ ਦੀਆਂ ਹੱਦਾਂ, ਬੋਲਿਆ- 'ਮੈਂ ਕੁੜੀਆਂ ਨਾਲ ਸਿਰਫ ਐਸ਼ ਕਰਦਾ ਹਾਂ, ਪਿਆਰ ਨਹੀਂ...'

ਦਰਅਸਲ, ਕੰਗਨਾ ਰਣੌਤ ਨੂੰ ਹਾਲ ਹੀ 'ਚ ਕਿਸੇ ਆਦਮੀ ਨਾਲ ਹੱਥਾਂ 'ਚ ਹੱਥ ਪਾਏ ਦੇਖਿਆ ਗਿਆ। ਕੰਗਨਾ ਕਿਸ ਆਦਮੀ ਨਾਲ ਹੱਥਾਂ 'ਚ ਹੱਥ ਪਾਏ ਘੁੰਮ ਰਹੀ ਹੈ, ਇਹ ਤਾਂ ਹਾਲੇ ਤੱਕ ਕਿਸੇ ਨੂੰ ਪਤਾ ਨਹੀਂ ਲੱਗਿਆ ਹੈ, ਪਰ ਉਸ ਦੀਆਂ ਇਹ ਤਸਵੀਰਾਂ ਵਾਇਰਲ ਜ਼ਰੂਰ ਹੋ ਰਹੀਆਂ ਹਨ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋ ਰਹੀਆਂ ਹਨ। ਤੁਸੀਂ ਵੀ ਦੇਖੋ:

View this post on Instagram
 
A post shared by yogen shah (@yogenshah_s)

ਸੋਸ਼ਲ ਮੀਡੀਆ 'ਤੇ ਲੋਕਾਂ ਨੇ ਅਦਾਕਾਰਾ ਨੂੰ ਪੁੱਛੇ ਇਹ ਸਵਾਲ
ਕੰਗਨਾ ਰਣੌਤ ਨੂੰ ਅਕਸਰ ਸੋਸ਼ਲ ਮੀਡੀਆ 'ਤੇ ਉਸ ਦੇ ਬੇਬਾਕ ਬਿਆਨਾਂ ਲਈ ਟਰੋਲ ਕੀਤਾ ਜਾਂਦਾ ਹੈ। ਪਰ ਅੱਜ ਸੋਸ਼ਲ ਮੀਡੀਆ ਯੂਜ਼ਰਸ ਕੰਗਨਾ ਨੂੰ ਲੈਕੇ ਕਾਫੀ ਉਤਸੁਕ ਹਨ। ਉਹ ਜਾਨਣਾ ਚਾਹੁੰਦੇ ਹਨ ਕਿ ਕੀ ਕੰਗਨਾ ਕਿਸੇ ਨੂੰ ਡੇਟ ਕਰ ਰਹੀ ਹੈ। ਕੰਗਨਾ ਦੇ ਹੱਥਾਂ 'ਚ ਹੱਥ ਪਾਇਆ ਨਜ਼ਰ ਆ ਰਿਹਾ ਇਹ ਆਦਮੀ ਆਖਰਕਾਰ ਹੈ ਕੌਣ? ਇਹ ਸਾਰੇ ਸਵਾਲ ਸੋਸ਼ਲ ਮੀਡੀਆ 'ਤੇ ਲੋਕ ਕੰਗਨਾ ਨੂੰ ਪੁੱਛ ਰਹੇ ਹਨ। ਹੁਣ ਇਹ ਮਿਸਟਰੀ ਮੈਨ ਕੌਣ ਹੈ ਤੇ ਕੰਗਨਾ ਉਸ ਦੇ ਨਾਲ ਕੀ ਕਰ ਰਹੀ ਹੈ। ਇਸ ਦਾ ਜਵਾਬ ਤਾਂ ਆਉਣ ਵਾਲੇ ਸਮੇਂ 'ਚ ਹੀ ਲੱਗ ਸਕੇਗਾ।

Kangana Ranaut: ਕੰਗਨਾ ਰਣੌਤ ਨੂੰ ਮਿਲ ਗਿਆ ਲਾਈਫ ਪਾਰਟਨਰ? ਜਾਣੋ ਕਿਸ ਦੇ ਹੱਥਾਂ 'ਚ ਹੱਥ ਪਾਏ ਘੁੰਮਦੀ ਨਜ਼ਰ ਆਈ ਅਦਾਕਾਰਾ

ਕਾਬਿਲੇਗ਼ੌਰ ਹੈ ਕਿ ਕੰਗਨਸ ਰਣੌਤ ਲੰਬੇ ਸਮੇਂ ਤੋਂ ਚਰਚਾ ਵਿੱਚ ਹੈ। ਦਰਅਸਲ, ਕੰਗਨਾ ਨੂੰ ਲੈਕੇ ਅਫਵਾਹਾਂ ਦਾ ਬਾਜ਼ਾਰ ਇਸ ਸਮੇਂ ਗਰਮ ਹੈ। ਇਹ ਕਿਹਾ ਜਾ ਰਿਹਾ ਹੈ ਕਿ ਕੰਗਨਾ ਰਣੌਤ 2024 'ਚ ਚੋਣ ਮੈਦਾਨ ;ਚ ਉੱਤਰ ਰਹੀ ਹੈ। ਉਹ ਹਿਮਾਚਲ ਪ੍ਰਦੇਸ਼ ਦੀ ਕਿਸੇ ਸੀਟ ਤੋਂ ਭਾਜਪਾ ਦੀ ਟਿਕਟ 'ਤੇ ਚੋਣਾਂ ਲੜ ਸਕਦੀ ਹੈ। 

ਇਹ ਵੀ ਪੜ੍ਹੋ: 'ਰਾਮਾਇਣ' ਦੇ ਰਾਮ ਨੂੰ ਮਿਲਿਆ ਅਯੁੱਧਿਆ 'ਚ ਪ੍ਰਾਣ ਪ੍ਰਤੀਸ਼ਠਾ ਸਮਾਰੋਹ ਦਾ ਸੱਦਾ, ਅਰੁਣ ਗੋਵਿਲ ਨੇ PM ਮੋਦੀ ਲਈ ਕਹੀ ਇਹ ਗੱਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Murder in Punjab: ਪਾਣੀ ਲਈ ਭਰਾਵਾਂ ਦਾ ਹੀ ਵਹਾਇਆ ਖੂਨ! ਪਿੰਡ ਕਿੱਕਰਖੇੜਾ 'ਚ ਖੂਨੀ ਟਕਰਾਅ 

Swati Maliwal Case:  ਕਿਉਂ ਚੁੱਪ ਨੇ ਕੇਜਰੀਵਾਲ? ਸਵਾਤੀ ਮਾਲੀਵਾਲ ਮਾਮਲੇ 'ਚ ਨਿਰਮਲਾ ਸੀਤਾਰਮਨ ਨੇ ਚੁੱਕੇ ਸਵਾਲ

ਖਾਲਿਸਤਾਨ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਮੌਕੇ ਰੈਲੀ ਕੱਢੀ?

Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?
Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?
Advertisement
for smartphones
and tablets

ਵੀਡੀਓਜ਼

Bathinda Boy beaten| ਭੈਣ ਨਾਲ ਛੇੜਛਾੜ ਦਾ ਕੀਤਾ ਵਿਰੋਧ ਤਾਂ ਰਾਡ ਨਾਲ ਕੀਤਾ ਹਮਲਾ, ਮੁੰਡਾ ਜਖ਼ਮੀHarsimrat Kaur Badal|'ਪੰਜਾਬੀਆਂ ਅਤੇ ਅਕਾਲੀਆਂ ਦਾ ਹੀ ਖੂਨ ਡੁੱਲੇਗਾ...'-ਹਰਸਿਮਰਤ ਕੌਰ ਬਾਦਲ ਨੇ ਘੇਰੀ ਮਾਨ ਸਰਕਾਰ'Swati Maliwal assault case| ਮਾਲੀਵਾਲ ਕੇਸ 'ਚ ਸਵਾਲਾਂ 'ਚ ਕੇਜਰੀਵਾਲ, ਵਿਰੋਧੀਆਂ ਨੇ ਮਚਾਇਆ ਬਵਾਲ !Bhagwant Mann| '400 ਪਾਰ ਤਾਂ ਕੀ ਬੇੜਾ ਪਾਰ ਹੁੰਦਾ ਨਹੀਂ ਦਿਖ ਰਿਹਾ'-ਮਾਨ ਦਾ ਮੋਦੀ 'ਤੇ ਤਨਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Murder in Punjab: ਪਾਣੀ ਲਈ ਭਰਾਵਾਂ ਦਾ ਹੀ ਵਹਾਇਆ ਖੂਨ! ਪਿੰਡ ਕਿੱਕਰਖੇੜਾ 'ਚ ਖੂਨੀ ਟਕਰਾਅ 
Murder in Punjab: ਪਾਣੀ ਲਈ ਭਰਾਵਾਂ ਦਾ ਹੀ ਵਹਾਇਆ ਖੂਨ! ਪਿੰਡ ਕਿੱਕਰਖੇੜਾ 'ਚ ਖੂਨੀ ਟਕਰਾਅ 
Swati Maliwal Case:  ਕਿਉਂ ਚੁੱਪ ਨੇ ਕੇਜਰੀਵਾਲ? ਸਵਾਤੀ ਮਾਲੀਵਾਲ ਮਾਮਲੇ 'ਚ ਨਿਰਮਲਾ ਸੀਤਾਰਮਨ ਨੇ ਚੁੱਕੇ ਸਵਾਲ
Swati Maliwal Case: ਕਿਉਂ ਚੁੱਪ ਨੇ ਕੇਜਰੀਵਾਲ? ਸਵਾਤੀ ਮਾਲੀਵਾਲ ਮਾਮਲੇ 'ਚ ਨਿਰਮਲਾ ਸੀਤਾਰਮਨ ਨੇ ਚੁੱਕੇ ਸਵਾਲ
ਖਾਲਿਸਤਾਨ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਮੌਕੇ ਰੈਲੀ ਕੱਢੀ?
ਖਾਲਿਸਤਾਨ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਮੌਕੇ ਰੈਲੀ ਕੱਢੀ?
Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?
Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?
Jalandhar News: ਅਮਰੀਕਾ ਤੋਂ ਦਰਦਨਾਕ ਖਬਰ! ਮਾਪਿਆਂ ਦੇ ਇਕਲੌਤੇ ਪੁੱਤ ਦੀ ਅਚਾਨਕ ਮੌਤ

ਇੰਨਾ ਸਸਤਾ 5G ਫ਼ੋਨ ਮਿਲਣਾ ਮੁਸ਼ਕਲ, ਬ੍ਰਾਂਡ ਵੀ ਕੋਈ ਛੋਟਾ ਨਹੀਂ, ਕਿਹਾ ਜਾਂਦਾ ਹੈ ਸਮਾਰਟਫ਼ੋਨ ਦਾ ਬਾਦਸ਼ਾਹ

Fruits: ਗਰਮੀਆਂ 'ਚ ਬੱਚਿਆਂ ਨੂੰ ਰੱਖਣਾ ਚਾਹੁੰਦੇ ਸਿਹਤਮੰਦ, ਤਾਂ ਖੁਆਓ ਆਹ 5 ਫਲ, ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ

ਟ੍ਰੈਫਿਕ ਪੁਲਿਸ ਦਾ 'ਟਾਇਰ ਪਾੜੂ' ਤਰੀਕਾ ਗੈਰ-ਕਾਨੂੰਨੀ, ਪੁਲਿਸ ਨੇ ਆਪ ਮੰਨੀ ਆਪਣੀ ਗਲਤੀ

Embed widget