ਪੜਚੋਲ ਕਰੋ

Kareena Kapoor: ਕਰੀਨਾ ਕਪੂਰ ਹੈ ਬਾਲੀਵੁੱਡ ਦੀ ਸਭ ਤੋਂ ਵੱਡੀ ਚੁਗਲਖੋਰ, ਕਰਨ ਜੌਹਰ ਨੇ ਇੰਜ ਖੋਲ ਦਿੱਤੀ ਪੋਲ

Kareena Kapoor Karan Johar: ਕਪਿਲ ਕਰੀਨਾ ਨੂੰ ਦੱਸਦੇ ਹਨ ਕਿ ਕਰੀਨਾ ਬਾਰੇ ਇੰਡਸਟਰੀ `ਚ ਇੱਕ ਅਫਵਾਹ ਹੈ ਕਿ ਇੰਡਸਟਰੀ ਦੀ ਸਭ ਤੋਂ ਵੱਡੀ ਚੁਗਲਖੋਰ ਹੈ। "ਇੰਡਸਟਰੀ ਦੀਆਂ ਗੱਲਾਂ ਜਾਨਣ ਲਈ ਤੁਹਾਡਾ ਇੱਕ ਗਰੁੱਪ ਹੈ ਜਿਸ ਦੇ ਤੁਸੀਂ ਚੇਅਰਪਰਸਨ ਹੋ

Kareena Kapoor Gossip Queen: ਕਰੀਨਾ ਕਪੂਰ ਬਾਲੀਵੁੱਡ ਦੀ ਟੌਪ ਅਦਾਕਾਰਾ ਹੈ। ਉਹ ਆਪਣੀ ਐਕਟਿੰਗ ਤੇ ਸ਼ਾਨਦਾਰ ਫੈਸ਼ਨ ਸੈਂਸ ਲਈ ਮਸ਼ਹੂਰ ਹੈ। ਇਸ ਦੇ ਨਾਲ ਨਾਲ ਇੱਕ ਹੋਰ ਚੀਜ਼ ਵੀ ਹੈ, ਜਿਸ ਦੇ ਲਈ ਅਦਾਕਾਰਾ ਮਸ਼ਹੂਰ ਹੈ। ਉਹ ਕਿਹੜੀ ਚੀਜ਼ ਹੈ ਇਹ ਦੱਸਣ ਤੋਂ ਪਹਿਲਾਂ ਤੁਹਾਨੂੰ ਇਹ ਦਸ ਦਈਏ ਕਿ ਕਰੀਨਾ ਕਪੂਰ ਦਾ ਇੱਕ ਵੀਡੀਓ ਇੰਨੀਂ ਦਿਨੀਂ ਸੋਸ਼ਲ ਮੀਡੀਆ ਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ, ਜਿਸ ਵਿੱਚ ਕਰਨ ਜੌਹਰ ਕਰੀਨਾ ਦੀ ਪੋਲ ਖੋਲਦੇ ਨਜ਼ਰ ਆ ਰਹੇ ਹਨ।

ਇਹ ਵੀਡੀਓ `ਦ ਕਪਿਲ ਸ਼ਰਮਾ ਸ਼ੋਅ` ਦਾ ਹੈ। ਵੀਡੀਓ `ਚ ਕਰੀਨਾ ਅਕਸ਼ੇ ਕੁਮਾਰ ਤੇ ਕਿਆਰਾ ਅਡਵਾਨੀ ਨਾਲ ਬੈਠੀ ਨਜ਼ਰ ਆ ਰਹੀ ਹੈ। ਕਪਿਲ ਕਰੀਨਾ ਨੂੰ ਦੱਸਦੇ ਹਨ ਕਿ ਕਰੀਨਾ ਬਾਰੇ ਇੰਡਸਟਰੀ `ਚ ਇੱਕ ਅਫਵਾਹ ਹੈ ਕਿ ਇੰਡਸਟਰੀ ਦੀ ਸਭ ਤੋਂ ਵੱਡੀ ਚੁਗਲਖੋਰ ਹੈ। ਕਪਿਲ ਕਹਿੰਦੇ ਹਨ, "ਇੰਡਸਟਰੀ ਦੀਆਂ ਗੱਲਾਂ ਜਾਨਣ ਲਈ ਤੁਹਾਡਾ ਇੱਕ ਗਰੁੱਪ ਹੈ ਜਿਸ ਦੇ ਤੁਸੀਂ (ਕਰੀਨਾ) ਚੇਅਰਪਰਸਨ ਹੋ। ਕੀ ਇਹ ਸੱਚ ਹੋ?"

ਇਸ ਤੇ ਕਰੀਨਾ ਕਪੂਰ ਹੈਰਾਨ ਪਰੇਸ਼ਾਨ ਹੋ ਜਾਂਦੀ ਹੈ ਅਤੇ ਕਪਿਲ ਸ਼ਰਮਾ ਕਰੀਨਾ ਨੂੰ ਕਰਨ ਜੌਹਰ ਦਾ ਇੱਕ ਵੀਡੀਓ ਦਿਖਾਉਂਦੇ ਹਨ। ਜਿਸ ਵਿੱਚ ਕਰਨ ਕਰੀਨਾ ਦੀ ਪੋਲ ਖੋਲਦੇ ਹੋਏ ਨਜ਼ਰ ਆ ਰਹੇ ਹਨ। ਕਪਿਲ ਨੇ ਸ਼ੋਅ `ਚ ਕਰਨ ਨੂੰ ਪੁੱਛਿਆ ਕਿ ਜੇ ਉਹ ਪ੍ਰਧਾਨ ਮੰਤਰੀ ਬਣਨ ਤੇ ਉਨ੍ਹਾਂ ਨੇ ਬਾਲੀਵੁੱਡ ਐਕਟਰਾਂ ਨੂੰ ਮੰਤਰਾਲੇ ਦੇਣੇ ਹੋਣ ਤਾਂ ਉਹ ਕਿਹੜੇ ਐਕਟਰ ਨੂੰ ਕਿਹੜਾ ਮੰਤਰਾਲਾ ਦੇਣਗੇ? ਅੱਗੇ ਕਪਿਲ ਕਰੀਨਾ ਕਪੂਰ ਦਾ ਨਾਂ ਲੈਂਦੇ ਹਨ ਅਤੇ ਕਰਨ ਨੂੰ ਪੁੱਛਦੇ ਹਨ ਕਿ ਕਰੀਨਾ ਕਪੂਰ ਨੂੰ ਕਿਹੜੀ ਮੰਤਰੀ ਬਣਾਇਆ ਜਾਵੇਗਾ? 

View this post on Instagram
 
A post shared by Rockstar Murli DMS (@rockstar_murli_dms_2)

ਕਰਨ ਇਸ ਸਵਾਲ ਦੇ ਜਵਾਬ `ਚ ਕਹਿੰਦੇ ਹਨ, "ਗੌਸਿਪ ਯਾਨਿ ਚੁਗਲੀ ਮੰਤਰੀ"। ਕਰਨ ਅੱਗੇ ਕਹਿੰਦੇ ਹਨ ਕਿ ਕਰੀਨਾ ਦਾ ਘਰ ਚੁਗਲੀਆਂ ਦਾ ਮੁੱਖ ਅੱਡਾ ਹੈ। ਉਹ ਸਵੇਰੇ ਉੱਠਦੇ ਸਾਰ ਕਰੀਬ 10 ਫੋਨ ਘੁਮਾਉਂਦੀ ਹੈ ਅਤੇ ਹਰ ਜਣੇ ਨੂੰ ਪੁੱਛਦੀ ਹੈ ਕਿ ਤਾਜ਼ਾ ਖਬਰ ਕੀ ਹੈ? ਫ਼ਿਰ ਇਸ ਤੋਂ ਬਾਅਦ ਉਹ ਖਬਰ ਨੂੰ ਕਨਫਰਮ ਕਰਨ ਲਈ ਕਰਨ ਨੂੰ ਫੋਨ ਕਰਦੀ ਹੈ। ਹਾਲਾਂਕਿ ਇਹ ਵੀਡੀਓ ਕਾਫ਼ੀ ਪੁਰਾਣਾ ਹੈ ਪਰ ਇਸ ਸਮੇਂ ਸੋਸ਼ਲ ਮੀਡੀਆ ਤੇ ਪਸੰਦ ਕੀਤਾ ਜਾ ਰਿਹਾ ਹੈ। ਇਹ ਪਿਛਲੇ ਸਾਲ ਦਾ ਵੀਡੀਓ ਹੈ ਜਦੋਂ ਕਪਿਲ ਸ਼ਰਮਾ ਸ਼ੋਅ `ਚ ਕਰੀਨਾ ਕਪੂਰ, ਕਿਆਰਾ ਅਡਵਾਨੀ ਤੇ ਅਕਸ਼ੇ ਕੁਮਾਰ `ਗੁੱਡ ਨਿਊਜ਼` ਫ਼ਿਲਮ ਦੇ ਪ੍ਰਮੋਸ਼ਨ ਲਈ ਆਏ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
Punjab News: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
Embed widget