ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Katrina Kaif: ਕੈਟਰੀਨਾ ਕੈਫ ਨੇ ਟਰੈਂਡਿੰਗ ਗਾਣੇ ‘ਤੂ ਆਜਾ’ ਤੇ ਬਣਾਈ ਰੀਲ, ਅਦਾਕਾਰਾ ਦੇ ਹੌਟ ਅੰਦਾਜ਼ ਦੇ ਕਾਇਲ ਹੋਏ ਫੈਨਜ਼

Katrina Kaif Video: ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ (Katrina Kaif) ਨੇ ਵੀ ਇਸ ਗੀਤ 'ਤੇ ਆਪਣਾ ਸ਼ਾਨਦਾਰ ਵੀਡੀਓ ਬਣਾਇਆ ਹੈ। ਤੁਸੀ ਵੀ ਵੇਖੋ ਇਹ ਵੀਡੀਓ...

Katrina Kaif Dance Video: ਬਾਲੀਵੁੱਡ ਫਿਲਮ 'ਨਾਗਿਨ' (Nagin) ਦਾ ਸੁਪਰਹਿੱਟ ਗੀਤ 'ਮੇਰਾ ਦਿਲ ਇਹ ਪੁਕਾਰੇ ਆਜਾ' (Mera Dil Yeh Pukare Aaja) ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈੈ। ਜਿਸ ਨੂੰ ਲੋਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਗੀਤ ਦੇ ਰੀਮਿਕਸ ਵਰਜ਼ਨ ਨੂੰ ਭਾਰਤ ਹੀ ਨਹੀਂ ਪਾਕਿਸਤਾਨ 'ਚ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਬਾਲੀਵੁੱਡ ਸਿਤਾਰਿਆਂ 'ਤੇ ਵੀ ਇਸ ਗੀਤ ਦਾ ਨਸ਼ਾ ਚੜ੍ਹ ਗਿਆ ਹੈ। ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ (Katrina Kaif) ਨੇ ਵੀ ਇਸ ਗੀਤ 'ਤੇ ਆਪਣਾ ਸ਼ਾਨਦਾਰ ਵੀਡੀਓ ਬਣਾਇਆ ਹੈ। ਤੁਸੀ ਵੀ ਵੇਖੋ ਇਹ ਵੀਡੀਓ...

View this post on Instagram
 
A post shared by Katrina Kaif (@katrinakaif)

ਕੈਟਰੀਨਾ ਕੈਫ ਅਕਸਰ ਖਾਸ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਕੈਟਰੀਨਾ ਕੈਫ ਨੇ 'ਮੇਰਾ ਦਿਲ ਇਹ ਪੁਕਾਰੇ ਆਜਾ' ਗੀਤ 'ਤੇ ਵੀਡੀਓ ਬਣਾ ਕੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਵੀਡੀਓ 'ਚ ਅਭਿਨੇਤਰੀ ਗ੍ਰੇ ਰੰਗ ਦੀ ਡਿਜ਼ਾਈਨਰ ਸਾੜ੍ਹੀ ਪਹਿਨੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਸ ਨੇ ਮੁੰਦਰੀਆਂ ਵੀ ਪਾਈਆਂ ਹਨ। ਖੁਦ ਨੂੰ ਖੂਬਸੂਰਤ ਦਿਖਾਉਣ ਲਈ ਕੈਟਰੀਨਾ ਕੈਫ ਨੇ ਆਪਣੇ ਵਾਲਾਂ ਨੂੰ ਖੋਲਿਆ ਹੈ। ਉਹ ਆਪਣੇ ਵਾਲਾਂ ਨਾਲ ਸ਼ਾਨਦਾਰ ਐਕਸਪ੍ਰੈਸ਼ਨ ਦੇ ਰਹੀ ਹੈ।

ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੈਟਰੀਨਾ ਕੈਫ ਨੇ ਕੈਪਸ਼ਨ 'ਚ ਲਿਖਿਆ, 'ਮੇਰਾ ਦਿਲ ਯੇ ਪੁਕਾਰੇ ਆਜਾ'। ਕੈਟਰੀਨਾ ਕੈਫ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਅਦਾਕਾਰਾ ਦੇ ਪ੍ਰਸ਼ੰਸਕਾਂ ਸਮੇਤ ਫਿਲਮੀ ਸਿਤਾਰੇ ਵੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਪ੍ਰਸ਼ੰਸਕ ਨੇ ਕਮੈਂਟ ਕਰਦੇ ਹੋਏ ਲਿਖਿਆ, ਵਿੱਕੀ ਭਾਈ ਤੁਹਾਨੂੰ ਦੇਖ ਰਹੇ ਹਨ। ਦੂਜੇ ਨੇ ਲਿਖਿਆ, ਵਿੱਕੀ ਭਰਾ, ਭਾਬੀ ਬੁਲਾ ਰਹੀ ਹੈ। ਇਨ੍ਹਾਂ ਤੋਂ ਇਲਾਵਾ ਕਈ ਹੋਰ ਲੋਕਾਂ ਨੇ ਵੀ ਟਿੱਪਣੀਆਂ ਕੀਤੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ

ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)

Embed widget