ਪੜਚੋਲ ਕਰੋ

Katrina Kaif: ਕੈਟਰੀਨਾ ਕੈਫ ਦੀਆਂ ਨਵੀਆਂ ਤਸਵੀਰਾਂ ਸੁਰਖੀਆਂ ‘ਚ, ਫੈਨਜ਼ ਨੇ ਕਿਹਾ- ਪ੍ਰੈਗਨੈਂਟ ਹੈ ਕੈਟ

Katrina Kaif Video: ਕੈਟਰੀਨਾ ਕੈਫ ਬਾਲੀਵੁੱਡ ਦੀਆਂ ਖੂਬਸੂਰਤ ਅਭਿਨੇਤਰੀਆਂ ਵਿੱਚੋਂ ਇੱਕ ਹੈ। ਪਿਛਲੇ ਕੁਝ ਸਮੇਂ ਤੋਂ ਲੋਕ ਉਸ ਦੀਆਂ ਤਸਵੀਰਾਂ ਨੂੰ ਦੇਖ ਕੇ ਉਸ ਦੀ ਪ੍ਰੈਗਨੈਂਸੀ ਬਾਰੇ ਅੰਦਾਜ਼ਾ ਲਗਾ ਰਹੇ ਹਨ

Katrina Kaif Pregnancy Rumours: ਕੈਟਰੀਨਾ ਕੈਫ ਦੇ ਵਿਆਹ ਤੋਂ ਬਾਅਦ ਲੋਕ ਲਗਾਤਾਰ ਉਨ੍ਹਾਂ ਦੇ ਪ੍ਰੈਗਨੈਂਸੀ ਨੂੰ ਲੈ ਕੇ ਅੰਦਾਜ਼ੇ ਲਗਾ ਰਹੇ ਹਨ। ਕੁਝ ਸਮੇਂ ਤੋਂ ਆਪਣੀ ਆਊਟਿੰਗ ਦੌਰਾਨ ਉਹ ਅਜਿਹੇ ਪਹਿਰਾਵੇ 'ਚ ਨਜ਼ਰ ਆਈ ਕਿ ਚਰਚਾਵਾਂ ਹੋਰ ਤੇਜ਼ ਹੋ ਗਈਆਂ। ਹੁਣ ਹਾਲ ਹੀ ਵਿੱਚ ਉਹ ਇੱਕ ਬਿਊਟੀ ਐਵਾਰਡਸ ਵਿੱਚ ਪਹੁੰਚੀ ਸੀ। ਇਸ ਦੌਰਾਨ ਉਸ ਨੇ ਸੀਕੁਇੰਡ ਸਲਿਟ ਗਾਊਨ ਪਾਇਆ ਹੋਇਆ ਸੀ। ਇਵੈਂਟ ਦੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਦੇਖ ਕੇ ਲੋਕਾਂ ਨੇ ਅੰਦਾਜ਼ਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ ਕਿ ਉਹ ਗਰਭਵਤੀ ਹੈ। ਤੁਹਾਨੂੰ ਦੱਸ ਦੇਈਏ ਕਿ 9 ਦਸੰਬਰ ਨੂੰ ਕੈਟਰੀਨਾ ਅਤੇ ਵਿੱਕੀ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਉਣ ਲਈ ਇੱਕ ਹਿੱਲ ਸਟੇਸ਼ਨ ਪਹੁੰਚੇ ਸਨ।

ਕੈਟਰੀਨਾ ਕੈਫ ਬਾਲੀਵੁੱਡ ਦੀਆਂ ਖੂਬਸੂਰਤ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਸ ਨੂੰ ਅਤੇ ਵਿੱਕੀ ਕੌਸ਼ਲ ਨੂੰ ਪ੍ਰਸ਼ੰਸਕਾਂ ਵੱਲੋਂ ਬਹੁਤ ਪਿਆਰ ਮਿਲਦਾ ਹੈ। ਪਿਛਲੇ ਕੁਝ ਸਮੇਂ ਤੋਂ ਲੋਕ ਉਸ ਦੀਆਂ ਤਸਵੀਰਾਂ ਨੂੰ ਦੇਖ ਕੇ ਉਸ ਦੀ ਪ੍ਰੈਗਨੈਂਸੀ ਬਾਰੇ ਅੰਦਾਜ਼ਾ ਲਗਾ ਰਹੇ ਹਨ। ਵੈਸੇ ਅਜਿਹੀ ਕੋਈ ਨਵੀਂ ਗੱਲ ਨਹੀਂ ਹੈ। ਵਿਆਹ ਤੋਂ ਬਾਅਦ ਅਕਸਰ ਹੀ ਅਭਿਨੇਤਰੀਆਂ ਬਾਰੇ ਅਜਿਹੀਆਂ ਟਿੱਪਣੀਆਂ ਆਉਂਦੀਆਂ ਰਹਿੰਦੀਆਂ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

ਇਸ ਵਾਰ ਕੈਟਰੀਨਾ ਇੱਕ ਐਵਾਰਡ ਸ਼ੋਅ ਵਿੱਚ ਸੀ। ਉੱਥੇ ਉਸ ਨੇ ਫਿਟਿੰਗ ਗਾਊਨ ਪਾਇਆ ਹੋਇਆ ਸੀ, ਜਿਸ ਆਊਟਫਿੱਟ ਵਿੱਚੋਂ ਅਦਾਕਾਰਾ ਦਾ ਹਲਕਾ ਜਿਹਾ ਵਧਿਆ ਹੋਇਆ ਪੇਟ ਨਜ਼ਰ ਆ ਰਿਹਾ ਹੈ। ਉਸ ਦੇ ਵੀਡੀਓ 'ਤੇ ਲੋਕਾਂ ਨੇ ਕਈ ਕਮੈਂਟਸ ਕੀਤੇ ਹਨ। ਇੱਕ ਨੇ ਲਿਖਿਆ, ਉਹ ਸੁੰਦਰ ਲੱਗਦੀ ਹੈ ਪਰ ਹਮੇਸ਼ਾ ਇੱਕ ਹੀ ਸਟਾਈਲ ਕਿਉਂ? ਇੱਕ ਹੋਰ ਯੂਜ਼ਰ ਨੇ ਲਿਖਿਆ, ਕੀ ਉਹ ਗਰਭਵਤੀ ਹੈ?

ਇਸ ਤੋਂ ਪਹਿਲਾਂ ਵੀ ਕੈਟਰੀਨਾ ਕੈਫ ਨੂੰ ਏਅਰਪੋਰਟ 'ਤੇ ਵੱਡੀ ਟੀ-ਸ਼ਰਟ 'ਚ ਦੇਖਿਆ ਗਿਆ ਸੀ। ਉਦੋਂ ਵੀ ਉਸ ਦੀ ਪ੍ਰੈਗਨੈਂਸੀ ਨੂੰ ਲੈ ਕੇ ਸੁਰਖੀਆਂ ਵਿੱਚ ਸਨ। ਵਰਕ ਫਰੰਟ ਦੀ ਗੱਲ ਕਰੀਏ ਤਾਂ ਕੈਟਰੀਨਾ ਦੀ ਫ਼ਿਲਮ ਭੂਤ ਪੁਲਿਸ ਹਾਲ ਹੀ 'ਚ ਰਿਲੀਜ਼ ਹੋਈ ਹੈ। ਫ਼ਿਲਮ ਨੇ ਚੰਗਾ ਕਾਰੋਬਾਰ ਕੀਤਾ। ਇਸ ਤੋਂ ਇਲਾਵਾ ਉਹ ਸਲਮਾਨ ਖ਼ਾਨ ਨਾਲ ਫ਼ਿਲਮ ਟਾਈਗਰ 3 ਵਿੱਚ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਇਹ ਫ਼ਿਲਮ ਅਗਲੇ ਸਾਲ ਰਿਲੀਜ਼ ਹੋਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget