ਪੜਚੋਲ ਕਰੋ

Kiara Advani: ਕਿਆਰਾ ਅਡਵਾਨੀ ਪਹੁੰਚੀ ਅਟਾਰੀ ਬਾਰਡਰ, BSF ਵੱਲੋਂ ਬਣੀ ਗੈਸਟ ਆਫ ਆਨਰ, ਅਦਾਕਾਰਾ ਨੇ ਰੀਟਰੀਟ ਸੈਰੇਮਨੀ ਦਾ ਮਾਣਿਆ ਆਨੰਦ

Kiara Advani At Attari: ਉਹ ਇੱਕ ਸ਼ੂਟ ਦੇ ਸਿਲਸਿਲੇ ਵਿੱਚ ਅੰਮ੍ਰਿਤਸਰ ਵੀ ਪਹੁੰਚੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਅੰਮ੍ਰਿਤਸਰ ਪੁੱਜੀ ਕਿਆਰਾ ਅੱਜ ਭਾਰਤ-ਪਾਕਿਸਤਾਨ ਸਰਹੱਦ ’ਤੇ ਬੀਐਸਐਫ ਦੇ ਜਵਾਨਾਂ ਨਾਲ ਸਮਾਂ ਬਿਤਾਵੇਗੀ।

Amritsar News: ਬਾਲੀਵੁੱਡ ਅਤੇ ਤਾਮਿਲ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਕਿਆਰਾ ਅਡਵਾਨੀ ਅੰਮ੍ਰਿਤਸਰ ਪਹੁੰਚੀ ਹੈ। ਕਿਆਰਾ ਨੂੰ ਦੇਰ ਸ਼ਾਮ ਅਟਾਰੀ ਸਰਹੱਦ 'ਤੇ ਰਿਟਰੀਟ ਸੈਰੇਮਨੀ ਨੂੰ ਐਨਜੁਆਏ ਕਰਦੀ ਨਜ਼ਰ ਆਈ। ਕਿਆਰਾ ਦੀਆਂ ਤਸਵੀਰਾਂ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ./BSF) ਨੇ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਅਤੇ ਸ਼ਾਮ ਦੇ ਰਿਟ੍ਰੀਟ 'ਤੇ ਪਹੁੰਚਣ ਲਈ ਧੰਨਵਾਦ ਕੀਤਾ।

ਇਹ ਵੀ ਪੜ੍ਹੋ: ਸ਼ਹਿਨਾਜ਼ ਗਿੱਲ ਨੇ ਬਗੈਰ ਜਿੰਮ ਕੀਤੇ ਇੰਝ ਘਟਾਇਆ ਵਜ਼ਨ, ਨਵੇਂ ਲੁੱਕ ਨਾਲ ਸਭ ਨੂੰ ਕੀਤਾ ਸੀ ਹੈਰਾਨ, ਜਾਣੋ ਟਿਪਸ

29 ਜੂਨ ਨੂੰ 'ਸੱਤਿਆਪ੍ਰੇਮ ਕੀ ਕਥਾ' ਰਿਲੀਜ਼ ਹੋਣ ਤੋਂ ਬਾਅਦ, ਕਿਆਰਾ ਅਡਵਾਨੀ ਕਾਫ਼ੀ ਸਮਾਂ ਆਰਾਮ ਨਾਲ ਬਿਤਾ ਰਹੀ ਹੈ ਅਤੇ ਇੰਟਰਵਿਊਆਂ ਅਤੇ ਵਿਸ਼ੇਸ਼ ਸ਼ੂਟ ਵਿੱਚ ਦਿਖਾਈ ਦੇ ਰਹੀ ਹੈ। ਉਹ ਇੱਕ ਸ਼ੂਟ ਦੇ ਸਿਲਸਿਲੇ ਵਿੱਚ ਅੰਮ੍ਰਿਤਸਰ ਵੀ ਪਹੁੰਚੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਅੰਮ੍ਰਿਤਸਰ ਪੁੱਜੀ ਕਿਆਰਾ ਅੱਜ ਭਾਰਤ-ਪਾਕਿਸਤਾਨ ਸਰਹੱਦ ’ਤੇ ਬੀਐਸਐਫ ਦੇ ਜਵਾਨਾਂ ਨਾਲ ਸਮਾਂ ਬਿਤਾਉਣਗੇ।

View this post on Instagram
 
A post shared by KIARA (@kiaraaliaadvani)

ਕਿਆਰਾ ਅਡਵਾਨੀ ਬੀਤੀ ਸ਼ਾਮ ਅਟਾਰੀ ਸਰਹੱਦ ਪਹੁੰਚੀ। ਇਸ ਦੌਰਾਨ ਬੀ.ਐਸ.ਐਫ ਨੇ ਉਨ੍ਹਾਂ ਨੂੰ ਗੈਸਟ ਆਫ ਔਨਰ ਵਜੋਂ ਸਨਮਾਨਿਤ ਵੀ ਕੀਤਾ। ਬੀਐਸਐਫ ਅਧਿਕਾਰੀਆਂ ਦੇ ਨਾਲ ਬੈਠ ਕੇ ਉਨ੍ਹਾਂ ਨੇ ਰੀਟਰੀਟ ਸਮਾਰੋਹ ਦੇਖਿਆ ਅਤੇ ਫਿਰ ਬੀਐਸਐਫ ਜਵਾਨਾਂ ਨਾਲ ਤਸਵੀਰਾਂ ਖਿੱਚੀਆਂ। ਕਿਆਰਾ ਅਡਵਾਨੀ ਰਿਟਰੀਟ ਦੇਖ ਕੇ ਕਾਫੀ ਖੁਸ਼ ਨਜ਼ਰ ਆਈ। ਇੰਨਾ ਹੀ ਨਹੀਂ ਕਿਆਰਾ ਅਡਵਾਨੀ ਦਾ ਆਉਣਾ ਰਿਟ੍ਰੀਟ ਦੇਖਣ ਆਏ ਸੈਲਾਨੀਆਂ ਲਈ ਵੀ ਸਰਪ੍ਰਾਈਜ਼ ਸੀ। ਕਿਆਰਾ ਨੂੰ ਦੇਖ ਕੇ ਸੈਲਾਨੀ ਵੀ ਕਾਫੀ ਖੁਸ਼ ਹੋਏ।

ਇਹ ਵੀ ਪੜ੍ਹੋ: ਏਅਰ ਹੋਸਟਸ ਹੁੰਦਿਆਂ ਵੀ ਰੰਗਭੇਦ ਦਾ ਸ਼ਿਕਾਰ ਹੋਈ ਸੀ ਸੋਨਮ ਬਾਜਵਾ, ਬਿਆਨ ਕੀਤਾ ਦਿਲ ਦਾ ਦਰਦ, ਬੋਲੀ- 'ਟੈਲੇਂਟ ਨਹੀਂ ਰੰਗ ਦੇਖਿਆ ਜਾਂਦਾ'

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget