ਪੜਚੋਲ ਕਰੋ

ਸ਼ੂਟਿੰਗ ਦੌਰਾਨ ਜ਼ਖਮੀ ਹੋਈ ਬੌਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ

ਬੌਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਰ ਰੋਜ਼ ਕੋਈ ਨਾ ਕੋਈ ਪੋਸਟ ਸ਼ੇਅਰ ਕਰਦੀ ਰਹਿੰਦੀ ਹੈ।

ਬੌਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਰ ਰੋਜ਼ ਕੋਈ ਨਾ ਕੋਈ ਪੋਸਟ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਵੀ ਪ੍ਰਿਯੰਕਾ ਚੋਪੜਾ ਨੇ ਆਪਣੀ ਆਉਣ ਵਾਲੀ ਫਿਲਮ 'ਸਿਟਾਡਲ' ਦੀ ਸ਼ੂਟਿੰਗ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿੱਥੇ ਪ੍ਰਿਯੰਕਾ ਨੂੰ ਗਹਿਰੀ ਸੱਟ ਲੱਗੀ ਹੈ। ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਪ੍ਰਿਯੰਕਾ ਚੋਪੜਾ ਦੇ ਸਿਰ ਤੋਂ ਖੂਨ ਨਿਕਲ ਰਿਹਾ ਹੈ।

ਇੰਨੀ ਦਿੰਨੀ ਪ੍ਰਿਯੰਕਾ ਚੋਪੜਾ ਲੰਡਨ ਵਿੱਚ ਆਪਣੀ ਫਿਲਮ 'ਸਿਟਾਡਲ' ਦੀ ਸ਼ੂਟਿੰਗ ਕਰ ਰਹੀ ਹੈ। ਪ੍ਰਿਯੰਕਾ ਦੀ ਇਹ ਤਸਵੀਰ ਦੇਖ ਹਰ ਕੋਈ ਹੈਰਾਨ ਹੈ ਕਿ ਪ੍ਰਿਯੰਕਾ ਚੋਪੜਾ ਇੰਨੀ ਜ਼ਖਮੀ ਕਿਵੇਂ ਹੋ ਗਈ? ਪ੍ਰਿਯੰਕਾ ਚੋਪੜਾ ਦੀ ਅੱਖ ਦੇ ਉਪਰ ਸੱਟ ਦਾ ਨਿਸ਼ਾਨ ਸਾਫ ਦਿਖਾਈ ਦੇ ਰਿਹਾ ਹੈ। 

ਆਪਣੀ ਪਹਿਲੀ ਫੋਟੋ ਦੇ ਨਾਲ, ਪ੍ਰਿਯੰਕਾ ਚੋਪੜਾ ਨੇ ਲਿਖਿਆ ਹੈ ਕਿ ਅਸਲ ਕੀ ਹੈ ਅਤੇ ਕੀ ਨਹੀਂ ਹੈ। ਪ੍ਰਿਯੰਕਾ ਚੋਪੜਾ ਨੇ ਦੂਜੀ ਤਸਵੀਰ ਦੇ ਨਾਲ ਲਿਖਿਆ ਕਿ ਮੇਰੇ ਆਈਬ੍ਰੋ ਦੇ ਕੋਲ ਲੱਗੀ ਸੱਟ ਅਸਲੀ ਹੈ ਅਤੇ ਮੱਥੇ 'ਤੇ ਲੱਗੀ ਸੱਟ ਨਕਲੀ ਹੈ। ਪ੍ਰਿਯੰਕਾ ਚੋਪੜਾ ਫਿਲਮ ਵਿੱਚ ਐਕਸ਼ਨ ਸੀਨ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋਈ ਹੈ। 

ਪ੍ਰਿਯੰਕਾ ਚੋਪੜਾ ਸ਼ੂਟਿੰਗ ਦੇ ਦੌਰਾਨ ਆਪਣੇ ਸੈੱਟ ਤੋਂ ਕਈ ਤਸਵੀਰਾਂ ਪੋਸਟ ਕਰ ਰਹੀ ਹੈ। ਹਾਲਾਂਕਿ ਪ੍ਰਿਯੰਕਾ ਚੋਪੜਾ ਨੇ ਸੱਟ ਲੱਗਣ ਤੋਂ ਬਾਅਦ ਵੀ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿੱਥੇ ਪ੍ਰਿਯੰਕਾ ਚੋਪੜਾ ਦਾ ਅੰਦਾਜ਼ ਸਵੈਗ ਵਿੱਚ ਵੇਖਿਆ ਜਾ ਸਕਦਾ ਹੈ। ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਬਾਅਦ ਪ੍ਰਿਯੰਕਾ ਚੋਪੜਾ ਲੰਡਨ ਵਿੱਚ ਆਪਣੀ ਫਿਲਮ 'ਸਿਟਾਡਲ' ਦੀ ਸ਼ੂਟਿੰਗ ਕਰ ਰਹੀ ਹੈ। 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi Singer: ਪੰਜਾਬੀ ਗਾਇਕਾ ਦਾ ਪਤੀ ਨਾਲ ਫਿਰ ਪਿਆ ਕਲੇਸ਼, ਨਾਜਾਇਜ਼ ਸੰਬੰਧਾਂ ਸਣੇ ਲਗਾਏ ਕਈ ਹੋਰ ਦੋਸ਼; ਇੱਕ ਹੋਰ ਵੀਡੀਓ ਕੀਤਾ ਸ਼ੇਅਰ...
ਪੰਜਾਬੀ ਗਾਇਕਾ ਦਾ ਪਤੀ ਨਾਲ ਫਿਰ ਪਿਆ ਕਲੇਸ਼, ਨਾਜਾਇਜ਼ ਸੰਬੰਧਾਂ ਸਣੇ ਲਗਾਏ ਕਈ ਹੋਰ ਦੋਸ਼; ਇੱਕ ਹੋਰ ਵੀਡੀਓ ਕੀਤਾ ਸ਼ੇਅਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਕਲਾਕਾਰ ਦਾ ਹੋਇਆ ਦੇਹਾਂਤ; ਹਸਪਤਾਲ 'ਚ ਆਖਰੀ ਸਾਹ ਲਏ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਕਲਾਕਾਰ ਦਾ ਹੋਇਆ ਦੇਹਾਂਤ; ਹਸਪਤਾਲ 'ਚ ਆਖਰੀ ਸਾਹ ਲਏ...
Punjabi Actress Wedding Pics: ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗੁੱਪ-ਚੁੱਪ ਕਰਵਾਇਆ ਵਿਆਹ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ; ਜਾਣੋ ਕਿਸਨੂੰ ਚੁਣਿਆ ਹਮਸਫ਼ਰ?
ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗੁੱਪ-ਚੁੱਪ ਕਰਵਾਇਆ ਵਿਆਹ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ; ਜਾਣੋ ਕਿਸਨੂੰ ਚੁਣਿਆ ਹਮਸਫ਼ਰ?
Punjabi Singer: ਪੰਜਾਬੀ ਗਾਇਕ ਨੂੰ ਹਸਪਤਾਲ ਤੋਂ 4 ਦਿਨਾਂ ਲਈ ਮਿਲੀ ਛੁੱਟੀ, ਕਿਡਨੀ ਟ੍ਰਾਂਸਪਲਾਂਟ ਲਈ ਫਿਰ ਤੋਂ ਹੋਣਗੇ ਦਾਖਲ: ਬੋਲੇ- ਦੁਆਵਾਂ ਦੀ ਲੋੜ...
ਪੰਜਾਬੀ ਗਾਇਕ ਨੂੰ ਹਸਪਤਾਲ ਤੋਂ 4 ਦਿਨਾਂ ਲਈ ਮਿਲੀ ਛੁੱਟੀ, ਕਿਡਨੀ ਟ੍ਰਾਂਸਪਲਾਂਟ ਲਈ ਫਿਰ ਤੋਂ ਹੋਣਗੇ ਦਾਖਲ: ਬੋਲੇ- ਦੁਆਵਾਂ ਦੀ ਲੋੜ...

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਪ੍ਰੈਲ 2026
Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 
Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 
Embed widget