ਪੜਚੋਲ ਕਰੋ

Rakul Preet Singh: ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਵਿਆਹ ਦੇ ਬੰਧਨ 'ਚ ਬੱਝੀ, ਗੋਆ 'ਚ ਜੈਕੀ ਭਗਨਾਨੀ ਨਾਲ ਹੋਏ ਆਨੰਦ ਕਾਰਜ

Rakul Preet Singh Jacky Bhagnani Wedding: ਵਿਆਹ 'ਚ ਸਿਰਫ ਪਰਿਵਾਰਕ ਮੈਂਬਰ ਅਤੇ ਕਰੀਬੀ ਦੋਸਤ ਹੀ ਸ਼ਾਮਲ ਹੋਏ। ਵਿਆਹ ਸਮਾਗਮ ਤੋਂ ਬਾਅਦ ਮਹਿਮਾਨਾਂ ਦੀ ਵੀ ਵਾਪਸੀ ਸ਼ੁਰੂ ਹੋ ਗਈ ਹੈ। ਹਵਾਈ ਅੱਡੇ 'ਤੇ ਪਹੁੰਚਣ ਦਾ ਸਿਲਸਿਲਾ ਜਾਰੀ ਹੈ।

Rakul Preet Singh Jacky Bhagnani Wedding: ਬਾਲੀਵੁੱਡ ਦੀ ਮਸ਼ਹੂਰ ਜੋੜੀ ਰਕੁਲ ਪ੍ਰੀਤ ਸਿੰਘ ਅਤੇ ਜੈਕੀ ਭਗਨਾਨੀ ਅੱਜ ਬੁੱਧਵਾਰ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਗਏ। ਦੋਹਾਂ ਨੇ ਆਨੰਦ ਕਾਰਜ ਰੀਤੀ-ਰਿਵਾਜਾਂ ਮੁਤਾਬਕ ਗੋਆ 'ਚ ਹਮੇਸ਼ਾ ਲਈ ਇਕ-ਦੂਜੇ ਦੇ ਹੋ ਗਏ। ਕਈ ਸਾਲਾਂ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਰਾਕੁਲ ਅਤੇ ਜੈਕੀ ਦੀ ਪ੍ਰੀ-ਵੈਡਿੰਗ ਸੈਰੇਮਨੀ ਵੀ ਗੋਆ 'ਚ ਹੋਈ ਸੀ, ਜਿਸ ਲਈ ਦੋਵੇਂ ਤਿੰਨ ਦਿਨ ਪਹਿਲਾਂ ਹੀ ਗੋਆ ਪਹੁੰਚ ਗਏ ਸਨ।     

ਇਹ ਵੀ ਪੜ੍ਹੋ: ਰਾਹੁਲ ਗਾਂਧੀ ਫਸੇ ਮੁਸ਼ਕਲ 'ਚ, ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ 'ਤੇ ਟਿੱਪਣੀ ਕਰਨਾ ਪਿਆ ਭਾਰੀ, ਬੁਰੀ ਤਰ੍ਹਾਂ ਹੋਏ ਟਰੋਲ

ਇਸ ਵਿਆਹ ਸਮਾਰੋਹ 'ਚ ਸਿਰਫ ਪਰਿਵਾਰਕ ਮੈਂਬਰ ਅਤੇ ਕਰੀਬੀ ਦੋਸਤ ਹੀ ਸ਼ਾਮਲ ਹੋਏ। ਵਿਆਹ ਸਮਾਗਮ ਤੋਂ ਬਾਅਦ ਮਹਿਮਾਨਾਂ ਦੀ ਵੀ ਵਾਪਸੀ ਸ਼ੁਰੂ ਹੋ ਗਈ ਹੈ। ਹਵਾਈ ਅੱਡੇ 'ਤੇ ਪਹੁੰਚਣ ਦਾ ਸਿਲਸਿਲਾ ਜਾਰੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਜੋੜੇ ਨੇ ਆਪਣੀ ਸੰਗੀਤ ਨਾਈਟ 'ਚ ਵੀ ਰੱਜ ਕੇ ਮਸਤੀ ਕੀਤੀ ਸੀ। ਰਿਤੇਸ਼ ਦੇਸ਼ਮੁਖ ਅਤੇ ਅਭਿਨੇਤਰੀ ਭੂਮੀ ਪੇਡਨੇਕਰ ਨੇ ਵੀ ਉਨ੍ਹਾਂ ਦੇ ਸੰਗੀਤ 'ਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਵਰੁਣ ਧਵਨ ਨੇ ਵੀ 'ਕੁਲੀ ਨੰਬਰ 1' ਦੇ ਗੀਤ 'ਹੁਸਨ ਹੈ ਸੁਹਾਨਾ' 'ਤੇ ਡਾਂਸ ਕਰਕੇ ਮਿਊਜ਼ਿਕ ਨਾਈਟ 'ਚ ਖੂਬ ਰੰਗ ਭਰਿਆ।                        

 

 
 
 
 
 
View this post on Instagram
 
 
 
 
 
 
 
 
 
 
 

A post shared by JACKKY BHAGNANI (@jackkybhagnani)

ਕਾਬਿਲੇਗ਼ੌਰ ਹੈ ਕਿ ਅੱਜ ਰਕੁਲ ਪ੍ਰੀਤ ਸਿੰਘ ਆਖਿਰਕਾਰ ਜੈਕੀ ਭਗਨਾਨੀ ਦੀ ਅਧਿਕਾਰਤ ਪਤਨੀ ਬਣ ਗਈ ਹੈ। ਗੋਆ 'ਚ ਦੋ ਰੀਤੀ-ਰਿਵਾਜ਼ਾਂ ਮੁਤਾਬਕ ਦੋਹਾਂ ਦਾ ਵਿਆਹ ਹੋਇਆ। ਵਰੁਣ ਧਵਨ ਆਪਣੀ ਗਰਭਵਤੀ ਪਤਨੀ ਨਤਾਸ਼ਾ ਦਲਾਲ ਨਾਲ ਵਿਆਹ ਵਿੱਚ ਸ਼ਾਮਲ ਹੋਏ ਸਨ। ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਵਰੁਣ ਅਤੇ ਨਤਾਸ਼ਾ ਨੂੰ ਗੋਆ ਤੋਂ ਰਵਾਨਾ ਹੁੰਦੇ ਹੋਏ ਏਅਰਪੋਰਟ 'ਤੇ ਦੇਖਿਆ ਗਿਆ।

ਇਹ ਵੀ ਪੜ੍ਹੋ: ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀ ਮਾਂ ਹੋਇਆ ਦੇਹਾਂਤ, ਅਭਿਨੇਤਰੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਕੀਤੀ ਇਹ ਖਾਸ ਅਪੀਲ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget