ਪੜਚੋਲ ਕਰੋ

ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਬਣੇਗੀ 'ਚੀਫ ਮਿਨਿਸਟਰ'

ਬੌਲੀਵੁੱਡ ਦੀ ਬੋਲਡ ਤੇ ਬਿੰਦਾਸ ਅਦਾਕਾਰਾ ਰਿਚਾ ਚੱਢਾ ਪਿਛਲੇ ਕਾਫੀ ਲੰਬੇ ਸਮੇਂ ਤੋਂ ਆਪਣੀ ਇੱਕ ਫਿਲਮ ਦੇ ਕਰਕੇ ਚਰਚਾ ਦੇ ਵਿੱਚ ਹੈ। ਫਿਲਮ ਦਾ ਨਾਮ ਹੈ 'ਮੈਡਮ ਚੀਫ ਮਿਨੀਸਟਰ'।

ਮੁੰਬਈ: ਬੌਲੀਵੁੱਡ ਦੀ ਬੋਲਡ ਤੇ ਬਿੰਦਾਸ ਅਦਾਕਾਰਾ ਰਿਚਾ ਚੱਢਾ ਪਿਛਲੇ ਕਾਫੀ ਲੰਬੇ ਸਮੇਂ ਤੋਂ ਆਪਣੀ ਇੱਕ ਫਿਲਮ ਦੇ ਕਰਕੇ ਚਰਚਾ ਦੇ ਵਿੱਚ ਹੈ। ਫਿਲਮ ਦਾ ਨਾਮ ਹੈ 'ਮੈਡਮ ਚੀਫ ਮਿਨੀਸਟਰ'। ਰਿਪੋਰਟਸ ਮੁਤਾਬਕ ਇਹ ਫਿਲਮ ਇੱਕ ਅਸਲ ਜ਼ਿੰਦਗੀ ਦੇ ਕਿਰਦਾਰ 'ਤੇ ਅਧਾਰਤ ਹੋਣ ਵਾਲੀ ਹੈ। ਇਸ ਫਿਲਮ ਨਾਲ ਤੁਸੀਂ ਸਭ ਰਿਚਾ ਚੱਢਾ ਨੂੰ ਯੂਪੀ ਦੇ ਸਾਬਕਾ ਮੁੱਖ ਮੰਤਰੀ ਦੇ ਕਿਰਦਾਰ ਵਿਚ ਦੇਖੋਗੇ। ਇਹ ਖ਼ਬਰ ਮੁੜ ਚਰਚਾ ਦੇ ਵਿੱਚ ਤਾਂ ਹੈ ਕਿਉਂਕਿ ਇਸ ਫਿਲਮ ਦਾ ਆਫੀਸ਼ੀਅਲ ਪੋਸਟਰ ਰਿਲੀਜ਼ ਕੀਤਾ ਗਿਆ ਹੈ। ਜਦ ਤੋਂ ਇਸ ਫਿਲਮ ਦੀ ਫਸਟ ਲੁਕ ਸਾਹਮਣੇ ਆਈ ਹੈ, ਉਦੋ ਤੋਂ ਹੀ ਇਹ ਪੋਸਟਰ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਜ਼ ਪੋਸਟਰ 'ਤੇ ਆਪਣੇ ਆਪਣੇ ਰੀਐਕਸ਼ਨ ਦੇ ਰਹੇ ਹਨ। ਰਿਚਾ ਚੱਡਾ ਦੀ ਲੁਕ ਪੋਸਟਰ 'ਚ ਸ਼ਾਨਦਾਰ ਤੇ ਬੇਹੱਦ ਅਲੱਗ ਲੱਗ ਰਹੀ ਹੈ।ਪੋਸਟਰ ਵਿੱਚ ਰਿਚਾ ਦੇ ਵਾਲ ਛੋਟੇ ਹਨ ਤੇ ਉਸ ਨੇ ਹੱਥ ਵਿੱਚ ਝਾੜੂ ਫੜਿਆ ਹੋਇਆ ਹੈ। ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਬਣੇਗੀ 'ਚੀਫ ਮਿਨਿਸਟਰ ਇਸ ਫਿਲਮ ਦੇ ਮੇਕਰਸ ਦੀ ਗੱਲ ਕਰੀਏ ਤਾਂ ਭੂਸ਼ਨ ਕੁਮਾਰ ਨੇ ਇਸ ਫਿਲਮ ਨੂੰ ਪ੍ਰੋਡਿਊਸ ਕੀਤਾ ਹੈ। ਸ਼ੁਬਾਸ਼ ਕਪੂਰ ਨੇ ਫਿਲਮ ਨੂੰ ਡਾਇਰੈਕਟ ਕੀਤਾ ਹੈ ਅਤੇ ਫਿਲਮ 'ਮੈਡਮ ਚੀਫ ਮਿਨੀਸਟਰ' 22 ਜਨਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

ਟਾਪ ਹੈਡਲਾਈਨ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Embed widget