ਪੜਚੋਲ ਕਰੋ

Sara Ali Khan: ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਜਲਦ ਕਰੇਗੀ ਵਿਆਹ? ਚੋਰੀ ਚੁਪਕੇ ਕਰ ਲਈ ਮੰਗਣੀ! ਵਾਇਰਲ ਪੋਸਟ 'ਚ ਖੁਲਾਸਾ

Sara Ali Khan Marriage News : ਪਟੌਦੀ ਪਰਿਵਾਰ ਦੀ ਬੇਟੀ ਸਾਰਾ ਅਲੀ ਖਾਨ ਜਲਦ ਹੀ ਵਿਆਹ ਕਰਨ ਜਾ ਰਹੀ ਹੈ। ਖਬਰਾਂ ਹਨ ਕਿ ਵਿਆਹ ਦੀਆਂ ਰਸਮਾਂ ਸਾਰਾ ਦੇ ਡੈਡੀ ਸੈਫ ਅਲੀ ਖਾਨ ਦੇ ਘਰ ਅਦਾ ਕੀਤੀਆਂ ਜਾਣਗੀਆਂ।

Sara Ali Khan Wedding: ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਅਦਾਕਾਰਾ ਜਲਦ ਹੀ ਦੁਲਹਨ ਬਣਨ ਵਾਲੀ ਹੈ। ਇੱਕ ਪੋਸਟ ਸਾਹਮਣੇ ਆਈ ਹੈ, ਜਿਸ ਵਿੱਚ ਉਨ੍ਹਾਂ ਦੀ ਮੰਗਣੀ ਅਤੇ ਵਿਆਹ ਬਾਰੇ ਜਾਣਕਾਰੀ ਲਿਖੀ ਗਈ ਹੈ। ਸਾਰਾ ਦੇ ਸਾਰੇ ਪ੍ਰਸ਼ੰਸਕ ਇਸ ਪੋਸਟ ਨੂੰ ਪੜ੍ਹ ਕੇ ਖੁਸ਼ ਹਨ। ਵਾਇਰਲ ਪੋਸਟ 'ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਰਿਪੋਰਟ ਮੁਤਾਬਕ ਸੈਫ ਅਲੀ ਖਾਨ ਦੀ ਲਾਡਲੀ ਧੀ ਨੂੰ ਉਸ ਦੇ ਸੁਪਨਿਆਂ ਦਾ ਰਾਜਕੁਮਾਰ ਮਿਲ ਗਿਆ ਹੈ। ਖਬਰਾਂ ਹਨ ਕਿ ਵਿਆਹ ਦੀਆਂ ਰਸਮਾਂ ਸਾਰਾ ਦੇ ਡੈਡੀ ਸੈਫ ਅਲੀ ਖਾਨ ਦੇ ਘਰ ਅਦਾ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ: 'ਸ਼ਾਹਰੁਖ ਖਾਨ ਤੇ ਕਰਨ ਜੌਹਰ ਦੋਵੇਂ Gay ਹਨ, ਦੋਵਾਂ ਵਿਚਾਲੇ ਸੀ ਨਾਜਾਇਜ਼ ਸਬੰਧ', ਜਾਣੋ ਕਿਸ ਨੇ ਕੀਤਾ ਸਨਸਨੀਖੇਜ਼ ਖੁਲਾਸਾ

ਸਾਰਾ ਅਲੀ ਖਾਨ ਕਰਨ ਜਾ ਰਹੀ ਵਿਆਹ
ਸਾਰਾ ਅਲੀ ਖਾਨ ਦੇ ਵਿਆਹ ਨੂੰ ਲੈ ਕੇ ਇਕ ਯੂਜ਼ਰ ਨੇ ਰੈੱਡਡਿਟ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਇਸ ਮੁਤਾਬਕ ਸਾਰਾ ਅਲੀ ਖਾਨ ਨੇ ਇਕ ਬਿਜ਼ਨੈੱਸਮੈਨ ਨਾਲ ਮੰਗਣੀ ਕਰ ਲਈ ਹੈ ਅਤੇ ਜਲਦ ਹੀ ਵਿਆਹ ਕਰਨ ਜਾ ਰਹੀ ਹੈ। ਪੋਸਟ 'ਚ ਹੋਰ ਵੀ ਕਈ ਗੱਲਾਂ ਲਿਖੀਆਂ ਗਈਆਂ ਹਨ, ਇਸ 'ਚ ਇਹ ਵੀ ਲਿਖਿਆ ਗਿਆ ਹੈ ਕਿ ਸਾਰਾ ਅਲੀ ਖਾਨ ਆਪਣੀ ਆਉਣ ਵਾਲੀ ਫਿਲਮ 'ਮੈਟਰੋ' ਦੀ ਸ਼ੂਟਿੰਗ ਖਤਮ ਕਰਨ ਤੋਂ ਬਾਅਦ ਆਪਣੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਕਰ ਦੇਵੇਗੀ। ਪੋਸਟ 'ਚ ਕਿਹਾ ਗਿਆ ਹੈ ਕਿ ਮੈਂ ਇਹ ਗੱਲ ਪਹਿਲਾਂ ਵੀ ਕਹੀ ਸੀ ਅਤੇ ਕਿਸੇ ਨੇ ਮੇਰੇ 'ਤੇ ਵਿਸ਼ਵਾਸ ਨਹੀਂ ਕੀਤਾ, ਪਰ ਸਾਰਾ ਦੀ ਮੰਗਣੀ ਹੋ ਗਈ ਹੈ। ਇਹ ਜੋੜਾ ਸਾਲ ਦੇ ਅੰਤ ਤੱਕ ਵਿਆਹ ਕਰ ਲਵੇਗਾ। ਇਸ ਲਈ ਸਾਰਾ ਨੇ ਕੋਈ ਨਵੀਂ ਫਿਲਮ ਸਾਈਨ ਨਹੀਂ ਕੀਤੀ ਹੈ, ਉਹ ਜਲਦੀ ਹੀ 'ਮੈਟਰੋ' ਦੀ ਸ਼ੂਟਿੰਗ ਖਤਮ ਕਰਕੇ ਵਿਆਹ ਕਰ ਲਵੇਗੀ।

Sara Ali Khan: ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਜਲਦ ਕਰੇਗੀ ਵਿਆਹ? ਚੋਰੀ ਚੁਪਕੇ ਕਰ ਲਈ ਮੰਗਣੀ! ਵਾਇਰਲ ਪੋਸਟ 'ਚ ਖੁਲਾਸਾ

ਪੋਸਟ ਵਿੱਚ ਅੱਗੇ ਲਿਖਿਆ ਹੈ, “ਸਾਰਾ ਉਸ ਵਿਅਕਤੀ ਨੂੰ ਬਹੁਤ ਪਿਆਰ ਕਰਦੀ ਹੈ ਜਿਸ ਨਾਲ ਉਹ ਵਿਆਹ ਕਰਨ ਜਾ ਰਹੀ ਹੈ। ਸਾਰਾ ਬਹੁਤ ਖੁਸ਼ ਹੈ ਅਤੇ ਉਸ ਦੇ ਪੂਰੇ ਪਰਿਵਾਰ ਨੇ ਸਾਰਾ ਦੇ ਰਿਸ਼ਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ ਯਾਨੀ ਸੈਫ ਤੋਂ ਲੈ ਕੇ ਅੰਮ੍ਰਿਤਾ ਸਿੰਘ ਤੱਕ ਨੇ ਇਸ ਰਿਸ਼ਤੇ ਨੂੰ ਸਵੀਕਾਰ ਕਰ ਲਿਆ ਹੈ। ਯਕੀਨ ਨਹੀਂ ਆਉਂਦਾ ਤਾਂ ਦੇਖ ਲਓ, ਸਮਾਂ ਸਭ ਕੁਝ ਸਾਬਤ ਕਰ ਦੇਵੇਗਾ। ਸਾਰਾ ਲਈ ਬਹੁਤ ਖੁਸ਼ ਹਾਂ, ਤੁਹਾਡੀ ਨਵੀਂ ਯਾਤਰਾ ਲਈ ਸ਼ੁਭਕਾਮਨਾਵਾਂ। ਹਾਲਾਂਕਿ ਅਜੇ ਤੱਕ ਨਾ ਤਾਂ ਸਾਰਾ ਅਲੀ ਖਾਨ ਅਤੇ ਨਾ ਹੀ ਉਨ੍ਹਾਂ ਦੀ ਟੀਮ ਨੇ ਇਸ ਪੋਸਟ 'ਤੇ ਕੋਈ ਬਿਆਨ ਦਿੱਤਾ ਹੈ।    

ਇਹ ਵੀ ਪੜ੍ਹੋ: ਪੰਜਾਬੀ ਸਿੰਗਰ ਕਰਨ ਔਜਲਾ ਦਾ ਨਵਾਂ ਗਾਣਾ 'Winning Speech' ਰਿਲੀਜ਼, ਗੀਤ ਸੁਣ ਫੈਨਜ਼ ਨੇ ਕੀਤੀ ਖੂਬ ਤਾਰੀਫ, ਬੋਲੇ- 'ਐਂਡ ਆ 22...'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦਾ ਇਹ ਮਸ਼ਹੂਰ ਮੈਰਿਜ ਪੈਲੇਸ ਹੋਇਆ ਬੰਦ! ਚੱਲਦੇ ਸਮਾਗਮ 'ਚ ਪਈਆਂ ਭਾਜੜਾਂ; ਜਾਣੋ ਮਾਮਲਾ...
Punjab News: ਪੰਜਾਬ ਦਾ ਇਹ ਮਸ਼ਹੂਰ ਮੈਰਿਜ ਪੈਲੇਸ ਹੋਇਆ ਬੰਦ! ਚੱਲਦੇ ਸਮਾਗਮ 'ਚ ਪਈਆਂ ਭਾਜੜਾਂ; ਜਾਣੋ ਮਾਮਲਾ...
Punjab News: ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਡਿਊਟੀ ਦੌਰਾਨ ਮੌਤ, ਬਾਈਕ 'ਤੇ ਜਾਂਦੇ ਨੂੰ ਆਇਆ ਹਾਰਟ ਅਟੈਕ, ਫਿਰ...
Punjab News: ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਡਿਊਟੀ ਦੌਰਾਨ ਮੌਤ, ਬਾਈਕ 'ਤੇ ਜਾਂਦੇ ਨੂੰ ਆਇਆ ਹਾਰਟ ਅਟੈਕ, ਫਿਰ...
LPG Cylinder Price Hike: ਹੋਲੀ ਅਤੇ ਰਮਜ਼ਾਨ ਮਹੀਨੇ ਮਹਿੰਗਾ ਹੋਇਆ LPG ਸਿਲੰਡਰ, ਆਪਣੇ ਸ਼ਹਿਰ ਦੇ ਨਵੇਂ ਰੇਟ ਚੈੱਕ ਕਰੋ
ਹੋਲੀ ਅਤੇ ਰਮਜ਼ਾਨ ਮਹੀਨੇ ਮਹਿੰਗਾ ਹੋਇਆ LPG ਸਿਲੰਡਰ, ਆਪਣੇ ਸ਼ਹਿਰ ਦੇ ਨਵੇਂ ਰੇਟ ਚੈੱਕ ਕਰੋ
Punjab News: ਪੰਜਾਬ 'ਚ ਇਹ ਦੁਕਾਨਾਂ 2 ਦਿਨ ਰਹਿਣਗੀਆਂ ਬੰਦ, ਜਾਣੋ ਕਦੋਂ ਅਤੇ ਕਿਉਂ...?
Punjab News: ਪੰਜਾਬ 'ਚ ਇਹ ਦੁਕਾਨਾਂ 2 ਦਿਨ ਰਹਿਣਗੀਆਂ ਬੰਦ, ਜਾਣੋ ਕਦੋਂ ਅਤੇ ਕਿਉਂ...?
Advertisement
ABP Premium

ਵੀਡੀਓਜ਼

ਡੱਲੇਵਾਲ ਦਾ ਸਰੀਰ ਨਹੀਂ ਦੇ ਰਿਹਾ ਸਾਥ! ਲਗਾਤਾਰ ਬਿਮਾਰ ਚੱਲ ਰਹੇ ਕਿਸਾਨ ਆਗੂਗਿਆਨੀ ਰਘਵੀਰ ਸਿੰਘ ਕਰਨਗੇ ਧਾਮੀ ਨਾਲ ਮੁਲਾਕਾਤਨਸ਼ਾ ਦੀ ਸ਼ੁਰੂਆਤ BJP ਤੇ ਅਕਾਲੀਆਂ ਨੇ ਕੀਤੀ  'ਆਪ' ਕਰੇਗੀ ਅੰਤ!ਨਸ਼ਿਆਂ ਖ਼ਿਲਾਫ਼ CM ਮਾਨ ਦਾ ਵੱਡਾ ਐਕਸ਼ਨ!   ਜ਼ਿਲ੍ਹਿਆਂ ਦੇ DC ਅਤੇ SSP ਨਾਲ  ਮੀਟਿੰਗ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦਾ ਇਹ ਮਸ਼ਹੂਰ ਮੈਰਿਜ ਪੈਲੇਸ ਹੋਇਆ ਬੰਦ! ਚੱਲਦੇ ਸਮਾਗਮ 'ਚ ਪਈਆਂ ਭਾਜੜਾਂ; ਜਾਣੋ ਮਾਮਲਾ...
Punjab News: ਪੰਜਾਬ ਦਾ ਇਹ ਮਸ਼ਹੂਰ ਮੈਰਿਜ ਪੈਲੇਸ ਹੋਇਆ ਬੰਦ! ਚੱਲਦੇ ਸਮਾਗਮ 'ਚ ਪਈਆਂ ਭਾਜੜਾਂ; ਜਾਣੋ ਮਾਮਲਾ...
Punjab News: ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਡਿਊਟੀ ਦੌਰਾਨ ਮੌਤ, ਬਾਈਕ 'ਤੇ ਜਾਂਦੇ ਨੂੰ ਆਇਆ ਹਾਰਟ ਅਟੈਕ, ਫਿਰ...
Punjab News: ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਡਿਊਟੀ ਦੌਰਾਨ ਮੌਤ, ਬਾਈਕ 'ਤੇ ਜਾਂਦੇ ਨੂੰ ਆਇਆ ਹਾਰਟ ਅਟੈਕ, ਫਿਰ...
LPG Cylinder Price Hike: ਹੋਲੀ ਅਤੇ ਰਮਜ਼ਾਨ ਮਹੀਨੇ ਮਹਿੰਗਾ ਹੋਇਆ LPG ਸਿਲੰਡਰ, ਆਪਣੇ ਸ਼ਹਿਰ ਦੇ ਨਵੇਂ ਰੇਟ ਚੈੱਕ ਕਰੋ
ਹੋਲੀ ਅਤੇ ਰਮਜ਼ਾਨ ਮਹੀਨੇ ਮਹਿੰਗਾ ਹੋਇਆ LPG ਸਿਲੰਡਰ, ਆਪਣੇ ਸ਼ਹਿਰ ਦੇ ਨਵੇਂ ਰੇਟ ਚੈੱਕ ਕਰੋ
Punjab News: ਪੰਜਾਬ 'ਚ ਇਹ ਦੁਕਾਨਾਂ 2 ਦਿਨ ਰਹਿਣਗੀਆਂ ਬੰਦ, ਜਾਣੋ ਕਦੋਂ ਅਤੇ ਕਿਉਂ...?
Punjab News: ਪੰਜਾਬ 'ਚ ਇਹ ਦੁਕਾਨਾਂ 2 ਦਿਨ ਰਹਿਣਗੀਆਂ ਬੰਦ, ਜਾਣੋ ਕਦੋਂ ਅਤੇ ਕਿਉਂ...?
ਕਦੋਂ ਦਿਖੇਗਾ ਰਮਜ਼ਾਨ ਦਾ ਚੰਦ? 1 ਜਾਂ 2 ਮਾਰਚ ਨੂੰ ਕਦੋਂ ਰੱਖਿਆ ਜਾਵੇਗਾ ਰੋਜ਼ਾ
ਕਦੋਂ ਦਿਖੇਗਾ ਰਮਜ਼ਾਨ ਦਾ ਚੰਦ? 1 ਜਾਂ 2 ਮਾਰਚ ਨੂੰ ਕਦੋਂ ਰੱਖਿਆ ਜਾਵੇਗਾ ਰੋਜ਼ਾ
ਡੇਰਾ ਬਿਆਸ ਦੀ ਸੰਗਤ ਲਈ ਜ਼ਰੂਰੀ ਖ਼ਬਰ, ਬਦਲਿਆ ਸਮਾਂ, ਜਾਣੋ ਨਵਾਂ Time
ਡੇਰਾ ਬਿਆਸ ਦੀ ਸੰਗਤ ਲਈ ਜ਼ਰੂਰੀ ਖ਼ਬਰ, ਬਦਲਿਆ ਸਮਾਂ, ਜਾਣੋ ਨਵਾਂ Time
ਕੁੱਲੂ ਜਾਣ ਵਾਲੇ ਹੋ ਜਾਣ ਸਾਵਧਾਨ! ਹੜ੍ਹ ਵਰਗੇ ਹਾਲਾਤ, ਤਬਾਹੀ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਕੁੱਲੂ ਜਾਣ ਵਾਲੇ ਹੋ ਜਾਣ ਸਾਵਧਾਨ! ਹੜ੍ਹ ਵਰਗੇ ਹਾਲਾਤ, ਤਬਾਹੀ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਜੋਸ ਬਟਲਰ ਨੇ ਇੰਗਲੈਂਡ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ, ਜਾਣੋ ਕਿਉਂ ਲਿਆ ਆਹ ਫੈਸਲਾ
ਜੋਸ ਬਟਲਰ ਨੇ ਇੰਗਲੈਂਡ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ, ਜਾਣੋ ਕਿਉਂ ਲਿਆ ਆਹ ਫੈਸਲਾ
Embed widget