ਪੜਚੋਲ ਕਰੋ

ਧਰਮਿੰਦਰ ਨੇ ਆਪਣੀ ਫ਼ਿਲਮ ਦੀ ਹੀਰੋਈਨ ਤਨੂਜਾ ਨਾਲ ਕੀਤੀ ਸੀ ਛੇੜਛਾੜ, ਅਦਾਕਾਰਾ ਨੇ ਧਰਮਿੰਦਰ ਨੂੰ ਮਾਰਿਆ ਸੀ ਜ਼ੋਰਦਾਰ ਚਾਂਟਾ

Dharmendra Tanuja: ਇੱਕ ਵਾਰ ਧਰਮ ਪਾਜੀ ਨੇ ਅਭਿਨੇਤਰੀ ਤਨੂਜਾ ਨਾਲ ਫਲਰਟ ਕਰਨ ਦੀ ਕੋਸ਼ਿਸ਼ ਕੀਤੀ, ਪਰ ਧਰਮਿੰਦਰ ਦੀ ਹਰਕਤ ਉਨ੍ਹਾਂ ਤੇ ਉਲਟ ਪੈ ਗਈ ਸੀ।

Tanuja Slapped Dharmendra: ਅੱਜ ਅਸੀਂ ਤੁਹਾਨੂੰ ਆਪਣੇ ਸਮੇਂ ਦੇ ਮਸ਼ਹੂਰ ਸਿਤਾਰਿਆਂ ਧਰਮਿੰਦਰ ਅਤੇ ਤਨੂਜਾ ਨਾਲ ਜੁੜੀ ਇੱਕ ਮਜ਼ੇਦਾਰ ਘਟਨਾ ਸੁਣਨ ਜਾ ਰਹੇ ਹਾਂ। ਮੀਡੀਆ ਰਿਪੋਰਟ ਮੁਤਾਬਕ ਦੋਵੇਂ ਬਹੁਤ ਚੰਗੇ ਦੋਸਤ ਹਨ ਅਤੇ ਖਾਸ ਬਾਂਡਿੰਗ ਸ਼ੇਅਰ ਕਰਦੇ ਹਨ। ਮੀਡੀਆ ਰਿਪੋਰਟ ਮੁਤਾਬਕ ਤਨੂਜਾ ਅਤੇ ਧਰਮਿੰਦਰ ਫਿਲਮ 'ਚਾਂਦ ਔਰ ਤਾਰੇ' ਦੀ ਸ਼ੂਟਿੰਗ 'ਚ ਰੁੱਝੇ ਹੋਏ ਸਨ। ਕਿਹਾ ਜਾਂਦਾ ਹੈ ਕਿ ਜਿੱਥੇ ਤਨੁਜਾ ਬਹੁਤ ਸਖਤ ਅਤੇ ਅਨੁਸ਼ਾਸਨ ਵਾਲੀ ਸੀ, ਉੱਥੇ ਹੀ ਧਰਮ ਪਾਜੀ ਬਹੁਤ ਹੀ ਸ਼ਾਂਤ ਸੁਭਾਅ ਦੇ ਸਨ। ਕਿਹਾ ਜਾਂਦਾ ਹੈ ਕਿ ਧਰਮਪਾਜੀ ਅਕਸਰ ਸੈੱਟ 'ਤੇ ਆਪਣੇ ਸਹਿ ਕਲਾਕਾਰਾਂ ਨਾਲ ਹਾਸਾ-ਮਜ਼ਾਕ ਕਰਦੇ ਰਹਿੰਦੇ ਸੀ।
 
ਹਾਲਾਂਕਿ ਜੇਕਰ ਫਿਲਮ 'ਚਾਂਦ ਔਰ ਤਾਰੇ' ਦੀ ਗੱਲ ਕਰੀਏ ਤਾਂ ਧਰਮਿੰਦਰ ਦੀ ਪਹਿਲੀ ਪਤਨੀ ਪ੍ਰਕਾਸ਼ ਕੌਰ ਵੀ ਇਸ ਫਿਲਮ ਦੀ ਸ਼ੂਟਿੰਗ ਦੌਰਾਨ ਬੱਚਿਆਂ ਨਾਲ ਸੈੱਟ 'ਤੇ ਆਉਂਦੀ ਸੀ। ਇਸ ਦੇ ਨਾਲ ਹੀ ਤਨੁਜਾ ਪ੍ਰਕਾਸ਼ ਅਤੇ ਬੱਚਿਆਂ ਨਾਲ ਸਮਾਂ ਬਿਤਾਉਣਾ ਵੀ ਪਸੰਦ ਕਰਦੀ ਸੀ।

ਖਬਰਾਂ ਮੁਤਾਬਕ, ਇਕ ਵਾਰ ਧਰਮ ਪਾਜੀ ਨੇ ਅਭਿਨੇਤਰੀ ਤਨੁਜਾ ਨਾਲ ਫਲਰਟ ਕਰਨ ਦੀ ਕੋਸ਼ਿਸ਼ ਕੀਤੀ, ਪਰ ਧਰਮਿੰਦਰ ਦੀ ਹਰਕਤ ਉਨ੍ਹਾਂ ਤੇ ਉਲਟ ਪੈ ਗਈ ਸੀ। ਧਰਮਿੰਦਰ ਨੂੰ ਆਪਣੇ ਨਾਲ ਫਲਰਟ ਕਰਦੇ ਦੇਖ ਤਨੂਜਾ ਇੰਨੀ ਗੁੱਸੇ 'ਚ ਆ ਗਈ ਕਿ ਅਭਿਨੇਤਰੀ ਨੇ ਧਰਮ ਪਾਜੀ ਨੂੰ ਥੱਪੜ ਮਾਰ ਦਿੱਤਾ ਅਤੇ ਕਿਹਾ, ''ਬੇਸ਼ਰਮ ਮੈਂ ਤੇਰੀ ਪਤਨੀ ਨੂੰ ਜਾਣਦੀ ਹਾਂ, ਤੇ ਤੂੰ ਮੇਰੇ ਨਾਲ ਹੀ ਫ਼ਲਰਟ ਕਰ ਰਿਹਾ ਹੈਂ।"

ਇਸ ਘਟਨਾ ਤੋਂ ਧਰਮਿੰਦਰ ਕਾਫੀ ਸ਼ਰਮਿੰਦਾ ਹੋਏ ਅਤੇ ਅਦਾਕਾਰਾ ਤੋਂ ਮੁਆਫੀ ਮੰਗਦੇ ਹੋਏ ਉਨ੍ਹਾਂ ਨੂੰ ਆਪਣਾ ਭਰਾ ਬਣਾਉਣ ਦੀ ਗੱਲ ਕਹੀ ਸੀ। ਹਾਲਾਂਕਿ ਪਹਿਲਾਂ ਤਾਂ ਤਨੂਜਾ ਨੇ ਇਸ ਗੱਲ ਤੋਂ ਸਾਫ ਇਨਕਾਰ ਕਰ ਦਿੱਤਾ ਸੀ, ਪਰ ਬਾਅਦ 'ਚ ਧਰਮਿੰਦਰ ਦੇ ਕਹਿਣ 'ਤੇ ਉਨ੍ਹਾਂ ਨੇ ਅਦਾਕਾਰ ਨੂੰ ਰੱਖੜੀ ਬੰਨ੍ਹ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਤਨੂਜਾ ਦੀ ਬੇਟੀ ਕਾਜੋਲ ਅਤੇ ਧਰਮਿੰਦਰ ਦੇ ਬੇਟੇ ਬੌਬੀ ਦਿਓਲ ਫਿਲਮ 'ਗੁਪਤ' 'ਚ ਨਜ਼ਰ ਆ ਚੁੱਕੇ ਹਨ।

ਕਾਬਿਲੇਗ਼ੌਰ ਹੈ ਕਿ ਧਰਮਿੰਦਰ ਗੋਲਡਨ ਐਰਾ ਦੇ ਹੈਂਡਸਮ ਅਦਾਕਾਰ ਮੰਨੇ ਜਾਂਦੇ ਸੀ। ਇਸ ਦੇ ਨਾਲ ਧਰਮਿੰਦਰ ਜ਼ਰਾ ਰੰਗੀਨ ਮਿਜ਼ਾਜੀ ਵੀ ਸਨ। ਉਹ ਅਕਸਰ ਫ਼ਿਲਮ ਦੇ ਸੈਟ ਤੇ ਹੀਰੋਈਨਾਂ ਨਾਲ ਫ਼ਲਰਟ ਕਰਦੇ ਹੁੰਦੇ ਸੀ। ਉਨ੍ਹਾਂ ਨੇ 1980 `ਚ ਹੇਮਾ ਮਾਲਿਨੀ ਨਾਲ ਧਰਮ ਬਦਲ ਕੇ ਦੂਜਾ ਵਿਆਹ ਕੀਤਾ ਸੀ।

ਟਾਪ ਹੈਡਲਾਈਨ

Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 

Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ

Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ

Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Mohali 'ਚ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ ,ਸਾਈਕਲ ’ਤੇ ਦਫ਼ਤਰ ਜਾਂਦੇ ਸਮੇਂ ਵਾਪਰਿਆ ਹਾਦਸਾ 

WIFI Enabled AC : ਕੀ ਖਰੀਦਣਾ ਚਾਹੀਦਾ ਹੈ Wi-Fi ਵਾਲਾ AC? ਜਾਣੋ ਇਸ ਦੇ ਕੀ ਹਨ ਫਾਇਦੇ

SBI ਦੀ UPI ਸਰਵਿਸ ਅੱਜ ਰਹੇਗੀ ਬੰਦ, ਜਾਣੋ ਕਿੰਨੀ ਦੇਰ ਨਹੀਂ ਕਰ ਸਕੋਗੇ ਲੈਣ-ਦੇਣ

ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਜਹਾਜ਼ ਦਾ ਬ੍ਰੇਕ ਸਿਸਟਮ ਹੋਇਆ ਫੇਲ; ਲੋਕਾਂ ਦੇ ਸੁੱਕੇ ਸਾਹ

Embed widget