ਪੜਚੋਲ ਕਰੋ

Tanuja: ਜਦੋਂ ਰੰਗੀਨ ਮਿਜ਼ਾਜ ਧਰਮਿੰਦਰ ਨੇ ਤਨੁਜਾ ਨਾਲ ਕੀਤੀ ਸੀ ਛੇੜਛਾੜ, ਅਦਾਕਾਰਾ ਨੇ ਹੀਮੈਨ ਨੂੰ ਮਾਰਿਆ ਸੀ ਜ਼ੋਰਦਾਰ ਚਾਂਟਾ

Dharmendra: ਇੱਕ ਵਾਰ ਧਰਮ ਪਾਜੀ ਨੇ ਅਭਿਨੇਤਰੀ ਤਨੂਜਾ ਨਾਲ ਫਲਰਟ ਕਰਨ ਦੀ ਕੋਸ਼ਿਸ਼ ਕੀਤੀ, ਪਰ ਧਰਮਿੰਦਰ ਦੀ ਹਰਕਤ ਉਨ੍ਹਾਂ ਤੇ ਉਲਟ ਪੈ ਗਈ ਸੀ।

Tanuja Slapped Dharmendra: ਸੁਨਹਿਰੀ ਦੌਰ ਯਾਨਿ ਕਿ ਪੁਰਾਣੇ ਜ਼ਮਾਨੇ ਦੀ ਬਾਲੀਵੁੱਡ ਅਦਾਕਾਰਾ ਤਨੁਜਾ ਇੰਨੀਂ ਦਿਨੀਂ ਸੁਰਖੀਆਂ 'ਚ ਹੈ। ਦਰਅਸਲ, ਬੀਤੇ ਦਿਨ ਉਨ੍ਹਾਂ ਨੂੰ ਉਮਰ ਸਬੰਧੀ ਸਮੱਸਿਆਵਾਂ ਦੇ ਚੱਲਦੇ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ। ਇੱਥੇ ਆਈਸੀਯੂ ਵਾਰਡ 'ਚ ਉਨ੍ਹਾਂ ਦਾ ਇਲਾਜ ਚੱਲਿਆ। ਹੁਣ ਅਦਾਕਾਰਾ ਸਹੀ ਸਲਾਮਤ ਤੇ ਦਰੁਸਤ ਹੋ ਕੇ ਆਪਣੇ ਘਰ ਪਰਤ ਗਈ ਹੈ। ਇਸ ਮੌਕੇ ਅੱਜ ਅਸੀਂ ਤੁਹਾਨੂੰ ਆਪਣੇ ਸਮੇਂ ਦੇ ਮਸ਼ਹੂਰ ਸਿਤਾਰਿਆਂ ਧਰਮਿੰਦਰ ਅਤੇ ਤਨੂਜਾ ਨਾਲ ਜੁੜੀ ਇੱਕ ਮਜ਼ੇਦਾਰ ਘਟਨਾ ਸੁਣਨ ਜਾ ਰਹੇ ਹਾਂ। 

ਮੀਡੀਆ ਰਿਪੋਰਟ ਮੁਤਾਬਕ ਦੋਵੇਂ ਬਹੁਤ ਚੰਗੇ ਦੋਸਤ ਹਨ ਅਤੇ ਖਾਸ ਬਾਂਡਿੰਗ ਸ਼ੇਅਰ ਕਰਦੇ ਹਨ। ਮੀਡੀਆ ਰਿਪੋਰਟ ਮੁਤਾਬਕ ਤਨੂਜਾ ਅਤੇ ਧਰਮਿੰਦਰ ਫਿਲਮ 'ਚਾਂਦ ਔਰ ਤਾਰੇ' ਦੀ ਸ਼ੂਟਿੰਗ 'ਚ ਰੁੱਝੇ ਹੋਏ ਸਨ। ਕਿਹਾ ਜਾਂਦਾ ਹੈ ਕਿ ਜਿੱਥੇ ਤਨੁਜਾ ਬਹੁਤ ਸਖਤ ਅਤੇ ਅਨੁਸ਼ਾਸਨ ਵਾਲੀ ਸੀ, ਉੱਥੇ ਹੀ ਧਰਮ ਪਾਜੀ ਬਹੁਤ ਹੀ ਸ਼ਾਂਤ ਸੁਭਾਅ ਦੇ ਸਨ। ਕਿਹਾ ਜਾਂਦਾ ਹੈ ਕਿ ਧਰਮਪਾਜੀ ਅਕਸਰ ਸੈੱਟ 'ਤੇ ਆਪਣੇ ਸਹਿ ਕਲਾਕਾਰਾਂ ਨਾਲ ਹਾਸਾ-ਮਜ਼ਾਕ ਕਰਦੇ ਰਹਿੰਦੇ ਸੀ।
 
ਹਾਲਾਂਕਿ ਜੇਕਰ ਫਿਲਮ 'ਚਾਂਦ ਔਰ ਤਾਰੇ' ਦੀ ਗੱਲ ਕਰੀਏ ਤਾਂ ਧਰਮਿੰਦਰ ਦੀ ਪਹਿਲੀ ਪਤਨੀ ਪ੍ਰਕਾਸ਼ ਕੌਰ ਵੀ ਇਸ ਫਿਲਮ ਦੀ ਸ਼ੂਟਿੰਗ ਦੌਰਾਨ ਬੱਚਿਆਂ ਨਾਲ ਸੈੱਟ 'ਤੇ ਆਉਂਦੀ ਸੀ। ਇਸ ਦੇ ਨਾਲ ਹੀ ਤਨੁਜਾ ਪ੍ਰਕਾਸ਼ ਅਤੇ ਬੱਚਿਆਂ ਨਾਲ ਸਮਾਂ ਬਿਤਾਉਣਾ ਵੀ ਪਸੰਦ ਕਰਦੀ ਸੀ।

 
 
 
 
 
View this post on Instagram
 
 
 
 
 
 
 
 
 
 
 

A post shared by Kajol Devgan (@kajol)

ਖਬਰਾਂ ਮੁਤਾਬਕ, ਇਕ ਵਾਰ ਧਰਮ ਪਾਜੀ ਨੇ ਅਭਿਨੇਤਰੀ ਤਨੁਜਾ ਨਾਲ ਫਲਰਟ ਕਰਨ ਦੀ ਕੋਸ਼ਿਸ਼ ਕੀਤੀ, ਪਰ ਧਰਮਿੰਦਰ ਦੀ ਹਰਕਤ ਉਨ੍ਹਾਂ ਤੇ ਉਲਟ ਪੈ ਗਈ ਸੀ। ਧਰਮਿੰਦਰ ਨੂੰ ਆਪਣੇ ਨਾਲ ਫਲਰਟ ਕਰਦੇ ਦੇਖ ਤਨੂਜਾ ਇੰਨੀ ਗੁੱਸੇ 'ਚ ਆ ਗਈ ਕਿ ਅਭਿਨੇਤਰੀ ਨੇ ਧਰਮ ਪਾਜੀ ਨੂੰ ਥੱਪੜ ਮਾਰ ਦਿੱਤਾ ਅਤੇ ਕਿਹਾ, ''ਬੇਸ਼ਰਮ ਮੈਂ ਤੇਰੀ ਪਤਨੀ ਨੂੰ ਜਾਣਦੀ ਹਾਂ, ਤੇ ਤੂੰ ਮੇਰੇ ਨਾਲ ਹੀ ਫ਼ਲਰਟ ਕਰ ਰਿਹਾ ਹੈਂ।"

ਇਸ ਘਟਨਾ ਤੋਂ ਧਰਮਿੰਦਰ ਕਾਫੀ ਸ਼ਰਮਿੰਦਾ ਹੋਏ ਅਤੇ ਅਦਾਕਾਰਾ ਤੋਂ ਮੁਆਫੀ ਮੰਗਦੇ ਹੋਏ ਉਨ੍ਹਾਂ ਨੂੰ ਆਪਣਾ ਭਰਾ ਬਣਾਉਣ ਦੀ ਗੱਲ ਕਹੀ ਸੀ। ਹਾਲਾਂਕਿ ਪਹਿਲਾਂ ਤਾਂ ਤਨੂਜਾ ਨੇ ਇਸ ਗੱਲ ਤੋਂ ਸਾਫ ਇਨਕਾਰ ਕਰ ਦਿੱਤਾ ਸੀ, ਪਰ ਬਾਅਦ 'ਚ ਧਰਮਿੰਦਰ ਦੇ ਕਹਿਣ 'ਤੇ ਉਨ੍ਹਾਂ ਨੇ ਅਦਾਕਾਰ ਨੂੰ ਰੱਖੜੀ ਬੰਨ੍ਹ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਤਨੂਜਾ ਦੀ ਬੇਟੀ ਕਾਜੋਲ ਅਤੇ ਧਰਮਿੰਦਰ ਦੇ ਬੇਟੇ ਬੌਬੀ ਦਿਓਲ ਫਿਲਮ 'ਗੁਪਤ' 'ਚ ਨਜ਼ਰ ਆ ਚੁੱਕੇ ਹਨ।

ਕਾਬਿਲੇਗ਼ੌਰ ਹੈ ਕਿ ਧਰਮਿੰਦਰ ਗੋਲਡਨ ਐਰਾ ਦੇ ਹੈਂਡਸਮ ਅਦਾਕਾਰ ਮੰਨੇ ਜਾਂਦੇ ਸੀ। ਇਸ ਦੇ ਨਾਲ ਧਰਮਿੰਦਰ ਜ਼ਰਾ ਰੰਗੀਨ ਮਿਜ਼ਾਜੀ ਵੀ ਸਨ। ਉਹ ਅਕਸਰ ਫ਼ਿਲਮ ਦੇ ਸੈਟ ਤੇ ਹੀਰੋਈਨਾਂ ਨਾਲ ਫ਼ਲਰਟ ਕਰਦੇ ਹੁੰਦੇ ਸੀ। ਉਨ੍ਹਾਂ ਨੇ 1980 `ਚ ਹੇਮਾ ਮਾਲਿਨੀ ਨਾਲ ਧਰਮ ਬਦਲ ਕੇ ਦੂਜਾ ਵਿਆਹ ਕੀਤਾ ਸੀ।

ਟਾਪ ਹੈਡਲਾਈਨ

Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
Embed widget