ਪੜਚੋਲ ਕਰੋ

Urvashi Rautela: ਅਦਾਕਾਰਾ ਉਰਵਸ਼ੀ ਰੌਤੇਲਾ ਨੇ ਬਣਾਇਆ ਵੱਡਾ ਰਿਕਾਰਡ, ਪਿੱਛੇ ਛੱਡੀਆਂ ਕਈ ਅਭਿਨੇਤਰੀਆਂ

ਉਰਵਸ਼ੀ ਰੌਤੇਲਾ ਹੁਣ ਇੰਸਟਾਗ੍ਰਾਮ 'ਤੇ ਸਭ ਤੋਂ ਵੱਧ ਫੋਲੋ ਕੀਤੀ ਜਾਣ ਵਾਲੀ ਬਾਲੀਵੁੱਡ ਸੈਲੀਬ੍ਰਿਟੀ ਬਣ ਗਈ ਹੈ, ਜਿਸ ਨੇ ਸਾਰਾ ਅਲੀ ਖਾਨ, ਰਸ਼ਮਿਕਾ ਮੰਡਨਾ, ਅਨੰਨਿਆ ਪਾਂਡੇ, ਜਾਹਨਵੀ ਕਪੂਰ ਸਮੇਤ ਕਈ ਬਾਲੀਵੁੱਡ ਸੁੰਦਰੀਆਂ ਨੂੰ ਪਛਾੜ ਦਿੱਤਾ ਹੈ।

ਬਲਜੀਤ ਸਿੰਘ ਦੀ ਰਿਪੋਰਟ

Urvashi Rautela: ਉਰਵਸ਼ੀ ਰੌਤੇਲਾ, ਬਾਲੀਵੁੱਡ ਦੀ ਸਭ ਤੋਂ ਛੋਟੀ ਉਮਰ ਦੀ ਸੁਪਰਸਟਾਰ ਤੇ ਇਸ ਸਮੇਂ ਬਾਲੀਵੁੱਡ ਇੰਡਸਟਰੀ ਦੀ ਚਰਚਾ ਵਿੱਚ ਹੈ। ਇਕਲੌਤੀ ਮਿਸ ਯੂਨੀਵਰਸ ਜੱਜ ਬਣ ਕੇ ਭਾਰਤ ਨੂੰ ਹਰ ਪੱਧਰ 'ਤੇ ਮਾਣ ਦਿਵਾ ਰਹੀ ਹੈ। ਉਰਵਸ਼ੀ ਰੌਤੇਲਾ ਉਹ ਅਦਾਕਾਰਾ ਹੈ ਜਿਸ ਨੇ ਵਰਲਡਵਾਈਡ ਫੇਮ ਤੇ ਇੰਟਰਨੈਸ਼ਨਲ ਬ੍ਰਾਂਡ ਨੂੰ ਸਾਂਭਿਆ ਹੋਇਆ ਹੈ।

ਇੰਸਟਾਗ੍ਰਾਮ 'ਤੇ 62.3 ਮਿਲੀਅਨ ਫਾਲੋਅਰਜ਼ ਦੇ ਨਾਲ, ਉਹ ਸੋਸ਼ਲ ਮੀਡੀਆ 'ਤੇ ਸਭ ਤੋਂ ਵੱਧ ਫੋਲੋ ਕੀਤੀ ਜਾਣ ਵਾਲੀ ਏਸ਼ੀਅਨ ਅਦਾਕਾਰਾ ਹੈ। ਨੈਸ਼ਨਲ ਲੈਵਲ 'ਤੇ ਸਭ ਤੋਂ ਪਿਆਰੀ ਹਸਤੀਆਂ ਵਿੱਚੋਂ ਇੱਕ ਹੈ ਉਰਵਸ਼ੀ ਰੌਤੇਲਾ।

ਇਹ ਵੀ ਪੜ੍ਹੋ: ਅਕਸ਼ੇ ਕੁਮਾਰ ਮਾਂ ਨੂੰ ਯਾਦ ਕਰ ਹੋਏ ਇਮੋਸ਼ਨਲ, ਨਮ ਅੱਖਾਂ ਨਾਲ ਮਾਂ ਬਾਰੇ ਕਹੀ ਇਹ ਗੱਲ
 
ਖੈਰ, ਉਰਵਸ਼ੀ ਰੌਤੇਲਾ ਹੁਣ ਇੰਸਟਾਗ੍ਰਾਮ 'ਤੇ ਸਭ ਤੋਂ ਵੱਧ ਫੋਲੋ ਕੀਤੀ ਜਾਣ ਵਾਲੀ ਬਾਲੀਵੁੱਡ ਸੈਲੀਬ੍ਰਿਟੀ ਬਣ ਗਈ ਹੈ, ਜਿਸ ਨੇ ਸਾਰਾ ਅਲੀ ਖਾਨ, ਰਸ਼ਮਿਕਾ ਮੰਡਨਾ, ਅਨੰਨਿਆ ਪਾਂਡੇ, ਜਾਹਨਵੀ ਕਪੂਰ ਸਮੇਤ ਕਈ ਬਾਲੀਵੁੱਡ ਸੁੰਦਰੀਆਂ ਨੂੰ ਪਛਾੜ ਦਿੱਤਾ ਹੈ। ਰਿਪੋਰਟਸ ਦੇ ਅਨੁਸਾਰ, ਉਹ ਇੰਸਟਾਗ੍ਰਾਮ 'ਤੇ ਸਭ ਤੋਂ ਘੱਟ ਉਮਰ, ਸਭ ਤੋਂ ਵੱਧ ਫੋਲੋ ਕੀਤੀ ਜਾਣ ਵਾਲੀ ਬਾਲੀਵੁੱਡ ਅਦਾਕਾਰਾ ਬਣ ਗਈ ਹੈ।

View this post on Instagram
 
A post shared by Urvashi Rautela (@urvashirautela)

ਕ੍ਰਿਤੀ ਸੈਨਨ 52.8 ਮਿਲੀਅਨ, ਦਿਸ਼ਾ ਪਟਾਨੀ 56.6 ਮਿਲੀਅਨ ਨਾਲ ਅਤੇ ਫਿਰ ਸਾਰਾ ਅਲੀ ਖਾਨ 41.4 ਮਿਲੀਅਨ ਨਾਲ, ਰਸ਼ਮੀਕਾ ਮੰਡਾਨਾ 36.3 ਮਿਲੀਅਨ ਨਾਲ ਅਤੇ ਅਨਨਿਆ ਪਾਂਡੇ 24.1 ਮਿਲੀਅਨ ਨਾਲ ਦੂਜੇ ਸਥਾਨ 'ਤੇ ਹੈ । 21 ਮਿਲੀਅਨ ਨਾਲ ਜਾਹਨਵੀ ਕਪੂਰ 8.4 ਮਿਲੀਅਨ ਦੇ ਨਾਲ ਤਾਰਾ ਸੁਤਾਰੀਆ ਨਾਲ ਇਸ ਸੂਚੀ ਵਿੱਚ ਸ਼ਾਮਲ ਹੋ ਗਈ ਹੈ।ਦਰਅਸਲ, ਇਹ ਉਰਵਸ਼ੀ ਲਈ ਬਹੁਤ ਵੱਡੀ ਉਪਲਬਧੀ ਹੈ ਕਿਉਂਕਿ ਉਸ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਇਸ ਦੀ ਅਚੀਵਮੈਂਟ  ਕੀਤੀ ਹੈ |

ਕਾਬਿਲੇਗ਼ੌਰ ਹੈ ਕਿ ਉਰਵਸ਼ੀ ਰੌਤੇਲਾ ਅਕਸਰ ਹੀ ਸੁਰਖੀਆ 'ਚ ਬਣੀ ਰਹਿੰਦੀ ਹੈ। ਉਹ ਰਿਸ਼ਭ ਪੰਤ ਨੂੰ ਲੈਕੇ ਕਾਫੀ ਚਰਚਾ 'ਚ ਰਹਿੰਦੀ ਹੈ। ਵਰਕਫਰੰਟ ਦੀ ਗੱਲ ਕੀਤੀ ਜਾਏ ਤਾਂ ਉਰਵਸ਼ੀ ਜਲਦ ਹੀ ਰਿਸ਼ਭ ਸ਼ੈੱਟੀ ਨਾਲ 'ਕੰਤਾਰਾ 2' 'ਚ ਵੀ ਨਜ਼ਰ ਆਵੇਗੀ।

ਇਹ ਵੀ ਪੜ੍ਹੋ: ਰਾਖੀ ਦਵੇ ਦੀ ਲੰਬੇ ਸਮੇਂ ਬਾਅਦ 'ਅਨੁਪਮਾ' 'ਚ ਹੋਣ ਜਾ ਰਹੀ ਵਾਪਸੀ, ਆਉਂਦੇ ਹੀ ਕਰੇਗੀ ਵੱਡਾ ਹੰਗਾਮਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Advertisement
ABP Premium

ਵੀਡੀਓਜ਼

Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ

Embed widget