ਪੜਚੋਲ ਕਰੋ

Amitabh Bachchan Covid 19: ਅਮਿਤਾਭ ਬੱਚਨ ਹੋਏ ਕੋਰੋਨਾ ਪਾਜ਼ੀਟਿਵ, ਸੰਪਰਕ 'ਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਦਿੱਤੀ ਸਲਾਹ

Amitabh Bachchan Corona Positive: ਬੌਲੀਵੁੱਡ ਦੇ ਬਿੱਗ ਬੀ ਅਦਾਕਾਰ ਅਮਿਤਾਭ ਬੱਚਨ ਕੋਰੋਨਾ ਵਾਇਰਸ ਪੌਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

Amitabh Bachchan Corona Positive: ਬੌਲੀਵੁੱਡ ਦੇ ਬਿੱਗ ਬੀ ਅਦਾਕਾਰ ਅਮਿਤਾਭ ਬੱਚਨ ਕੋਰੋਨਾ ਵਾਇਰਸ ਪੌਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ''ਮੇਰੀ ਕੋਵਿਡ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਆਪਣੇ ਨਾਲ ਅਤੇ ਮੇਰੇ ਨਾਲ ਮੁਲਾਕਾਤ ਕਰਨ ਵਾਲੇ ਸਾਰੇ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕਰਦਾ ਹਾਂ ਕਿ ਜਾਂਚ ਕਰਵਾਉ ਅਤੇ ਸੁਰੱਖਿਅਤ ਰਹੋ। 

ਦੱਸ ਦੇਈਏ ਕਿ ਇਹ ਦੂਜੀ ਵਾਰ ਹੈ ਜਦੋਂ ਅਮਿਤਾਭ ਬੱਚਨ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਅਮਿਤਾਭ ਆਪਣੇ ਬੇਟੇ ਅਭਿਸ਼ੇਕ ਬੱਚਨ, ਨੂੰਹ ਐਸ਼ਵਰਿਆ ਰਾਏ ਬੱਚਨ ਅਤੇ ਪੋਤੀ ਆਰਾਧਿਆ ਦੇ ਨਾਲ 2020 ਦੀ ਪਹਿਲੀ ਲਹਿਰ ਦੌਰਾਨ ਕੋਵਿਡ ਸਕਾਰਾਤਮਕ ਹੋ ਗਏ ਸਨ। ਇਸ ਦੌਰਾਨ ਉਨ੍ਹਾਂ ਦਾ ਮੁੰਬਈ ਦੇ ਨਾਨਾਵਤੀ ਹਸਪਤਾਲ 'ਚ ਕਈ ਦਿਨਾਂ ਤੱਕ ਇਲਾਜ ਹੋਇਆ।
ਹਾਲ ਹੀ ਦੇ ਦਿਨਾਂ ਵਿੱਚ, ਮੁੰਬਈ ਸਮੇਤ ਪੂਰੇ ਮਹਾਰਾਸ਼ਟਰ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਸਿਹਤ ਵਿਭਾਗ ਵੱਲੋਂ ਮੰਗਲਵਾਰ ਸ਼ਾਮ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਮੁੰਬਈ 'ਚ 1355 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪੂਰੇ ਮਹਾਰਾਸ਼ਟਰ ਵਿੱਚ 1910 ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜੋ ਸੋਮਵਾਰ ਦੇ ਮੁਕਾਬਲੇ 727 ਵੱਧ ਹਨ। ਸੋਮਵਾਰ ਨੂੰ 1183 ਨਵੇਂ ਮਾਮਲੇ ਸਾਹਮਣੇ ਆਏ।

  ਸਿਹਤ ਵਿਭਾਗ ਦੇ ਬੁਲੇਟਿਨ ਦੇ ਅਨੁਸਾਰ, ਮਹਾਰਾਸ਼ਟਰ ਵਿੱਚ ਹੁਣ ਤੱਕ ਕੁੱਲ 80,87,476 ਲੋਕਾਂ ਦੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ, ਜਦੋਂ ਕਿ ਸੰਕਰਮਣ ਕਾਰਨ 1,48,203 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੋਮਵਾਰ ਨੂੰ 1273 ਮਰੀਜ਼ ਸੰਕਰਮਣ ਮੁਕਤ ਹੋਣ ਦੇ ਨਾਲ, ਰਾਜ ਵਿੱਚ ਹੁਣ ਤੱਕ 79,26,918 ਮਰੀਜ਼ ਲਾਗ ਨੂੰ ਮਾਤ ਦੇ ਚੁੱਕੇ ਹਨ। ਰਾਜ ਵਿੱਚ 12,355 ਮਰੀਜ਼ ਇਲਾਜ ਅਧੀਨ ਹਨ। ਮੁੰਬਈ ਵਿੱਚ ਸਭ ਤੋਂ ਵੱਧ 6269 ਮਰੀਜ਼ ਇਲਾਜ ਅਧੀਨ ਹਨ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget