ਪੜਚੋਲ ਕਰੋ

Dharmendra: ਧਰਮਿੰਦਰ ਨੇ ਗੋਵਿੰਦਾ ਨੂੰ ਕਿਉਂ ਮਾਰਿਆ ਸੀ ਜ਼ੋਰਦਾਰ ਚਾਂਟਾ? ਐਕਟਰ ਨੇ ਹੇਮਾ ਮਾਲਿਨੀ ਨਾਲ ਕੀਤੀ ਸੀ ਇਹ ਹਰਕਤ

Dharmendra Govinda Fight: ਅਭਿਨੇਤਾ ਗੋਵਿੰਦਾ ਨੇ ਆਪਣੇ ਕਰੀਅਰ 'ਚ ਕਾਫੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਨੂੰ ਇੰਡਸਟਰੀ ਦਾ ਸੁਪਰਸਟਾਰ ਵੀ ਕਿਹਾ ਜਾਂਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਇਕ ਵਾਰ ਉਨ੍ਹਾਂ ਨੂੰ ਧਰਮਿੰਦਰ ਨੇ ਥੱਪੜ ਮਾਰਿਆ ਸੀ

When Dharmendra Slapped Govinda Because Of Hema Malini: ਗੋਵਿੰਦਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਅਭਿਨੇਤਰੀ ਨੀਲਮ ਦੇ ਨਾਲ ਫਿਲਮ 'ਇਲਜ਼ਾਮ' ਨਾਲ ਕੀਤੀ ਸੀ। ਇਸ ਤੋਂ ਬਾਅਦ ਅਦਾਕਾਰ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ ਅਤੇ ਅਦਾਕਾਰੀ ਦੇ ਨਾਲ-ਨਾਲ ਲੋਕਾਂ ਨੇ ਉਨ੍ਹਾਂ ਦੇ ਡਾਂਸ ਦੀ ਵੀ ਤਾਰੀਫ ਕੀਤੀ। ਵੱਡੇ ਪਰਦੇ ਦੇ ਜ਼ਰੀਏ ਗੋਵਿੰਦਾ ਨੇ ਹੀਰੋ ਨੰਬਰ ਵਨ ਦਾ ਟੈਗ ਹਾਸਲ ਕੀਤਾ ਪਰ ਅਸਲ ਜ਼ਿੰਦਗੀ 'ਚ ਕਈ ਲੋਕ ਉਨ੍ਹਾਂ ਤੋਂ ਨਾਰਾਜ਼ ਸਨ। ਦਰਅਸਲ, ਗੋਵਿੰਦਾ ਇੱਕ ਚੰਗੇ ਅਭਿਨੇਤਾ ਸਨ ਪਰ ਕਾਫ਼ੀ ਗੈਰ-ਪ੍ਰੋਫੈਸ਼ਨਲ ਵੀ ਸਨ, ਜਿਸ ਕਾਰਨ ਕਈ ਵਾਰ ਉਨ੍ਹਾਂ ਦੇ ਕੋ-ਸਟਾਰ ਅਦਾਕਾਰ ਤੋਂ ਨਾਰਾਜ਼ ਹੋ ਜਾਂਦੇ ਸਨ। ਇਸ ਕਾਰਨ ਇੱਕ ਵਾਰ ਹੇਮਾ ਮਾਲਿਨੀ ਦੇ ਪਤੀ ਅਤੇ ਦਿੱਗਜ ਅਦਾਕਾਰ ਧਰਮਿੰਦਰ ਨੇ ਉਨ੍ਹਾਂ ਨੂੰ ਥੱਪੜ ਵੀ ਮਾਰਿਆ ਸੀ।

ਇਹ ਵੀ ਪੜ੍ਹੋ: ਪੰਜਾਬੀ ਮਾਡਲ ਕਮਲ ਖੰਗੂੜਾ ਰਸੋਈ 'ਚ ਰੋਟੀਆਂ ਬਣਾਉਂਦੀ ਆਈ ਨਜ਼ਰ, ਵੀਡੀਓ ਦੇਖ ਫੈਨਜ਼ ਬੋਲੇ- 'ਅਸਲੀ ਸਰਦਾਰਨੀ'

ਦਰਅਸਲ, ਇਹ ਕਹਾਣੀ ਸਾਲ 1990 ਦੀ ਹੈ।ਜਦੋਂ ਮਹੇਸ਼ ਭੱਟ ਦੀ ਫਿਲਮ 'ਆਵਾਰਾਗੀ' ਦੀ ਸ਼ੂਟਿੰਗ ਹੋਣੀ ਸੀ। ਪਹਿਲਾਂ ਇਸ ਫਿਲਮ ਵਿੱਚ ਹੇਮਾ ਮਾਲਿਨੀ ਨਾਲ ਗੋਵਿੰਦਾ ਨੂੰ ਹੀ ਸਾਈਨ ਕੀਤਾ ਗਿਆ ਸੀ। ਪਰ ਕੁਝ ਸਮੇਂ ਤੋਂ ਫਿਲਮ ਦੀ ਕਹਾਣੀ ਵਿੱਚ ਮਾਮੂਲੀ ਬਦਲਾਅ ਕੀਤਾ ਗਿਆ ਸੀ ਅਤੇ ਇਸ ਵਿੱਚ ਦੋ ਹੀਰੋਆਂ ਨੂੰ ਲੈਣ ਦੀ ਗੱਲ ਚੱਲ ਰਹੀ ਸੀ। ਦੂਜੇ ਪਾਸੇ ਜਦੋਂ ਹੇਮਾ ਮਾਲਿਨੀ ਨੂੰ ਦੂਜੇ ਹੀਰੋ ਲਈ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਅਨਿਲ ਕਪੂਰ ਨੂੰ ਫਿਲਮ 'ਚ ਲੈਣ ਦਾ ਸੁਝਾਅ ਦਿੱਤਾ। ਪਰ ਜਦੋਂ ਗੋਵਿੰਦਾ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਗੁੱਸੇ 'ਚ ਆ ਗਏ ਅਤੇ ਡੇਟਸ ਦੇ ਬਹਾਨੇ ਫਿਲਮ ਛੱਡਣ ਲਈ ਤਿਆਰ ਹੋ ਗਏ।

ਅਦਾਕਾਰਾ ਦੇ ਇਸ ਫੈਸਲੇ ਤੋਂ ਬਾਅਦ ਹੇਮਾ ਮਾਲਿਨੀ ਨੇ ਉਨ੍ਹਾਂ ਨੂੰ ਫਿਲਮ 'ਚ ਕੰਮ ਕਰਨ ਲਈ ਕਾਫੀ ਮਨਾਇਆ ਪਰ ਉਹ ਨਹੀਂ ਮੰਨੇ। ਫਿਰ ਹੇਮਾ ਨੇ ਇਹ ਸਭ ਧਰਮਿੰਦਰ ਨੂੰ ਦੱਸਿਆ ਅਤੇ ਧਰਮਿੰਦਰ ਨੇ ਗੋਵਿੰਦਾ ਨੂੰ ਘਰ ਮਿਲਣ ਲਈ ਬੁਲਾਇਆ। ਗੋਵਿੰਦਾ ਜਦੋਂ ਉਨ੍ਹਾਂ ਨੂੰ ਮਿਲਣ ਧਰਮਿੰਦਰ ਦੇ ਘਰ ਪਹੁੰਚੇ ਤਾਂ ਉਨ੍ਹਾਂ ਨੂੰ ਹੇਮਾ ਨਾਲ ਇਹ ਫਿਲਮ ਕਰਨ ਲਈ ਮਸਮਝਾਇਆ ਗਿਆ। ਪਰ ਗੋਵਿੰਦਾ ਆਪਣੇ ਫੈਸਲੇ ਤੋਂ ਪਿੱਛੇ ਨਹੀਂ ਹਟੇ। ਇਸ ਕਾਰਨ ਧਰਮਿੰਦਰ ਨੂੰ ਵੀ ਗੁੱਸਾ ਆ ਗਿਆ ਅਤੇ ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੇ ਗੋਵਿੰਦਾ ਨੂੰ ਜ਼ੋਰਦਾਰ ਥੱਪੜ ਮਾਰ ਦਿੱਤਾ।

ਜਿਸ ਤੋਂ ਬਾਅਦ ਅਦਾਕਾਰ ਨੇ ਫਿਲਮ ਲਈ ਹਾਂ ਕਰ ਦਿੱਤੀ ਅਤੇ ਜਦੋਂ ਫਿਲਮ ਰਿਲੀਜ਼ ਹੋਈ ਤਾਂ ਇਹ ਬਲਾਕਬਸਟਰ ਹਿੱਟ ਸਾਬਤ ਹੋਈ। ਪਰ ਇਸ ਫਿਲਮ ਤੋਂ ਬਾਅਦ ਗੋਵਿੰਦਾ ਅਤੇ ਹੇਮਾ ਮਾਲਿਨੀ ਨੇ ਕਦੇ ਵੀ ਇਕੱਠੇ ਕੰਮ ਨਹੀਂ ਕੀਤਾ। 

ਇਹ ਵੀ ਪੜ੍ਹੋ: ਗੈਂਗਸਟਰ ਪੰਚਮ ਮੁੰਬਈ ਦੇ ਹੋਟਲ ਤੋਂ ਗ੍ਰਿਫਤਾਰ, ਵੱਡੀਆਂ ਵਾਰਦਾਤਾਂ ਨੂੰ ਦੇ ਚੁੱਕਿਆ ਅੰਜਾਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Advertisement
ABP Premium

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
RCB And KKR New Captain: ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
Embed widget