ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੇ ਬੁੱਤ ਨਾਲ ਗੱਲਾਂ ਕਰਦੀ ਨਜ਼ਰ ਆਈ ਰਾਖੀ ਸਾਵੰਤ, ਬੋਲੀ- 'ਪਾਜੀ ਤੁਸੀਂ ਲੈਜੇਂਡ ਹੋ'

Sidhu Moose Wala Rakhi Sawant: ਹਾਲ ਹੀ 'ਚ ਇੱਕ ਵੀਡੀਓ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇਹ ਵੀਡੀਓ ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਦਾ ਹੈ। ਇਸ ਵੀਡੀਓ 'ਚ ਡਰਾਮਾ ਕੁਈਨ ਸਿੱਧੂ ਮੂਸੇਵਾਲਾ ਦੇ ਬੁੱਤ ਨਾਲ ਗੱਲਾਂ ਕਰਦੀ ਨਜ਼ਰ ਆ ਰਹੀ ਹੈ।

Rakhi Sawant Sidhu Moose Wala: ਸਿੱਧੂ ਮੂਸੇਵਾਲਾ ਦੀ ਮੌਤ ਨੂੰ 1 ਸਾਲ ਪੂਰਾ ਹੋਣ ਵਾਲਾ ਹੈ। 19 ਮਾਰਚ ਨੂੰ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਗਈ ਹੈ। ਇਸ ਮੌਕੇ ਦੁਨੀਆ ਭਰ ਤੋਂ ਸਿੱਧੂ ਮੂਸੇਵਾਲਾ ਦੇ ਫੈਨਜ਼ ਉਸ ਦੀ ਬਰਸੀ ਸਮਾਗਮ 'ਚ ਸ਼ਾਮਲ ਹੋਏ। ਇਸ ਦੇ ਨਾਲ ਨਾਲ ਸਿੱਧੂ ਦੀ ਪੂਰੀ ਦੁਨੀਆ 'ਚ ਜ਼ਬਰਦਸਤ ਫੈਨ ਫਾਲੋਇੰਗ ਹੈ। 

ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇਹ ਵੀਡੀਓ ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਦਾ ਹੈ। ਇਸ ਵੀਡੀਓ 'ਚ ਡਰਾਮਾ ਕੁਈਨ ਸਿੱਧੂ ਮੂਸੇਵਾਲਾ ਦੇ ਬੁੱਤ ਨਾਲ ਗੱਲਾਂ ਕਰਦੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਮਾਹੌਲ ਨੂੰ ਦੇਖਦਿਆਂ 'ਚੱਲ ਜਿੰਦੀਏ' ਫਿਲਮ ਦੀ ਰਿਲੀਜ਼ ਡੇਟ ਅੱਗੇ ਵਧੀ, ਨੀਰੂ ਬਾਜਵਾ ਨੇ ਵੀਡੀਓ ਕੀਤੀ ਸ਼ੇਅਰ

ਰਾਖੀ ਸਾਵੰਤ ਨੇ ਕਿਹਾ, 'ਸਿੱਧੂ ਮੂਸੇਵਾਲਾ ਲੈਜੇਂਡ ਹੈ। ਉਸ ਦੇ ਗਾਣੇ ਲੈਜੇਂਡ ਹਨ। ਹਾਲ ਹੀ 'ਚ ਉਸ ਦੀ ਬਰਸੀ ਮਨਾਈ ਗਈ। ਯਕੀਨ ਨਹੀਂ ਹੁੰਦਾ ਕਿ ਸਿੱਧੂ ਨੂੰ ਗਏ 1 ਸਾਲ ਹੋ ਗਿਆ।' ਇਸ ਤੋਂ ਬਾਅਦ ਰਾਖੀ ਇਮੋਸ਼ਨਲ ਹੋ ਕੇ ਸਿੱਧੂ ਦੇ ਬੁੱਤ ਨਾਲ ਗੱਲਾਂ ਕਰਨ ਲੱਗ ਪਈ। ਰਾਖੀ ਨੇ ਕਿਹਾ, 'ਸਿੱਧੂ ਮੂਸੇਵਾਲਾ ਜੀ, ਸਭ ਲੋਕ ਤੁਹਾਨੂੰ ਬੇਹੱਦ ਪਿਆਰ ਕਰਦੇ ਹਨ। ਤੁਸੀਂ ਲੈਜੇਂਡ ਹੋ।' ਦੇਖੋ ਇਹ ਵੀਡੀਓ:

 
 
 
 
 
View this post on Instagram
 
 
 
 
 
 
 
 
 
 
 

A post shared by BritAsia TV (@britasiatv)

ਕਾਬਿਲੇਗ਼ੌਰ ਹੈ ਕਿ ਹਾਲ ਹੀ 'ਚ ਰਾਖੀ ਸਾਵੰਤ ਕਾਫੀ ਜ਼ਿਆਦਾ ਸੁਰਖੀਆਂ 'ਚ ਰਹੀ ਸੀ। ਉਸ ਦੀ ਮਾਂ ਦਾ ਦੇਹਾਂਤ ਕੁੱਝ ਹੀ ਸਮਾਂ ਪਹਿਲਾਂ ਹੋਇਆ ਹੈ। ਇਸ ਦੇ ਨਾਲ ਨਾਲ ਰਾਖੀ ਦਾ ਪਰਿਵਾਰਕ ਵਿਵਾਦ ਵੀ ਦੁਨੀਆ ਦੇ ਸਾਹਮਣੇ ਆਇਆ ਸੀ। ਉਸ ਦਾ ਕਹਿਣਾ ਸੀ ਕਿ ਉਸ ਦਾ ਪਤੀ ਆਦਿਲ ਖਾਨ ਦੁਰਾਨੀ ਉਸ ਦੇ ਨਾਲ ਧੋਖਾ ਕਰ ਰਿਹਾ ਸੀ। ਇਹੀ ਨਹੀਂ ਉਹ ਉਸ ਦੇ ਨਾਲ ਬਹੁਤ ਬੁਰੀ ਤਰ੍ਹਾਂ ਪੇਸ਼ ਆਉਂਦਾ ਸੀ। ਥੋੜੇ ਸਮੇਂ ਪਹਿਲਾਂ ਰਾਖੀ ਦਾ ਪਤੀ ਜੇਲ੍ਹ ਵਿੱਚ ਵੀ ਸੀ।

ਇਹ ਵੀ ਪੜ੍ਹੋ: ਅਮਿਤਾਭ ਬੱਚਨ ਦੇ ਮੇਕਅੱਪ ਆਰਟਿਸਟ ਦਾ 1.40 ਲੱਖ ਦਾ ਫੋਨ ਸਟੇਸ਼ਨ ਤੋਂ ਗਾਇਬ, ਕੁਲੀ ਨੂੰ ਮਿਲਿਆ, ਫਿਰ ਜੋ ਹੋਇਆ...

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget