ਪੜਚੋਲ ਕਰੋ

Shah Rukh Khan: ਬਾਲੀਵੁੱਡ ਨੂੰ ਮਿਲਿਆ ਇੱਕ ਹੋਰ ਸ਼ਾਹਰੁਖ ਖਾਨ, ਜਾਣੋ ਕੌਣ ਹੈ ਉਹ, ਵੀਡੀਓ ਰੱਜ ਕੇ ਹੋ ਰਿਹਾ ਵਾਇਰਲ, ਇੱਥੇ ਦੇਖੋ

Shah Rukh Khan News: ਸ਼ਾਹਰੁਖ ਦੀ ਧੀ ਸੁਹਾਨਾ ਖਾਨ ਨੇ ਬਾਲੀਵੁੱਡ ਡੈਬਿਊ ਕੀਤਾ ਹੈ। ਉਨ੍ਹਾਂ ਦਾ ਵੱਡਾ ਬੇਟਾ ਆਰੀਅਨ ਵੀ ਜਲਦ ਡੈਬਿਊ ਕਰਨ ਜਾ ਰਿਹਾ ਹੈ ਤੇ ਹੁਣ ਲੱਗਦਾ ਹੈ ਕਿ ਅਬਰਾਮ ਵੀ ਆਪਣੇ ਪਿਤਾ ਦੇ ਨਕਸ਼ੇ-ਕਦਮਾਂ 'ਤੇ ਚੱਲਣ ਲਈ ਤਿਆਰ ਹੈ।

Shah Rukh Khan Son Abram Khan Video: ਸ਼ਾਹਰੁਖ ਖਾਨ ਲਈ ਸਾਲ 2023 ਬਹੁਤ ਖਾਸ ਰਿਹਾ ਹੈ। ਇਸ ਸਾਲ ਰਿਲੀਜ਼ ਹੋਈਆਂ ਉਨ੍ਹਾਂ ਦੀਆਂ ਦੋਵੇਂ ਫਿਲਮਾਂ ਬਲਾਕਬਸਟਰ ਰਹੀਆਂ ਹਨ। ਹੁਣ ਉਹ ਆਪਣੀ ਅਗਲੀ ਫਿਲਮ 'ਡੰਕੀ' ਲਈ ਤਿਆਰ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਬੇਟੀ ਸੁਹਾਨਾ ਖਾਨ ਨੇ ਵੀ ਇਸ ਸਾਲ ਬਾਲੀਵੁੱਡ 'ਚ ਡੈਬਿਊ ਕੀਤਾ ਹੈ ਅਤੇ ਬਹੁਤ ਜਲਦ ਉਨ੍ਹਾਂ ਦਾ ਵੱਡਾ ਬੇਟਾ ਆਰੀਅਨ ਖਾਨ ਵੀ ਬਾਲੀਵੁੱਡ ਇੰਡਸਟਰੀ 'ਚ ਕਦਮ ਰੱਖਣ ਜਾ ਰਿਹਾ ਹੈ ਅਤੇ ਹੁਣ ਲੱਗਦਾ ਹੈ ਕਿ ਅਬਰਾਮ ਵੀ ਆਪਣੇ ਪਿਤਾ ਦੇ ਨਕਸ਼ੇ-ਕਦਮਾਂ 'ਤੇ ਚੱਲਣ ਲਈ ਤਿਆਰ ਹੈ।

ਇਹ ਵੀ ਪੜ੍ਹੋ: ਤਲਾਕ ਦੀਆਂ ਖਬਰਾਂ ਵਿਚਾਲੇ ਅਭਿਸ਼ੇਕ ਤੇ ਸਹੁਰੇ ਅਮਿਤਾਭ ਬੱਚਨ ਨਾਲ ਰੱਜ ਕੇ ਨੱਚੀ ਐਸ਼ਵਰਿਆ ਰਾਏ, ਵੀਡੀਓ ਵਾਇਰਲ

ਜੀ ਹਾਂ...ਸ਼ਾਹਰੁਖ ਖਾਨ ਦੇ ਛੋਟੇ ਬੇਟੇ ਅਬਰਾਮ ਖਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਆਪਣੇ ਸਕੂਲ ਦੇ ਸਮਾਗਮ ਵਿੱਚ ਆਪਣੇ ਪਿਤਾ ਦੇ ਆਈਕੋਨਿਕ ਪੋਜ਼ ਦੀ ਨਕਲ ਕਰਦੇ ਨਜ਼ਰ ਆ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Bollywood Thikana (@bollywood_thikana)

ਅਬਰਾਮ ਨੇ ਕੀਤਾ ਆਪਣੇ ਪਾਪਾ ਦਾ ਆਈਕੋਨਿਕ ਪੋਜ਼
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਵੀਡੀਓ ਅਬਰਾਮ ਦੇ ਸਕੂਲ ਫੰਕਸ਼ਨ ਦਾ ਹੈ, ਜਿਸ 'ਚ ਅਬਰਾਮ ਸਟੇਜ 'ਤੇ ਨਾਟਕ ਖੇਡਦਾ ਨਜ਼ਰ ਆ ਰਿਹਾ ਹੈ। ਵੀਡੀਓ 'ਚ ਸ਼ਾਹਰੁਖ ਖਾਨ, ਗੌਰੀ ਖਾਨ ਅਤੇ ਸੁਹਾਨਾ ਖਾਨ ਅਬਰਾਮ ਨੂੰ ਚੀਅਰ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਜਦੋਂ ਅਬਰਾਮ ਸ਼ਾਹਰੁਖ ਖਾਨ ਦਾ ਆਈਕੋਨਿਕ ਪੋਜ਼ ਦਿੰਦਾ ਹੈ ਤਾਂ ਸ਼ਾਹਰੁਖ ਖਾਨ ਖੁਸ਼ੀ ਨਾਲ ਹੱਥ ਹਿਲਾਉਂਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਿਆਰ ਮਿਲ ਰਿਹਾ ਹੈ। ਹਾਲਾਂਕਿ ਇਸ ਵੀਡੀਓ 'ਚ ਇਕ ਗੱਲ ਹੋਰ ਵੀ ਦੇਖਣ ਵਾਲੀ ਹੈ ਅਤੇ ਉਹ ਇਹ ਹੈ ਕਿ ਸੁਹਾਨਾ ਖਾਨ ਅਗਸਤਿਆ ਨੰਦਾ ਨਾਲ ਬੈਠੀ ਨਜ਼ਰ ਆ ਰਹੀ ਹੈ, ਜਿਸ ਨਾਲ ਉਨ੍ਹਾਂ ਦੇ ਰਿਸ਼ਤੇ ਦੀਆਂ ਖਬਰਾਂ ਜ਼ੋਰਾਂ 'ਤੇ ਹਨ। ਹਾਲਾਂਕਿ ਅਜੇ ਤੱਕ ਕਿਸੇ ਵੀ ਪੱਖ ਤੋਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Pinkvilla (@pinkvilla)

ਸੁਹਾਨਾ ਖਾਨ ਨੇ 'ਦਿ ਆਰਚੀਜ਼' ਨਾਲ ਕੀਤਾ ਸੀ ਬਾਲੀਵੁੱਡ 'ਚ ਡੈਬਿਊ
ਜਿਵੇਂ ਕਿ ਅਸੀਂ ਤੁਹਾਨੂੰ ਦੱਸਿਆ ਕਿ ਸੁਹਾਨਾ ਖਾਨ ਨੇ ਹਾਲ ਹੀ ਵਿੱਚ ਜ਼ੋਇਆ ਅਖਤਰ ਦੁਆਰਾ ਨਿਰਦੇਸ਼ਤ ਫਿਲਮ 'ਦ ਆਰਚੀਜ਼' ਨਾਲ ਬਾਲੀਵੁੱਡ ਵਿੱਚ ਡੈਬਿਊ ਕੀਤਾ ਹੈ। ਅਗਸਤਿਆ ਨੰਦਾ ਅਤੇ ਖੁਸ਼ੀ ਕਪੂਰ ਨੇ ਵੀ ਇਸ ਫਿਲਮ ਨਾਲ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ। ਫਿਲਮ ਨੂੰ ਦਰਸ਼ਕਾਂ ਵੱਲੋਂ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ ਹੈ। ਇਕ ਪਾਸੇ ਜਿੱਥੇ ਕੁਝ ਲੋਕ ਫਿਲਮ 'ਚ ਸੁਹਾਨਾ ਦੀ ਐਕਟਿੰਗ ਦੀ ਤਾਰੀਫ ਕਰ ਰਹੇ ਹਨ, ਉਥੇ ਹੀ ਦੂਜੇ ਪਾਸੇ ਕੁਝ ਲੋਕ ਉਸ ਦੀ ਐਕਟਿੰਗ ਦਾ ਮਜ਼ਾਕ ਵੀ ਉਡਾ ਰਹੇ ਹਨ। ਇਸ ਦੇ ਨਾਲ ਹੀ ਸਮਾਜ ਦਾ ਇੱਕ ਵਰਗ ਫਿਲਮ ਵਿੱਚ ਸਟਾਰ ਕਿਡਜ਼ ਦੀ ਕਾਸਟਿੰਗ ਨੂੰ ਲੈ ਕੇ ਨਾਰਾਜ਼ ਹੈ। 

ਇਹ ਵੀ ਪੜ੍ਹੋ: 500 ਕਰੋੜ ਕਮਾਈ ਤੋਂ ਮਹਿਜ਼ ਇੰਨੀਂ ਦੂਰ ਹੈ ਰਣਬੀਰ ਕਪੂਰ ਦੀ 'ਐਨੀਮਲ', ਜਾਣੋ 16ਵੇਂ ਦਿਨ ਦਾ ਵਰਲਡ ਵਾਈਡ ਕਲੈਕਸ਼ਨ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget