ਪੜਚੋਲ ਕਰੋ

Nutan: ਬਾਲੀਵੁੱਡ ਅਦਾਕਾਰਾ ਨੂਤਨ ਦੇ ਸਾਲਾਂ ਪੁਰਾਣੇ ਬੰਗਲੇ ਦਾ ਢਹਿ ਢੇਰੀ ਹੋਇਆ ਇੱਕ ਹਿੱਸਾ, ਇਹ ਹੈ ਵਜ੍ਹਾ

Nutan Bungalow Portion Collapse: ਬਾਲੀਵੁੱਡ ਦੀ ਮਰਹੂਮ ਅਦਾਕਾਰਾ ਨੂਤਨ ਦੇ ਠਾਣੇ ਜ਼ਿਲ੍ਹੇ ਵਿੱਚ ਸਥਿਤ ਬੰਗਲੇ ਦਾ ਇੱਕ ਹਿੱਸਾ ਢਹਿ ਗਿਆ। ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਫਿਲਹਾਲ ਮਲਬਾ ਹਟਾਇਆ ਜਾ ਰਿਹਾ ਹੈ।

Nutan Bungalow Portion Collapsed: ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਬਾਲੀਵੁੱਡ ਅਦਾਕਾਰਾ ਨੂਤਨ ਦੇ ਬੰਗਲੇ ਦੀ ਬਾਲਕੋਨੀ ਅਤੇ ਇੱਕ ਹਿੱਸਾ ਢਹਿ ਗਿਆ। ਇਹ ਜਾਣਕਾਰੀ ਨਗਰ ਨਿਗਮ ਦੇ ਅਧਿਕਾਰੀਆਂ ਨੇ ਦਿੱਤੀ ਹੈ। ਦੱਸ ਦੇਈਏ ਕਿ ਠਾਣੇ ਨਗਰ ਨਿਗਮ ਦੇ ਡਿਜ਼ਾਸਟਰ ਮੈਨੇਜਮੈਂਟ ਸੈੱਲ ਦੇ ਮੁਖੀ ਯਾਸੀਨ ਤਡਵੀ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਨੂਤਨ ਦੇ ਬੰਗਲੇ ਦਾ ਇੱਕ ਹਿੱਸਾ ਡਿੱਗ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਫਿਲਹਾਲ ਮੌਕੇ 'ਤੇ ਮਲਬਾ ਹਟਾਉਣ ਦਾ ਕੰਮ ਚੱਲ ਰਿਹਾ ਹੈ। 

ਇਹ ਵੀ ਪੜ੍ਹੋ: ਸੋਨਮ ਬਾਜਵਾ ਨੇ ਵੀਡੀਓ ਕੀਤੀ ਸ਼ੇਅਰ, ਦਿਲਕਸ਼ ਅਦਾਵਾਂ ਦੇ ਕਾਇਲ ਹੋਏ ਫੈਨਜ਼, ਬੋਲੇ- 'ਨੈਸ਼ਨਲ ਕਰੱਸ਼'

ਮੁੰਬਰਾ ਪਹਾੜੀ 'ਤੇ ਹੈ ਨੂਤਨ ਦਾ ਬੰਗਲਾ 
ਇਸ ਦੇ ਨਾਲ ਹੀ ਯਾਸੀਨ ਤਡਵੀ ਨੇ ਇਹ ਵੀ ਦੱਸਿਆ ਕਿ ਫਾਇਰ ਬ੍ਰਿਗੇਡ ਦੇ ਜਵਾਨਾਂ ਨੂੰ ਮੌਕੇ 'ਤੇ ਭੇਜਿਆ ਗਿਆ ਹੈ ਅਤੇ ਉਥੋਂ ਮਲਬਾ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਅਧਿਕਾਰੀ ਨੇ ਦੱਸਿਆ ਕਿ ਨੂਤਨ ਦਾ ਬੰਗਲਾ ਘੋਲਈ ਨਗਰ ਨੇੜੇ ਮੁੰਬਰਾ 'ਚ ਪਹਾੜੀ 'ਤੇ ਸਥਿਤ ਹੈ। ਮਰਹੂਮ ਅਭਿਨੇਤਰੀ ਦਾ ਇਹ ਬੰਗਲਾ ਖਾਲੀ ਸੀ, ਜਿਸ ਕਾਰਨ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਦੂਜੇ ਪਾਸੇ ਮੀਡੀਆ ਰਿਪੋਰਟਾਂ ਮੁਤਾਬਕ ਮਰਹੂਮ ਅਦਾਕਾਰਾ ਦਾ ਇਹ ਬੰਗਲਾ ਕਾਫੀ ਵਿਵਾਦਾਂ 'ਚ ਰਿਹਾ ਹੈ। ਉਨ੍ਹਾਂ ਦਾ ਬੇਟਾ ਤੇ ਫਿਲਮ ਐਕਟਰ ਮੋਹਨੀਸ਼ ਬਹਿਲ ਅਕਸਰ ਬੰਗਲਾ ਦੇਖਣ ਆਉਂਦਾ ਰਹਿੰਦਾ ਹੈ।

Nutan: ਬਾਲੀਵੁੱਡ ਅਦਾਕਾਰਾ ਨੂਤਨ ਦੇ ਸਾਲਾਂ ਪੁਰਾਣੇ ਬੰਗਲੇ ਦਾ ਢਹਿ ਢੇਰੀ ਹੋਇਆ ਇੱਕ ਹਿੱਸਾ, ਇਹ ਹੈ ਵਜ੍ਹਾ

Nutan: ਬਾਲੀਵੁੱਡ ਅਦਾਕਾਰਾ ਨੂਤਨ ਦੇ ਸਾਲਾਂ ਪੁਰਾਣੇ ਬੰਗਲੇ ਦਾ ਢਹਿ ਢੇਰੀ ਹੋਇਆ ਇੱਕ ਹਿੱਸਾ, ਇਹ ਹੈ ਵਜ੍ਹਾ

ਦਿੱਗਜ ਬਾਲੀਵੁੱਡ ਅਦਾਕਾਰਾ ਸੀ ਨੂਤਨ
ਨੂਤਨ ਬਾਲੀਵੁੱਡ ਦੀਆਂ ਸਭ ਤੋਂ ਸ਼ਾਨਦਾਰ ਅਭਿਨੇਤਰੀਆਂ ਵਿੱਚੋਂ ਇੱਕ ਸੀ। ਉਨ੍ਹਾਂ ਦਾ ਜਨਮ 1936 ਵਿੱਚ ਹੋਇਆ ਸੀ। ਨੂਤਨ ਨੇ ''ਹਮਾਰੀ ਬੇਟੀ'' ਨਾਂ ਦੀ ਫਿਲਮ ਨਾਲ ਬਾਲੀਵੁੱਡ ਡੈਬਿਊ ਕੀਤਾ। ਮਰਹੂਮ ਅਦਾਕਾਰਾ ਨੇ 40 ਸਾਲਾਂ ਤੋਂ ਵੱਧ ਦੇ ਕਰੀਅਰ ਵਿੱਚ 70 ਤੋਂ ਵੱਧ ਹਿੰਦੀ ਫਿਲਮਾਂ ਵਿੱਚ ਕੰਮ ਕੀਤਾ ਸੀ। ਉਨ੍ਹਾਂ ਦੀਆਂ ਕਈ ਫਿਲਮਾਂ ਸੁਪਰ-ਡੁਪਰ ਹਿੱਟ ਰਹੀਆਂ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ। ਹਾਲਾਂਕਿ, ਅਸੀਂ 1991 ਵਿੱਚ ਇਸ ਮਹਾਨ ਅਭਿਨੇਤਰੀ ਨੂੰ ਗੁਆ ਦਿੱਤਾ। ਦਰਅਸਲ, ਨੂਤਨ ਦੀ ਮੌਤ ਛਾਤੀ ਦੇ ਕੈਂਸਰ ਕਾਰਨ ਹੋਈ ਸੀ। ਦੂਜੇ ਪਾਸੇ ਨੂਤਨ ਦੇ ਬੇਟੇ ਮੋਹਨੀਸ਼ ਬਹਿਲ ਨੇ ਵੀ ਬਾਲੀਵੁੱਡ 'ਚ ਕਾਫੀ ਕੰਮ ਕੀਤਾ ਹੈ। ਉਹ ਟੀਵੀ ਦੇ ਕਈ ਸ਼ੋਅਜ਼ ਵਿੱਚ ਵੀ ਨਜ਼ਰ ਆ ਚੁੱਕਿਆ ਹੈ।

ਇਹ ਵੀ ਪੜ੍ਹੋ: ਅਦਾਕਾਰਾ ਤਾਨੀਆ ਨੇ ਮਰਦ ਪ੍ਰਧਾਨ ਸਮਾਜ 'ਤੇ ਕੱਸਿਆ ਤੰਜ, ਬੋਲੀ- 'ਕੁੜੀਆਂ ਦੀ ਤਰੱਕੀ ਇੱਥੇ ਬਰਦਾਸ਼ਤ ਨਹੀਂ ਕਰਦੇ'

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget