ਪੜਚੋਲ ਕਰੋ

Salman Khan: 35 ਸਾਲ ਪਹਿਲਾਂ 11 ਹਜ਼ਾਰ ਫੀਸ ਲੈਕੇ ਕੀਤੀ ਸੀ ਪਹਿਲੀ ਫਿਲਮ, ਅੱਜ ਢਾਈ ਅਰਬ ਜਾਇਦਾਦ ਦੇ ਮਾਲਕ ਹਨ ਸਲਮਾਨ ਖਾਨ

Salman Khan Net Worth: ਸਲਮਾਨ ਖਾਨ ਬਾਲੀਵੁੱਡ 'ਤੇ ਰਾਜ ਕਰਦੇ ਹਨ। ਪਿਛਲੇ 3 ਦਹਾਕਿਆਂ 'ਚ ਉਨ੍ਹਾਂ ਨੇ ਨਾ ਸਿਰਫ ਪ੍ਰਸਿੱਧੀ ਹਾਸਲ ਕੀਤੀ ਹੈ ਸਗੋਂ ਕਾਫੀ ਦੌਲਤ ਵੀ ਕਮਾਈ ਹੈ। ਉਨ੍ਹਾਂ ਦੀ ਕੁੱਲ ਜਾਇਦਾਦ ਬਾਰੇ ਜਾਣ ਤੁਹਾਡੇ ਹੋਸ਼ ਉੱਡ ਜਾਣਗੇ।

Salman Khan Birthday: ਸਲਮਾਨ ਖਾਨ ਪਿਛਲੇ 3 ਦਹਾਕਿਆਂ ਤੋਂ ਬਾਲੀਵੁੱਡ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਹ ਫਿਲਮਾਂ ਦੀ ਦੁਨੀਆ 'ਚ ਬਹੁਤ ਘੱਟ ਫੀਸ ਲੈ ਕੇ ਆਏ ਸੀ, ਪਰ ਅੱਜ ਉਹ ਅਰਬਾਂ ਦੀ ਜਾਇਦਾਦ 'ਤੇ ਰਾਜ ਕਰਦੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 1988 'ਚ ਫਿਲਮ 'ਬੀਵੀ ਹੋ ਤੋ ਐਸੀ' ਨਾਲ ਕੀਤੀ ਸੀ। ਇਸ 'ਚ ਉਹ ਸਹਾਇਕ ਭੂਮਿਕਾ 'ਚ ਨਜ਼ਰ ਆਏ ਸੀ। ਸਲਮਾਨ ਖਾਨ ਨੂੰ ਇਸ 'ਚ ਕੰਮ ਕਰਨ ਲਈ ਸਿਰਫ 11,000 ਰੁਪਏ ਫੀਸ ਮਿਲੀ। ਹੁਣ ਉਹ ਇੱਕ ਫਿਲਮ ਵਿੱਚ ਕੰਮ ਕਰਨ ਦੇ ਕਰੋੜਾਂ ਰੁਪਏ ਵਸੂਲਦੇ ਹਨ। 

ਇਹ ਵੀ ਪੜ੍ਹੋ: 'ਐਨੀਮਲ' ਦੀ ਕਾਮਯਾਬੀ ਤੋਂ ਚਮਕੀ ਤ੍ਰਿਪਤੀ ਡਿਮਰੀ ਦੀ ਕਿਸਮਤ, ਕਾਰਤਿਕ ਆਰੀਅਨ ਨਾਲ ਇਸ ਫਿਲਮ 'ਚ ਰੋਮਾਂਸ ਕਰੇਗੀ 'ਭਾਬੀ 2'

ਸਲਮਾਨ ਖਾਨ 'ਬਿੱਗ ਬੌਸ' ਦੇ ਇੱਕ ਐਪੀਸੋਡ ਲਈ 12 ਕਰੋੜ ਰੁਪਏ ਲੈਂਦੇ ਹਨ। ਉਹ ਬਾਲੀਵੁੱਡ ਦੇ ਸਭ ਤੋਂ ਵੱਧ ਫੀਸ ਲੈਣ ਵਾਲੇ ਸਿਤਾਰਿਆਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਸਾਲ 2023 'ਚ ਰਿਲੀਜ਼ ਹੋਈ ਫਿਲਮ 'ਟਾਈਗਰ 3' ਲਈ ਮੇਕਰਸ ਤੋਂ 100 ਕਰੋੜ ਰੁਪਏ ਤੋਂ ਜ਼ਿਆਦਾ ਦੀ ਫੀਸ ਲਈ ਸੀ। ਸਲਮਾਨ ਖਾਨ ਸੋਸ਼ਲ ਮੀਡੀਆ 'ਤੇ ਇਕ ਪੋਸਟ ਤੋਂ 50 ਲੱਖ ਰੁਪਏ ਕਮਾ ਲੈਂਦੇ ਹਨ। ਉਨ੍ਹਾਂ ਦੀ ਕੁੱਲ ਜਾਇਦਾਦ 2850 ਕਰੋੜ ਰੁਪਏ ਹੈ ਅਤੇ ਸਾਲਾਨਾ ਆਮਦਨ 200 ਕਰੋੜ ਰੁਪਏ ਹੈ। ਮੁੰਬਈ 'ਚ ਸਲਮਾਨ ਖਾਨ ਦਾ ਗਲੈਕਸੀ ਅਪਾਰਟਮੈਂਟ ਸੁਰਖੀਆਂ 'ਚ ਬਣਿਆ ਹੋਇਆ ਹੈ। ਇਸ ਸ਼ਾਨਦਾਰ ਅਤੇ ਲਗਜ਼ਰੀ ਅਪਾਰਟਮੈਂਟ ਦੀ ਕੀਮਤ 114 ਕਰੋੜ ਰੁਪਏ ਹੈ। ਸਲਮਾਨ ਦੇ ਪਨਵੇਲ ਸਥਿਤ ਫਾਰਮ ਹਾਊਸ ਦੀ ਕੀਮਤ 94 ਕਰੋੜ ਰੁਪਏ ਹੈ।

View this post on Instagram
 
A post shared by Salman Khan (@beingsalmankhan)

ਸਲਮਾਨ ਖਾਨ ਦੀ ਚਿੰਬਈ ਰੋਡ 'ਤੇ ਇਕ ਜਾਇਦਾਦ ਹੈ, ਜਿਸ ਦੀ ਕੀਮਤ 17 ਕਰੋੜ ਰੁਪਏ ਹੈ। ਗੋਰਾਈ ਬੀਚ 'ਤੇ ਉਨ੍ਹਾਂ ਦਾ ਘਰ ਹੈ, ਜਿਸ ਦੀ ਕੀਮਤ 35 ਕਰੋੜ ਰੁਪਏ ਹੈ। ਇਸ ਤੋਂ ਇਲਾਵਾ ਸਲਮਾਨ ਖਾਨ ਦੀਆਂ ਮੁੰਬਈ ਅਤੇ ਦੁਬਈ 'ਚ ਤਿੰਨ ਜਾਇਦਾਦਾਂ ਹਨ, ਜਿਨ੍ਹਾਂ ਦੀ ਕੀਮਤ ਕਰੋੜਾਂ 'ਚ ਹੈ। ਸਲਮਾਨ ਖਾਨ ਪ੍ਰੋਡਕਸ਼ਨ ਹਾਊਸ 'ਸਲਮਾਨ ਖਾਨ ਫਿਲਮਸ' ਦੇ ਮਾਲਕ ਹਨ। ਉਸ ਦੀ 'ਦ ਬੀਇੰਗ ਹਿਊਮਨ ਫਾਊਂਡੇਸ਼ਨ' ਨਾਂ ਦੀ ਚੈਰਿਟੀ ਹੈ। SK-27 ਨਾਮ ਦੀ ਇੱਕ ਜਿਮ ਫਰੈਂਚਾਇਜ਼ੀ ਹੈ। ਇਸ ਤੋਂ ਇਲਾਵਾ ਸਲਮਾਨ ਖਾਨ ਬੀਇੰਗ ਹਿਊਮਨ ਕਲੋਥਿੰਗ ਬੈਂਡ ਦੇ ਮਾਲਕ ਹਨ।

ਸਲਮਾਨ ਖਾਨ ਨੂੰ ਲਗਜ਼ਰੀ ਕਾਰਾਂ ਦਾ ਬਹੁਤ ਸ਼ੌਕ ਹੈ। ਉਹ ਅਕਸਰ ਆਪਣੀਆਂ ਲਗਜ਼ਰੀ ਕਾਰਾਂ ਦੀ ਸਵਾਰੀ ਕਰਦੇ ਨਜ਼ਰ ਆਉਂਦੇ ਹਨ। ਉਸਦੇ ਕਾਰ ਕਲੈਕਸ਼ਨ ਵਿੱਚ ਰੇਂਜ ਰੋਵਰ ਵੋਗ, ਐਲਐਕਸ 470, ਔਡੀ ਆਰਐਸ 7, ਮਰਸੀਡੀਜ਼ ਐਸ ਕਲਾਸ, ਏਐਮਜੀ ਜੀਐਲਈ 43, ਲੈਂਡ ਕਰੂਜ਼ਰ, ਬੀਐਮਡਬਲਯੂ ਐਕਸ6 ਵਰਗੀਆਂ ਸ਼ਾਨਦਾਰ ਕਾਰਾਂ ਸ਼ਾਮਲ ਹਨ। ਉਨ੍ਹਾਂ ਕੋਲ ਕੁਝ ਸਪੋਰਟਸ ਬਾਈਕ ਵੀ ਹਨ। 

ਇਹ ਵੀ ਪੜ੍ਹੋ: ਰਜਨੀਕਾਂਤ ਦੀ ਪਤਨੀ 'ਤੇ ਲੱਗੇ ਧੋਖਾਧੜੀ ਦੇ ਦੋਸ਼, ਸਾਊਥ ਸਟਾਰ ਦੀ ਪਤਨੀ ਨੇ ਦਿੱਤੀ ਸਫਾਈ, ਬੋਲੀ- 'ਇਹ ਬੇਇੱਜ਼ਤੀ ਵਾਲੀ ਗੱਲ..'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ
Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ
Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
Embed widget