ਪੜਚੋਲ ਕਰੋ

Shatrughan Sinha: ਜਦੋਂ ਸ਼ਤਰੂਘਣ ਸਿਨਹਾ ਨੂੰ ਰੀਨਾ ਰਾਏ ਨੇ ਦਿੱਤੀ ਸੀ ਵਿਆਹ ਦੀ ਧਮਕੀ, ਬੋਲੀ- 'ਤੁਹਾਡੇ ਕੋਲ ਸਿਰਫ 8 ਦਿਨ ਹਨ'

ਅਦਾਕਾਰ ਸ਼ਤਰੂਘਨ ਸਿਨਹਾ ਇਨ੍ਹੀਂ ਦਿਨੀਂ ਫਿਲਮਾਂ ਤੋਂ ਦੂਰ ਸਿਆਸਤ 'ਚ ਸਰਗਰਮ ਹਨ। ਇਸ ਦੇ ਨਾਲ ਹੀ ਕਰੀਅਰ ਤੋਂ ਇਲਾਵਾ ਅਦਾਕਾਰ ਦੀ ਲਵ ਲਾਈਫ ਵੀ ਕਾਫੀ ਮਸ਼ਹੂਰ ਰਹੀ ਹੈ। ਇਸ ਰਿਪੋਰਟ 'ਚ ਅਸੀਂ ਤੁਹਾਨੂੰ ਅਦਾਕਾਰ ਦੀ ਲਵ ਲਾਈਫ ਬਾਰੇ ਦੱਸ ਰਹੇ ਹਾਂ।

Shatrughan Sinha Reena Roy Love Story: ਅਦਾਕਾਰ ਸ਼ਤਰੂਘਨ ਸਿਨਹਾ ਇਨ੍ਹੀਂ ਦਿਨੀਂ ਫਿਲਮਾਂ ਤੋਂ ਦੂਰ ਸਿਆਸਤ 'ਚ ਸਰਗਰਮ ਹਨ। ਇਸ ਦੇ ਨਾਲ ਹੀ ਕਰੀਅਰ ਤੋਂ ਇਲਾਵਾ ਅਦਾਕਾਰ ਦੀ ਲਵ ਲਾਈਫ ਵੀ ਕਾਫੀ ਮਸ਼ਹੂਰ ਰਹੀ ਹੈ। ਇਸ ਰਿਪੋਰਟ 'ਚ ਅਸੀਂ ਤੁਹਾਨੂੰ ਅਦਾਕਾਰ ਦੀ ਲਵ ਲਾਈਫ ਨਾਲ ਜੁੜੀ ਕਹਾਣੀ ਦੱਸ ਰਹੇ ਹਾਂ।

ਇਹ ਵੀ ਪੜ੍ਹੋ: 'ਫੈਮਿਲੀ 420' ਦੇ ਰੋਡੂ ਉਰਫ ਦਮਨ ਸੰਧੂ ਨੂੰ ਹੁਣ ਪਛਾਨਣਾ ਔਖਾ, ਲੱਗਦਾ ਹੈ ਬੇਹੱਦ ਹੈਂਡਸਮ, ਜਾਣੋ ਕੀ ਕਰ ਰਿਹਾ ਅੱਜ ਕੱਲ

ਸ਼ਤਰੂਘਨ ਸਿਨਹਾ ਇੱਕ ਅਜਿਹਾ ਅਭਿਨੇਤਾ ਹੈ ਜੋ ਆਪਣੀ ਅਦਾਕਾਰੀ ਦੇ ਨਾਲ-ਨਾਲ ਆਪਣੇ ਬੇਬਾਕ ਅੰਦਾਜ਼ ਲਈ ਵੀ ਮਸ਼ਹੂਰ ਹਨ। ਬਹੁਤ ਘੱਟ ਲੋਕ ਜਾਣਦੇ ਹਨ ਕਿ ਜਦੋਂ ਅਭਿਨੇਤਾ ਨੇ ਫਿਲਮਾਂ 'ਚ ਕੰਮ ਕਰਨਾ ਸ਼ੁਰੂ ਕੀਤਾ ਸੀ ਤਾਂ ਉਹ ਰੀਨਾ ਰਾਏ ਦੀ ਖੂਬਸੂਰਤੀ ਨਾਲ ਮੋਹਿਤ ਹੋ ਗਏ ਸਨ।

ਮੀਡੀਆ ਰਿਪੋਰਟਾਂ ਮੁਤਾਬਕ ਦੋਵਾਂ ਦਾ ਅਫੇਅਰ ਕਈ ਸਾਲਾਂ ਤੱਕ ਚੱਲਿਆ। ਪਰ ਇੱਕ ਦਿਨ ਰੀਨਾ ਰਾਏ ਨੂੰ ਪਤਾ ਲੱਗਾ ਕਿ ਸ਼ਤਰੂਘਨ ਕਿਸੇ ਹੋਰ ਨਾਲ ਵਿਆਹ ਕਰਨ ਜਾ ਰਹੇ ਹਨ। ਇਸ ਤੋਂ ਬਾਅਦ ਰੀਨਾ ਰਾਏ ਸ਼ਤਰੁਘਨ ਤੋਂ ਕਾਫੀ ਨਾਰਾਜ਼ ਹੋਈ ਸੀ। ਇਸ ਤੋਂ ਬਾਅਦ ਰੀਨਾ ਰਾਏ ਨੇ ਸ਼ਤਰੁਘਨ ਨੂੰ ਸਾਫ ਬੋਲ ਦਿੱਤਾ ਸੀ ਕਿ ਉਨ੍ਹਾਂ ਕੋਲ ਸਿਰਫ 8 ਦਿਨ ਹਨ, ਜੇ ਉਹ 8 ਦਿਨਾਂ 'ਚ ਰੀਨਾ ਨਾਲ ਵਿਆਹ ਕਰਦੇ ਹਨ ਤਾਂ ਠੀਕ ਹੈ, ਨਹੀਂ ਤਾਂ ਉਹ (ਰੀਨਾ) ਵੀ ਕਿਤੇ ਹੋਰ ਵਿਆਹ ਕਰਵਾ ਕੇ ਦਿਖਾਏਗੀ।

View this post on Instagram
 
A post shared by Shatrughan Sinha (@shatrughansinhaofficial)

ਤੁਹਾਨੂੰ ਦੱਸ ਦੇਈਏ ਕਿ ਰੀਨਾ ਰਾਏ ਅਤੇ ਸ਼ਤਰੂਘਨ ਸਿਨਹਾ ਨੇ ਇਕੱਠੇ ਕਈ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ। ਦਰਸ਼ਕਾਂ ਨੇ ਵੀ ਉਨ੍ਹਾਂ ਦੀ ਜੋੜੀ ਨੂੰ ਖੂਬ ਪਸੰਦ ਕੀਤਾ। ਹਾਲਾਂਕਿ, ਜਦੋਂ ਰੀਨਾ ਨੂੰ ਪਤਾ ਲੱਗਾ ਕਿ ਸ਼ਤਰੂਘਨ ਪੂਨਮ ਨਾਲ ਵਿਆਹ ਕਰ ਰਹੇ ਹਨ ਤਾਂ ਅਭਿਨੇਤਰੀ ਨੇ ਉਨ੍ਹਾਂ ਨੂੰ ਕਿਹਾ, 'ਮੈਂ ਤੈਨੂੰ ਜਾਨੋਂ ਮਾਰ ਦਿੰਦੀ, ਪਰ ਪੂਨਮ ਨਾਲ ਵਿਆਹ ਕਰਕੇ ਤੂੰ ਬਚ ਗਿਆ ਹੈਂ।'

ਇਸ ਦੇ ਨਾਲ ਹੀ ਰੀਨਾ ਤੋਂ ਵੱਖ ਹੋਣ ਤੋਂ ਬਾਅਦ ਸ਼ਤਰੂਘਨ ਸਿਨਹਾ ਨੇ ਪੂਨਮ ਸਿਨਹਾ ਨਾਲ ਵਿਆਹ ਕਰ ਲਿਆ ਅਤੇ ਰੀਨਾ ਰਾਏ ਨੇ ਵੀ ਕ੍ਰਿਕਟਰ ਮੋਹਸਿਨ ਖਾਨ ਨਾਲ ਵਿਆਹ ਕਰ ਲਿਆ। ਸ਼ਤਰੁਘਨ ਦਾ ਵਿਆਹੁਤਾ ਜੀਵਨ ਖੁਸ਼ਹਾਲ ਚੱਲਦਾ ਰਿਹਾ, ਪਰ ਆਪਣੀ ਜ਼ਿੱਦ ਦੇ ਚੱਕਰ 'ਚ ਰੀਨਾ ਰਾਏ ਨੇ ਆਪਣੀ ਜ਼ਿੰਦਗੀ ਬਰਬਾਦ ਕਰ ਲਈ। ਮੋਹਸਿਨ ਖਾਨ ਨਾਲ ਰੀਨਾ ਰਾਏ ਦਾ ਵਿਆਹ ਜ਼ਿਆਦਾ ਨਹੀਂ ਚੱਲਿਆ।

ਇਹ ਵੀ ਪੜ੍ਹੋ: ਜਸਵਿੰਦਰ ਭੱਲਾ ਕਿਉਂ ਨਹੀਂ ਜਾਂਦੇ ਕਿਸੇ ਦੇ ਭੋਗ ਜਾਂ ਅੰਤਿਮ ਸਸਕਾਰ 'ਤੇ? ਕਲਾਕਾਰ ਨੇ ਦੱਸੀ ਅਜੀਬ ਵਜ੍ਹਾ

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget