ਪੜਚੋਲ ਕਰੋ

ਵਿਆਹ ਤੋਂ ਦੋ ਮਹੀਨੇ ਬਾਅਦ ਹੀ ਬਾਲੀਵੁੱਡ ਸਿੰਗਰ ਨੇਹਾ ਕੱਕੜ ਪ੍ਰੈਗਨੈਂਟ, ਖੁਦ ਸੁਣਾਈ ਖੁਸ਼ਖਬਰੀ

ਅਕਤੂਬਰ 2020 ਵਿੱਚ ਰੋਹਨਪ੍ਰੀਤ ਸਿੰਘ ਨਾਲ ਵਿਆਹ ਕਰਾਉਣ ਵਾਲੀ ਇੰਡੀਅਨ ਆਈਡਲ ਆਈ ਜੱਜ ਤੇ ਮਸ਼ਹੂਰ ਬਾਲੀਵੁੱਡ ਗਾਇਕਾ ਨੇਹਾ ਕੱਕੜ ਨੇ ਅੱਜ ਸਵੇਰੇ ਆਪਣੇ ਪ੍ਰਸ਼ੰਸਕਾਂ ਨਾਲ ਇੱਕ ਗੁੱਡ ਨਿਊਜ਼ ਸਾਂਝੀ ਕੀਤੀ ਹੈ।

ਨਵੀਂ ਦਿੱਲੀ: ਅਕਤੂਬਰ 2020 ਵਿੱਚ ਰੋਹਨਪ੍ਰੀਤ ਸਿੰਘ ਨਾਲ ਵਿਆਹ ਕਰਾਉਣ ਵਾਲੀ ਇੰਡੀਅਨ ਆਈਡਲ ਆਈ ਜੱਜ ਤੇ ਮਸ਼ਹੂਰ ਬਾਲੀਵੁੱਡ ਗਾਇਕਾ ਨੇਹਾ ਕੱਕੜ ਨੇ ਅੱਜ ਸਵੇਰੇ ਆਪਣੇ ਪ੍ਰਸ਼ੰਸਕਾਂ ਨਾਲ ਇੱਕ ਗੁੱਡ ਨਿਊਜ਼ ਸਾਂਝੀ ਕੀਤੀ ਹੈ। ਨੇਹਾ ਨੇ ਸੋਸ਼ਲ ਮੀਡੀਆ 'ਤੇ ਆਪਣੇ ਗਰਭਵਤੀ ਹੋਣ ਦੀ ਐਲਾਨ ਇੱਕ ਮਨਮੋਹਕ ਤਸਵੀਰ ਦੇ ਨਾਲ ਕੀਤੀ ਹੈ। ਇਸ ਤਸਵੀਰ 'ਚ ਉਹ ਆਪਣੇ ਬੇਬੀ ਬੰਪ ਨਾਲ ਨਜ਼ਰ ਆ ਰਹੀ ਹੈ।ਨੇਹਾ ਨੇ ਤਸਵੀਰ ਦੇ ਕੈਪਸ਼ਨ "ਖਿਆਲ ਰੱਖਿਆ ਕਰ", ਇਸ ਦੇ ਹੇਠਾਂ ਰੋਹਨ ਨੇ ਕੌਮੈਂਟ ਕੀਤਾ, "ਹੁਣ ਤਾਂ ਜ਼ਿਆਦਾ ਹੀ ਖਿਆਲ ਰੱਖਣ ਪੈਣਾ"
ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਅਗਸਤ ਵਿੱਚ ਉਨ੍ਹਾਂ ਦੇ ਗਾਣੇ 'ਨੇਹੂ ਦਾ ਵਿਆਹਾ' ਦੇ ਸੈਟ 'ਤੇ ਮਿਲੇ ਸੀ, ਜਿਥੇ ਦੋਵਾਂ ਦੀ ਮੁਲਾਕਾਤ ਪਿਆਰ ਵਿੱਚ ਤਬਦੀਲ ਹੋ ਗਈ। ਦੋਵਾਂ ਨੇ ਅਕਤੂਬਰ ਵਿੱਚ ਦਿੱਲੀ ਵਿੱਚ ਸ਼ਾਨਦਾਰ ਰਸਮਾਂ ਨਾਲ ਵਿਆਹ ਕੀਤਾ ਸੀ, ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਇੱਕ ਰਿਸੈਪਸ਼ਨ ਪਾਰਟੀ ਵੀ ਦਿੱਤੀ ਸੀ। ਉਨ੍ਹਾਂ ਦੇ ਵਿਆਹ ਤੋਂ ਤੁਰੰਤ ਬਾਅਦ, ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਆਪਣੇ ਹਨੀਮੂਨ ਦਾ ਅਨੰਦ ਲੈਣ ਲਈ ਦੁਬਈ ਲਈ ਰਵਾਨਾ ਹੋਏ ਸੀ। ਨੇਹਾ ਫਿਲਹਾਲ ਹਿਮੇਸ਼ ਰੇਸ਼ਮੀਆ ਤੇ ਵਿਸ਼ਾਲ ਡਡਲਾਨੀ ਦੇ ਨਾਲ ਇੰਡੀਅਨ ਆਈਡਲ ਆਇਲ ਸੀਜ਼ਨ 12 ਨੂੰ ਜੱਜ ਕਰ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget