ਪੜਚੋਲ ਕਰੋ

Dharmendra: ਧਰਮਿੰਦਰ ਦੀ ਇੱਕ ਹੋਰ ਸੋਸ਼ਲ ਮੀਡੀਆ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ, ਬੋਲੇ- 'ਅੱਛਾ ਤੋ ਹਮ ਚਲਤੇ ਹੈਂ...'

Dharmendra Post: ਪਿਛਲੇ ਲੰਬੇ ਸਮੇਂ ਤੋਂ ਧਰਮਿੰਦਰ ਸੋਸ਼ਲ ਮੀਡੀਆ 'ਤੇ ਅਜਿਹੀਆਂ ਅਜੀਬ ਪੋਸਟਾਂ ਸ਼ੇਅਰ ਕਰ ਰਹੇ ਹਨ, ਜਿਨ੍ਹਾਂ ਵਿੱਚ ਉਹ ਆਪਣੇ ਆਖਰੀ ਸਮੇਂ ਬਾਰੇ ਗੱਲ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਕਾਫੀ ਸਮੇਂ ਪਹਿਲਾਂ ਵੀ ਇੱਕ ਪੋਸਟ ਪਾਈ ਸੀ

Dharmendra Social Media Post: ਬਾਲੀਵੁੱਡ ਦੇ ਹੀਮੈਨ ਧਰਮਿੰਦਰ ਦੀ ਤਬੀਅਤ ਇੰਨੀਂ ਦਿਨੀਂ ਨਾਸਾਜ਼ ਚੱਲ ਰਹੀ ਹੈ। ਧਰਮਿੰਦਰ ਦੀ ਹਾਲ ਹੀ 'ਚ ਪੈਰ ਦੀ ਹੱਡੀ ਟੱੁਟਣ ਦੀ ਖਬਰ ਆਈ, ਤਾਂ ਫੈਨਜ਼ ਚਿੰਤਾ 'ਚ ਆ ਗਏ ਸੀ। ਇਸ ਤੋਂ ਬਾਅਦ ਹੁਣ ਧਰਮਿੰਦਰ ਦੀ ਇੱਕ ਹੋਰ ਸੋਸ਼ਲ ਮੀਡੀਆਂ ਪੋਸਟ ਨੇ ਪ੍ਰਸ਼ੰਸਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ। 

ਇਹ ਵੀ ਪੜ੍ਹੋ: ਇਸ ਸ਼ਖਸ ਨੇ ਗਾਇਕ ਕਰਨ ਔਜਲਾ 'ਤੇ ਲਾਏ ਇਲਜ਼ਾਮ, ਬੋਲਿਆ- 'ਔਜਲਾ ਨੇ ਮੇਰੇ ਗੀਤ ਦੀਆਂ ਲਾਈਨਾਂ ਚੋਰੀ ਕੀਤੀਆਂ', ਦੇਖੋ ਵਾਇਰਲ ਵੀਡੀਓ

ਦਰਅਸਲ, ਪਿਛਲੇ ਲੰਬੇ ਸਮੇਂ ਤੋਂ ਧਰਮਿੰਦਰ ਸੋਸ਼ਲ ਮੀਡੀਆ 'ਤੇ ਅਜਿਹੀਆਂ ਅਜੀਬ ਪੋਸਟਾਂ ਸ਼ੇਅਰ ਕਰ ਰਹੇ ਹਨ, ਜਿਨ੍ਹਾਂ ਵਿੱਚ ਉਹ ਆਪਣੇ ਆਖਰੀ ਸਮੇਂ ਬਾਰੇ ਗੱਲ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਕਾਫੀ ਸਮੇਂ ਪਹਿਲਾਂ ਵੀ ਇੱਕ ਪੋਸਟ ਪਾਈ ਸੀ, ਜਿਸ ਵਿੱਚ ਉਨ੍ਹਾਂ ਨੇ ਆਪਣੀ ਮੌਤ ਦੀ ਗੱਲ ਕਰ ਦਿੱਤੀ ਸੀ, ਜਿਸ ਤੋਂ ਬਾਅਦ ਪਰਿਵਾਰ ਨੇ ਉਨ੍ਹਾਂ ਦੀ ਇਹ ਪੋਸਟ ਡਿਲੀਟ ਕਰਵਾਈ ਸੀ।

ਹੁਣ ਧਰਮਿੰਦਰ ਦੀ ਇੱਕ ਹੋਰ ਪੋਸਟ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਨ੍ਹਾਂ ਨੇ ਆਪਣੀ ਇੱਕ ਪੁਰਾਣੀ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿਚ ਧਰਮਿੰਦਰ ਕਾਫੀ ਜਵਾਨ ਲੱਗ ਰਹੇ ਹਨ। ਇਸ ਫੋਟੋ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਨੇ ਕੈਪਸ਼ਨ ਲਿਖੀ, 'ਅੱਛਾ ਤੋ ਹਮ ਚਲਤੇ ਹੈਂ..'। ਧਰਮਿੰਦਰ ਦੀ ਇਸ ਪੋਸਟ ਨੇ ਫੈਨਜ਼ ਦੇ ਦਿਲਾਂ ਦੀਆਂ ਧੜਕਣਾਂ ਵਧਾ ਦਿੱਤੀਆਂ ਹਨ। ਫੈਨਜ਼ ਇਸ ਪੋਸਟ 'ਤੇ ਧਰਮਿੰਦਰ ਦੀ ਕਲਾਸ ਵੀ ਲਾ ਰਹੇ ਹਨ। ਪਹਿਲਾਂ ਤੁਸੀਂ ਦੇਖੋ ਇਹ ਪੋਸਟ:

ਫੈਨਜ਼ ਨੇ ਧਰਮਿੰਦਰ ਨੂੰ ਝਿੜਕਿਆ
ਦੱਸ ਦਈਏ ਕਿ ਧਰਮਿੰਦਰ ਦੀ ਇਸ ਪੋਸਟ 'ਤੇ ਫੈਨਜ਼ ਨਾਰਾਜ਼ ਹੋ ਰਹੇ ਹਨ। ਉਹ ਧਰਮਿੰਦਰ ਨੂੰ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਅਜਿਹੀਆਂ ਗੱਲਾਂ ਕਰਨੀਆਂ ਚਾਹੀਦੀਆਂ ਹਨ, ਜਿਨ੍ਹਾਂ ਨਾਲ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਫੈਨਜ਼ ਨੂੰ ਚੰਗਾ ਮਹਿਸੂਸ ਹੋਵੇ। ਇਸ ਦੇ ਨਾਲ ਨਾਲ ਇੱਕ ਯੂਜ਼ਰ ਨੇ ਕਿਹਾ ਕਿ ਉਨ੍ਹਾਂ ਨੂੰ ਹਰ ਹਾਲ 'ਚ ਪੌਜ਼ਟਿਵ ਰਹਿਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਪੰਜਾਬੀ ਸਿੰਗਰ ਜੱਸੀ ਗਿੱਲ ਦੀ ਫਿਲਮ 'ਫੁਰਤੀਲਾ' ਦਾ ਟੀਜ਼ਰ ਹੋਇਆ ਰਿਲੀਜ਼, ਇਸ ਲੁੱਕ 'ਚ ਨਜ਼ਰ ਆਵੇਗਾ ਗਾਇਕ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget