ਪੜਚੋਲ ਕਰੋ

ਸਟਾਰਸ ਨੂੰ ਚੜਿਆ ਆਈਫੋਨ 11 ਦਾ ਖੁਮਾਰ, ਇਨ੍ਹਾਂ ਸਟਾਰਸ ਕੋਲ ਪਹੁੰਚਿਆ ਲੇਟੈਸਟ ਵਰਜ਼ਨ

ਆਈਫੋਨਜ਼ ਦੀ ਨਵੀਂ ਸੀਰੀਜ਼ ਲੌਂਚ ਕਰ ਦਿੱਤੀ ਹੈ। ਜਿਸ ਦੀ ਸੇਲ ਬੀਤੇ ਦਿਨ ਤੋਂ ਭਾਰਤ ‘ਚ ਸ਼ੁਰੂ ਹੋ ਗਈ ਹੈ। ਆਈਫੋਨ ਲਈ ਲੋਕਾਂ ਦੀ ਦੀਵਾਨਗੀ ਇਸ ਕਦਰ ਹੈ ਕਿ ਫੋਨ ਬਾਜ਼ਾਰ ‘ਚ ਆਉਂਦੇ ਹੀ ਆਊਟ ਆਫ ਸਟਾਕ ਹੋ ਗਿਆ।

ਮੁੰਬਈ: ਐਪਲ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਪਣੇ ਆਈਫੋਨਜ਼ ਦੀ ਨਵੀਂ ਸੀਰੀਜ਼ ਲੌਂਚ ਕਰ ਦਿੱਤੀ ਹੈ। ਜਿਸ ਦੀ ਸੇਲ ਬੀਤੇ ਦਿਨ ਤੋਂ ਭਾਰਤ ‘ਚ ਸ਼ੁਰੂ ਹੋ ਗਈ ਹੈ। ਆਈਫੋਨ ਲਈ ਲੋਕਾਂ ਦੀ ਦੀਵਾਨਗੀ ਇਸ ਕਦਰ ਹੈ ਕਿ ਫੋਨ ਬਾਜ਼ਾਰ ‘ਚ ਆਉਂਦੇ ਹੀ ਆਊਟ ਆਫ ਸਟਾਕ ਹੋ ਗਿਆ। ਇਸ ਦੇ ਨਾਲ ਹੀ ਆਈਫੋਨ ਦੇ ਲੇਟੈਸਟ ਵਰਸ਼ਨ ਦਾ ਖੁਮਾਰ ਬੀ-ਟਾਉਨ ਦੇ ਸੈਲੇਬਸ ‘ਤੇ ਵੀ ਕਿਸੇ ਤੋਂ ਘੱਟ ਨਹੀਂ। ਜਿਨ੍ਹਾਂ ਸਟਾਰਸ ਕੋਲ ਆਈਫੋਨ 11 ਪਹੁੰਚ ਗਿਆ ਹੈ ਉਨ੍ਹਾਂ ‘ਚ ਇੱਕ ਨਾਂ ਸ਼ਾਰਹੁਖ ਖ਼ਾਨ ਦਾ ਵੀ ਹੈ। ਉਨ੍ਹਾਂ ਨੇ ਆਪਣੇ ਆਈਫੋਨ 11 ਨਾਲ ਸੈਲਫੀ ਕਲਿੱਕ ਕਰ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ। ਦੱਸ ਦੇਈਏ ਕਿ ਸ਼ਾਹਰੁਖ ਐਪਲ ਦੇ ਕਾਫੀ ਦੀਵਾਨੇ ਹਨ।
ਸ਼ਾਹਰੁਖ ਤੋਂ ਇਲਾਵਾ ਮਾਧੁਰੀ ਦੀਕਸ਼ਿਤ ਨੇ ਵੀ ਆਪਣੇ ਆਈਫੋਨ 11 ਨਾਲ ਇੱਕ ਤਸਵੀਰ ਨੂੰ ਪੋਸਟ ਕੀਤਾ ਹੈ। ਮਾਧੁਰੀ ਨੇ ਆਈਫੋਨ 11 ਦੇ ਨਾਲ ਐਪਲ ਸਮਾਰਟਵਾਚ ਵੀ ਪਾਈ ਹੋਈ ਹੈ। ਜਿਸ ’ਚ ਐਪਲ ਵੌਚ ਦੀ ਸੀਰੀਜ਼ ਦੀ ਪੁਸ਼ਟੀ ਨਹੀਂ ਹੈ।
View this post on Instagram
 
Cannot wait to use this beauty iPhone 11 Pro Max & this amazing @apple watch series 5! #iPhone11ProMax

A post shared by Madhuri Dixit (@madhuridixitnene) on

ਇਨ੍ਹਾਂ ਦੇ ਨਾਲ ਹੀ ਕ੍ਰਿਸ਼ਮਾ ਕਪੂਰ ਨੇ ਵੀ ਸੈਲਫੀ ਨਹੀਂ, ਸਗੋਂ ਸਲੋਫੀ ਸ਼ੇਅਰ ਕੀਤੀ ਹੈ। ਸਲੋਫੀ ਦਾ ਸਾਡਾ ਮਤਲਬ ਸਲੋ ਮੋਸ਼ਨ ‘ਚ ਬਣਾਈ ਗਈ ਸੈਲਫੀ ਵੀਡੀਓ।
View this post on Instagram
 
So love the #slofie ! 👌🏼👌🏼❤️ Thanks @apple #shotoniPhoneProMax

A post shared by KK (@therealkarismakapoor) on

ਸਭ ਤੋਂ ਪਹਿਲਾਂ ਆਈਫੋਨ ਲੈਣ ਵਾਲੀਆਂ ‘ਚ ਬਾਲੀਵੁੱਡ ਕੁਵੀਨ ਕੰਗਨਾ ਰਨੌਤ ਵੀ ਸ਼ਾਮਲ ਹੈ ਜਿਸ ਨੇ ਆਪਣੀ ਸੈਲਫੀ ਨੂੰ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਐਕਟਰ ਸ਼ਾਹਿਦ ਕਪੂਰ ਵੀ ਆਈਫੋਨ 11 ਖਰੀਦ ਚੱਕੇ ਹਨ ਜਿਸ ਦੀ ਇੱਕ ਤਸਵੀਰ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ।
View this post on Instagram
 
Click-click-click! 📸 Cat eye glasses make for the best selfies. 😎 Shot on #iPhone11ProMax! @apple #Apple

A post shared by Kangana Ranaut (@team_kangana_ranaut) on

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲਾਂਸ ਏਂਜਲਸ 'ਚ ਨਹੀਂ ਰੁੱਕ ਰਿਹਾ ਅੱਗ ਦਾ ਕਹਿਰ! ਮਚੀ ਤਬਾਹੀ, 31000 ਲੋਕਾਂ ਨੂੰ ਘਰ ਖਾਲੀ ਕਰਨ ਨੂੰ ਆਖਿਆ

Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ

Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ

ABP Premium

ਵੀਡੀਓਜ਼

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰੀਲੀਜ਼, ਹੋਇਆ ਵੱਡਾ ਧਮਾਕਾBhagwant Mann |CM ਭਗਵੰਤ ਮਾਨ ਨੇ ਕਿਹਾ ਮੇਰੀ ਤਾਂ ਲਾਜ ਰੱਖ ਲਓ ...ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਵੱਡਾ ਐਲਾਨਡੱਲੇਵਾਲ ਖਤਰੇ 'ਤੋਂ ਬਾਹਰ   ਸੁਪਰੀਮ ਕੋਰਟ ਭੜਕਿਆ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਂਸ ਏਂਜਲਸ 'ਚ ਨਹੀਂ ਰੁੱਕ ਰਿਹਾ ਅੱਗ ਦਾ ਕਹਿਰ! ਮਚੀ ਤਬਾਹੀ, 31000 ਲੋਕਾਂ ਨੂੰ ਘਰ ਖਾਲੀ ਕਰਨ ਨੂੰ ਆਖਿਆ
ਲਾਂਸ ਏਂਜਲਸ 'ਚ ਨਹੀਂ ਰੁੱਕ ਰਿਹਾ ਅੱਗ ਦਾ ਕਹਿਰ! ਮਚੀ ਤਬਾਹੀ, 31000 ਲੋਕਾਂ ਨੂੰ ਘਰ ਖਾਲੀ ਕਰਨ ਨੂੰ ਆਖਿਆ
Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ

Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ

Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ

ਖੁਸ਼ਖਬਰੀ! 1 ਸਾਲ ਦਾ B.Ed ਕੋਰਸ ਸ਼ੁਰੂ, 11 ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗਾ ਇੱਕ ਸਾਲ ਦਾ ਬੀ.ਐੱਡ ਕੋਰਸ

Embed widget