ਪੜਚੋਲ ਕਰੋ

Suniel Shetty: ਸਵੇਰੇ 5 ਵਜੇ ਜਿੰਮ, ਬਿਨਾਂ ਫੋਨ ਫੈਮਿਲੀ ਨਾਲ ਟਾਈਮ, ਕੁੱਝ ਇਸ ਤਰ੍ਹਾਂ 61 ਦੀ ਉਮਰ 'ਚ ਇੰਨੇਂ ਫਿੱਟ ਹਨ ਸੁਨੀਲ ਸ਼ੈੱਟੀ

Suniel Shetty shares his fitness routine: ਸੁਨੀਲ ਸ਼ੈੱਟੀ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਉਹ ਆਪਣੇ ਆਪ ਨੂੰ ਫਿੱਟ ਰੱਖਣ ਲਈ ਕੀ ਕਰਦੇ ਹਨ। ਆਓ ਜਾਣਦੇ ਹਾਂ ਉਸ ਦੀ ਰੋਜ਼ਾਨਾ ਦੀ ਰੁਟੀਨ।

Suniel Shetty Fitness Routine: ਸੁਨੀਲ ਸ਼ੈੱਟੀ ਨੇ 90 ਦੇ ਦਹਾਕੇ ਵਿੱਚ ਬਾਲੀਵੁੱਡ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਸੁਨੀਲ 61 ਸਾਲ ਦੇ ਹੋ ਚੁੱਕੇ ਹਨ, ਪਰ ਉਹ ਇਸ ਉਮਰ ਵਿੱਚ ਵੀ ਪੂਰੀ ਤਰ੍ਹਾਂ ਫਿੱਟ ਨਜ਼ਰ ਆਉਂਦੇ ਹਨ। ਇੱਕ ਵੀਡੀਓ ਵਿੱਚ, ਸੁਨੀਲ ਨੇ ਫਿੱਟ ਰਹਿਣ ਦੇ ਟਿਪਸ ਸਾਂਝੇ ਕੀਤੇ ਹਨ ਅਤੇ ਡੇਲੀ ਰੂਟੀਨ ਨੂੰ ਫਾਲੋ ਕਰਨ ;ਤੇ ਜ਼ੋਰ ਦਿੰਦੇ ਨਜ਼ਰ ਆਉਂਦੇ ਹਨ।

ਇਹ ਵੀ ਪੜ੍ਹੋ: ਕੈਟਰੀਨਾ ਕੈਫ ਨੂੰ ਪਸੰਦ ਹਨ ਸੱਸ ਦੇ ਹੱਥ ਦੇ ਆਲੂ ਦੇ ਪਰੌਠੇ, ਪਤੀ ਵਿੱਕੀ ਕੌਸ਼ਲ ਨੇ ਦੱਸਿਆ ਹੈੱਪੀ ਮੈਰਿਡ ਲਾਈਫ ਦਾ ਰਾਜ਼ 

ਸੁਨੀਲ ਨੇ ਵੀਡੀਓ 'ਚ ਦੱਸਿਆ ਕਿ ਉਹ ਰੋਜ਼ਾਨਾ ਸਵੇਰੇ 5 ਵਜੇ ਉੱਠਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਵੇਰ ਦੇ ਸਮੇਂ ਕੋਈ ਡਿਸਟਰਬ ਕਰਨ ਵਾਲਾ ਨਹੀਂ ਹੁੰਦਾ। ਅਤੇ ਉਨ੍ਹਾਂ ਨੂੰ ਇਹ ਸਮਾਂ ਬਹੁਤ ਪਸੰਦ ਹੈ। ਸੁਨੀਲ ਦਾ ਕਹਿਣਾ ਹੈ ਕਿ ਸਵੇਰੇ ਜਲਦੀ ਉੱਠ ਕੇ ਉਨ੍ਹਾਂ ਨੂੰ ਲੱਗਦਾ ਹੈ ਕਿ ਜ਼ਿੰਦਗੀ 'ਤੇ ਉਨ੍ਹਾਂ ਦਾ ਕੰਟਰੋਲ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਵੇਰ ਦਾ ਸਮਾਂ ਵੀ ਬਹੁਤ ਸ਼ਾਂਤ ਲੱਗਦਾ ਹੈ।

View this post on Instagram
 
A post shared by Suniel Shetty (@suniel.shetty)

ਸੁਨੀਲ ਦਾ ਕਹਿਣਾ ਹੈ ਕਿ ਸਵੇਰੇ ਜਲਦੀ ਉੱਠ ਕੇ ਉਹ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਆਪਣੇ ਲਈ ਚਾਰ ਘੰਟੇ ਕੱਢ ਲੈਂਦੇ ਹਨ। ਉਹ ਕਹਿੰਦੇ ਹਨ ਕਿ ਅੱਜ ਦੇ ਸਮੇਂ ਵਿੱਚ ਮਨ ਸਾਨੂੰ ਚਾਰੇ ਦਿਸ਼ਾਵਾਂ ਵਿੱਚ ਖਿੱਚਦਾ ਹੈ, ਅਜਿਹੇ ਸਮੇਂ ਵਿੱਚ ਮਨ ਦੀ ਸ਼ਾਂਤੀ ਅਤੇ ਜੀਵਨ ਉੱਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ।

5 ਵਜੇ ਉੱਠਣ ਤੋਂ ਬਾਅਦ, ਸੁਨੀਲ ਇਸ਼ਨਾਨ ਕਰਦੇ ਹਨ ਅਤੇ ਜਿਮ ਕਰਦੇ ਹਨ। ਉਨ੍ਹਾਂ ਨੇ ਦੱਸਿਆ ਕਿ ਉਹ ਜਿੰਮ ਵਿੱਚ ਫੋਨ ਦੀ ਵਰਤੋਂ ਨਹੀਂ ਕਰਦੇ ਅਤੇ ਇਹ ਸਮਾਂ ਉਨ੍ਹਾਂ ਲਈ ਬਹੁਤ ਕੀਮਤੀ ਹੈ। ਸੁਨੀਲ ਵੀ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣਾ ਬਹੁਤ ਜ਼ਰੂਰੀ ਸਮਝਦੇ ਹਨ। ਉਹ ਆਪਣੀ ਪਤਨੀ, ਬੱਚਿਆਂ ਅਤੇ ਪਾਲਤੂ ਜਾਨਵਰਾਂ ਨਾਲ ਨਾਸ਼ਤੇ ਵਿੱਚ ਸਮਾਂ ਬਿਤਾਉਂਦੇ ਹਨ।

ਇਹ ਵੀ ਪੜ੍ਹੋ: 'ਗਦਰ-ਏਕ ਪ੍ਰੇਮ ਕਥਾ' ਕੱਲ੍ਹ ਨੂੰ ਥੀਏਟਰਾਂ 'ਚ ਹੋ ਰਹੀ ਰਿਲੀਜ਼, ਸੰਨੀ ਦਿਓਲ ਦੀ ਫਿਲਮ 'ਤੇ ਇੱਕ ਨਾਲ ਇੱਕ ਟਿਕਟ ਫਰੀ ਦੀ ਆਫਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
Advertisement
ABP Premium

ਵੀਡੀਓਜ਼

Showroom 'ਚ Brand ਦਾ ਨਕਲੀ ਸਮਾਨ ਵੇਚ ਰਹੇ ਸੀ, ਕੰਪਨੀ ਨੇ ਕਰ ਦਿੱਤੀ ਰੇਡਦਿਲਜੀਤ ਤੋਂ ਸਿੱਖੋ ਸਾਥੀ ਕਲਾਕਾਰਾਂ ਦੀ ਇੱਜ਼ਤ ਕਰਨਾ , ਮੁੜ ਦਿਲਜੀਤ ਨੇ ਜਿੱਤ ਲਿਆ ਦਿਲਦਿਲਜੀਤ ਨੇ Pune ਨੂੰ ਬਣਾਇਆ Punjab , ਸਾਰੇ ਕਹਿੰਦੇ ਪੰਜਾਬੀ ਆ ਗਏ ਓਏਦਿਲਜੀਤ ਨੇ ਕਹੀ ਕਮਾਲ ਦੀ ਗੱਲ , ਮੈਂ ਕੋਈ ਬਾਬਾ ਨਹੀਂ ਪਰ ਮੰਨੋ ਮੇਰੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ

Embed widget