ਪੜਚੋਲ ਕਰੋ

Kartik Aryan: ਕਾਰਤਿਕ ਆਰੀਅਨ ਬਣੇ ਫਾਸਟ ਫੂਡ ਕੰਪਨੀ ਮੈਕਡੌਨਲਡ ਦੇ ਬਰਾਂਡ ਅੰਬੈਸਡਰ

Kartik Aryan News: ਫਾਸਟ ਫੂਡ ਕੰਪਨੀ ਮੈਕਡਾਨਲਡਜ਼ ਨੇ ਕਾਰਤਿਕ ਆਰੀਅਨ ਨੂੰ ਆਪਣਾ ਨਵਾਂ ਬਰਾਂਡ ਅੰਬੈਸਡਰ ਬਣਾਇਆ ਹੈ। ਦੱਸ ਦਈਏ ਕਿ ਮੈਕਡਾਨਲਡ ਭਾਰਤ ‘ਚ ਸਭ ਤੋਂ ਵੱਧ ਪਸੰਦ ਕੀਤੇ ਜਾਣ ਵਾਲੇ ਫਾਸਟ ਫੂਡ ਬਰਾਂਡਾਂ ਵਿੱਚੋਂ ਇੱਕ ਹੈ

Kartik Aryan New Brand Ambassador Of MacDonald's: ਕਾਰਤਿਕ ਆਰੀਅਨ ਬਾਲੀਵੁੱਡ ਦਾ ਨਵਾਂ ਸੁਪਰਸਟਾਰ ਹੈ। ਐਕਟਰ ਦੀ ਹਾਲੀਆ ਫਿਲਮ ‘ਫਰੈਡੀ’ ਨੇ ਉਸ ਨੂੰ ਬਾਲੀਵੁੱਡ ਦੇ ਨਵੇਂ ਸੁਪਰਸਟਾਰ ਵਜੋਂ ਸਥਾਪਤ ਕਰ ਦਿੱਤਾ ਹੈ। ਚਾਰੇ ਪਾਸੇ ਕਾਰਤਿਕ ਆਰੀਅਨ ਛਾਇਆ ਹੋਇਆ ਹੈ। ‘ਫਰੈਡੀ’ ‘ਚ ਕਾਰਤਿਕ ਨੇ ਡਾ. ਫਰੈਡੀ ਜਿਨਵਾਲਾ ਦਾ ਕਿਰਦਾਰ ਨਿਭਾਇਆ ਹੈ। ਇਸ ਕਿਰਦਾਰ ਲਈ ਹਰ ਪਾਸੇ ਕਾਰਤਿਕ ਦੀ ਜੰਮ ਕੇ ਤਾਰੀਫ ਹੋ ਰਹੀ ਹੈ। ਹੁਣ ਕਾਰਤਿਕ ਆਰੀਅਨ ਮੁੜ ਤੋਂ ਸੁਰਖੀਆਂ ‘ਚ ਆ ਗਿਆ ਹੈ।

ਦਰਅਸਲ, ਫਾਸਟ ਫੂਡ ਕੰਪਨੀ ਮੈਕਡਾਨਲਡਜ਼ ਨੇ ਕਾਰਤਿਕ ਆਰੀਅਨ ਨੂੰ ਆਪਣਾ ਨਵਾਂ ਬਰਾਂਡ ਅੰਬੈਸਡਰ ਬਣਾਇਆ ਹੈ। ਦੱਸ ਦਈਏ ਕਿ ਮੈਕਡਾਨਲਡ ਭਾਰਤ ‘ਚ ਸਭ ਤੋਂ ਵੱਧ ਪਸੰਦ ਕੀਤੇ ਜਾਣ ਵਾਲੇ ਫਾਸਟ ਫੂਡ ਬਰਾਂਡਾਂ ਵਿੱਚੋਂ ਇੱਕ ਹੈ। ਅਜਿਹੀ ਕੰਪਨੀ ਦਾ ਬਰਾਂਡ ਬਣਨਾ ਕਾਰਤਿਕ ਲਈ ਬੜੇ ਮਾਣ ਵਾਲੀ ਗੱਲ ਹੈ। ਦੂਜੇ ਪਾਸੇ ਕਾਰਤਿਕ ਆਰੀਅਨ ਦੇ ਫੈਨਜ਼ ਵੀ ਇਸ ਤੋਂ ਕਾਫੀ ਖੁਸ਼ ਨਜ਼ਰ ਆ ਰਹੇ ਹਨ। 

Kartik Aryan: ਕਾਰਤਿਕ ਆਰੀਅਨ ਬਣੇ ਫਾਸਟ ਫੂਡ ਕੰਪਨੀ ਮੈਕਡੌਨਲਡ ਦੇ ਬਰਾਂਡ ਅੰਬੈਸਡਰ

ਉੱਧਰ, ਮੈਕਡਾਨਲਡ ਇੰਡੀਆ (ਉੱਤਰ ਤੇ ਪੂਰਬ) ਦੇ ਚੇਅਰਮੈਨ ਸੰਜੀਵ ਅਗਰਵਾਲ ਨੇ ਕਿਹਾ, ‘ਕਾਰਤਿਕ ਇੱਕ ਯੂਥ ਆਈਕਨ ਹੈ ਅਤੇ ਮੈਕਡੋਨਲਡਜ਼ ਵਾਂਗ ਪਰਿਵਾਰਾਂ ਵਿੱਚ ਇੱਕ ਪ੍ਰਸਿੱਧ ਨਾਮ ਹੈ। ਕਾਰਤਿਕ ਦੀ ਖਾਸ ਨੌਜਵਾਨਾਂ ‘ਚ ਸਭ ਤੋਂ ਵੱਧ ਫੈਨ ਫਾਲੋਇੰਗ ਹੈ। ਸਾਨੂੰ ਪੂਰਾ ਵਿਸ਼ਵਾਸ ਹੈ ਕਿ ਕਾਰਤਿਕ ਦੇ ਮੈਕਡਾਨਲਡਜ਼ ਨਾਲ ਜੁੜਨ ਨਾਲ ਸਾਡੀ ਕੰਪਨੀ ਨੂੰ ਹੋਰ ਜ਼ਿਆਦਾ ਫਾਇਦਾ ਹੋਵੇਗਾ। ਅਸੀਂ ਮੈਕਫੈਮਲੀ ਵਿੱਚ ਉਸਦਾ ਸਵਾਗਤ ਕਰਨ ਲਈ ਉਤਸ਼ਾਹਿਤ ਹਾਂ ਅਤੇ ਇੱਕ ਵਧੀਆ ਸਾਂਝੇਦਾਰੀ ਦੀ ਉਮੀਦ ਕਰਦੇ ਹਾਂ।’

ਦੂਜੇ ਪਾਸੇ ਕਾਰਤਿਕ ਆਰੀਅਨ ਨੇ ਕਿਹਾ, ‘ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਜਿਸ ਬਰਾਂਡ ਦਾ ਫਾਸਟ ਫੂਡ ਖਾਂਦਾ ਹੋਇਆ ਮੈਂ ਵੱਡਾ ਹੋਇਆ, ਉਸੇ ਕੰਪਨੀ ਦਾ ਮੈਂ ਅੱਜ ਬਰਾਂਡ ਅੰਬੈਸਡਰ ਬਣਿਆ ਹਾਂ। ਸਿਰਫ ਮੇਰੇ ਹੀ ਨਹੀਂ ਮੈਕ-ਡੀ ਸਾਡੇ ਸਭ ਦੀ ਜ਼ਿੰਦਗੀ ਦਾ ਸਭ ਤੋਂ ਖਾਸ ਹਿੱਸਾ ਰਿਹਾ ਹੈ। ਮੈਕ-ਡੀ ਨਾਲ ਜੁੜਨਾ ਮੇਰੇ ਲਈ ਮਾਣ ਵਾਲੀ ਗੱਲ ਹੈ।’

ਕਾਬਿਲੇਗ਼ੌਰ ਹੈ ਕਿ ਕਾਰਤਿਕ ਆਰੀਅਨ ਹਾਲ ਹੀ ‘ਚ ‘ਫਰੈਡੀ’ ਫਿਲਮ ‘ਚ ਨਜ਼ਰ ਆਏ ਸੀ। ਇਸ ਫਿਲਮ ‘ਚ ਉਨ੍ਹਾਂ ਨੇ ਜ਼ਬਰਦਸਤ ਐਕਟਿੰਗ ਨਾਲ ਸਭ ਦਾ ਦਿਲ ਜਿੱਤ ਲਿਆ। ਇਸ ਦੇ ਨਾਲ ਨਾਲ ਉਹ ‘ਸ਼ਾਹਿਜ਼ਾਦਾ’ ਤੇ ‘ਸੱਤਿਆ ਕੀ ਪ੍ਰੇਮ ਕਥਾ’ ਵਰਗੀਆਂ ਫਿਲਮਾਂ ‘ਚ ਵੀ ਨਜ਼ਰ ਆਉਣ ਵਾਲੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget