ਪੜਚੋਲ ਕਰੋ

Mithun Chakraborty: ਮਿਥੁਨ ਚਕਰਵਰਤੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਸ਼ਾਂਤੀਰਾਣੀ ਦਾ ਹੋਇਆ ਦੇਹਾਂਤ

Mithun Chakraborty Mother Demise: ਮਿਥੁਨ ਦੇ ਪਿਤਾ ਤੋਂ ਬਾਅਦ ਹੁਣ ਉਨ੍ਹਾਂ ਦੇ ਸਿਰ ਤੋਂ ਮਾਂ ਸਾਇਆ ਉੱਠ ਗਿਆ ਹੈ। ਇਸ ਦੁੱਖ ਦੀ ਘੜੀ ਵਿੱਚ ਪੂਰਾ ਪਰਿਵਾਰ ਉਨ੍ਹਾਂ ਦੇ ਨਾਲ ਖੜਾ ਨਜ਼ਰ ਆ ਰਿਹਾ ਹੈ।

Mithun Chakraborty Mother Passed Away: ਬਾਲੀਵੁੱਡ ਅਭਿਨੇਤਾ ਮਿਥੁਨ ਚੱਕਰਵਰਤੀ ਦੇ ਪਿਤਾ ਤੋਂ ਬਾਅਦ ਹੁਣ ਉਨ੍ਹਾਂ ਦੀ ਮਾਂ ਵੀ ਦੁਨੀਆ ਤੋਂ ਰੁਖਸਤ ਹੋ ਗਈ ਹੈ। ਮਿਥੁਨ ਚਕਰਵਰਤੀ ਦੀ ਮਾਂ ਦਾ ਦੇਹਾਂਤ ਹੋ ਗਿਆ ਹੈ। ਸ਼ਾਂਤੀਰਾਣੀ ਚੱਕਰਵਰਤੀ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਇਸ ਦੁਖਦ ਖ਼ਬਰ ਦੀ ਪੁਸ਼ਟੀ ਅਦਾਕਾਰ ਦੇ ਬੇਟੇ ਨਮਾਸ਼ੀ ਚੱਕਰਵਰਤੀ ਨੇ ਕੀਤੀ ਹੈ। ਮਿਥੁਨ ਦੇ ਪਿਤਾ ਬੰਸਤ ਕੁਮਾਰ ਚੱਕਰਵਰਤੀ ਦਾ 3 ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ। ਇਸ ਦੇ ਨਾਲ ਹੀ ਹੁਣ ਇਕ ਵਾਰ ਫਿਰ ਅਦਾਕਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਇਹ ਵੀ ਪੜ੍ਹੋ: ਦੇਸ਼ 'ਚ ਉੱਠ ਰਹੇ ਧਰਮਿੰਦਰ-ਹੇਮਾ ਮਾਲਿਨੀ ਦੇ ਵਿਆਹ 'ਤੇ ਸਵਾਲ, ਵਿਰੋਧੀ ਪਾਰਟੀਆਂ ਹੇਮਾ ਦਾ ਨਾਂ ਲੈਕੇ ਭਾਜਪਾ ਨੂੰ ਬਣਾ ਰਹੀਆਂ ਨਿਸ਼ਾਨਾ

ਰਾਸ਼ਟਰੀ ਪੁਰਸਕਾਰ ਵਿਜੇਤਾ ਮਿਥੁਨ ਚੱਕਰਵਰਤੀ ਦੀ ਮਾਂ ਸ਼ਾਂਤੀਰਾਣੀ ਦਾ 6 ਜੁਲਾਈ ਨੂੰ ਦਿਹਾਂਤ ਹੋ ਗਿਆ ਸੀ। ਉਹ ਲੰਬੇ ਸਮੇਂ ਤੋਂ ਉਮਰ ਸੰਬੰਧੀ ਸਮੱਸਿਆਵਾਂ ਨਾਲ ਜੂਝ ਰਹੀ ਸੀ ਅਤੇ ਕੱਲ੍ਹ (6 ਜੁਲਾਈ) ਉਨ੍ਹਾਂ ਨੇ ਆਖਰੀ ਸਾਹ ਲਿਆ। 

ਮਸ਼ਹੂਰ ਹਸਤੀਆਂ ਅਤੇ ਪ੍ਰਸ਼ੰਸਕਾਂ ਨੇ ਚੱਕਰਵਰਤੀ ਪਰਿਵਾਰ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਟਾਲੀਵੁੱਡ, ਬਾਲੀਵੁੱਡ ਅਦਾਕਾਰਾਂ, ਰਾਜਨੇਤਾਵਾਂ ਅਤੇ ਵੱਖ-ਵੱਖ ਖੇਤਰਾਂ ਦੀਆਂ ਮਸ਼ਹੂਰ ਹਸਤੀਆਂ ਨੇ ਚੱਕਰਵਰਤੀ ਪਰਿਵਾਰ ਨੂੰ ਹੋਏ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਬੰਗਾਲੀ ਰਿਐਲਿਟੀ ਸ਼ੋਅ 'ਡਾਂਸ ਬੰਗਲਾ ਡਾਂਸ ਸੀਜ਼ਨ 12' ਦੇ ਮਿਥੁਨ ਦੇ ਸਹਿ ਕਲਾਕਾਰਾਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਿਥੁਨ ਚੱਕਰਵਰਤੀ ਦੇ ਕਰੀਅਰ ਦੇ ਸ਼ੁਰੂਆਤੀ ਦਿਨ ਸੰਘਰਸ਼ ਭਰੇ ਰਹੇ। ਉਹ ਜੋਰਾਬਾਗਨ ਵਿੱਚ ਆਪਣੇ ਮਾਤਾ-ਪਿਤਾ ਅਤੇ ਭੈਣ-ਭਰਾ ਨਾਲ ਰਹਿੰਦੇ ਸੀ। ਉਹ ਇੱਕ ਮੱਧਵਰਗੀ ਬੰਗਾਲੀ ਪਰਿਵਾਰ ਨਾਲ ਸਬੰਧਤ ਸੀ। ਮਿਥੁਨ ਨੇ ਹਮੇਸ਼ਾ ਕਿਹਾ ਹੈ ਕਿ ਉਨ੍ਹਾਂ ਦੇ ਮਾਤਾ-ਪਿਤਾ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਭੈਣ-ਭਰਾ ਦੀ ਚੰਗੀ ਪਰਵਰਿਸ਼ ਕੀਤੀ ਹੈ।

ਉਹ ਹਮੇਸ਼ਾ ਆਪਣੇ ਮਾਪਿਆਂ ਵੱਲੋਂ ਦਿੱਤੀਆਂ ਕਦਰਾਂ-ਕੀਮਤਾਂ ਅਤੇ ਉਨ੍ਹਾਂ ਦੇ ਸੰਘਰਸ਼ ਦੀ ਗੱਲ ਕਰਦੇ ਰਹਿੰਦੇ ਹਨ ਹੈ। ਅਭਿਨੇਤਾ ਇਸ ਸਮੇਂ ਬੰਗਾਲੀ ਰਿਐਲਿਟੀ ਸ਼ੋਅ 'ਡਾਂਸ ਬੰਗਲਾ ਡਾਂਸ' ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਉਨ੍ਹਾਂ ਨੇ ਲਗਭਗ ਇੱਕ ਦਹਾਕੇ ਬਾਅਦ ਡਾਂਸ ਬੰਗਲਾ ਡਾਂਸ ਪਰਿਵਾਰ ਵਿੱਚ ਵਾਪਸੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਇਕ ਹੋਰ ਡਾਂਸ ਰਿਐਲਿਟੀ ਸੀਰੀਜ਼ 'ਡਾਂਸ ਡਾਂਸ ਜੂਨੀਅਰ' ਨੂੰ ਵੀ ਜੱਜ ਕੀਤਾ।

ਇਹ ਵੀ ਪੜ੍ਹੋ: ਵਿਦਿਆ ਬਾਲਨ ਦੀ ਫਿਲਮ 'ਨੀਅਤ' ਦੇਖਣ ਦਾ ਪਲਾਨ ਬਣਾ ਰਹੇ ਹੋ ਤਾਂ ਪਹਿਲਾਂ ਪੜ੍ਹ ਲਓ ਫਿਲਮ ਦਾ ਰਿਵਿਊ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Advertisement
ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Embed widget