ਪੜਚੋਲ ਕਰੋ

Satish Shah: ਬਾਲੀਵੁੱਡ ਐਕਟਰ ਸਤੀਸ਼ ਸ਼ਾਹ ਨਾਲ ਲੰਡਨ ਏਅਰ ਪੋਰਟ 'ਤੇ ਬਦਸਲੂਕੀ, ਕੀਤੀਆਂ ਨਸਲੀ ਟਿੱਪਣੀਆਂ

ਸਤੀਸ਼ ਸ਼ਾਹ ਇੱਕ ਵਾਰ ਫਿਰ ਸੁਰਖੀਆਂ ਵਿਚ ਆ ਗਏ ਹਨ। ਹੀਥਰੋ ਹਵਾਈ ਅੱਡੇ ( UK's Heathrow Airport) 'ਤੇ ਨਸਲਵਾਦ ਦਾ ਸਾਹਮਣਾ ਕਰਨ ਤੋਂ ਬਾਅਦ ਦਿੱਗਜ ਅਦਾਕਾਰ ਸਤੀਸ਼ ਸ਼ਾਹ ਨੇ ਢੁੱਕਵਾਂ ਜਵਾਬ ਦਿੱਤਾ ਹੈ।

Satish Shah Misbehaved At London Airport: ਬਾਲੀਵੁੱਡ ਅਦਾਕਾਰ ਸਤੀਸ਼ ਸ਼ਾਹ ਆਪਣੀ ਅਦਾਕਾਰੀ ਅਤੇ ਕਾਮਿਕ ਟਾਈਮਿੰਗ ਲਈ ਮਸ਼ਹੂਰ ਹਨ। ਸਤੀਸ਼ ਸ਼ਾਹ ਇੱਕ ਵਾਰ ਫਿਰ ਸੁਰਖੀਆਂ ਵਿਚ ਆ ਗਏ ਹਨ। ਹੀਥਰੋ ਹਵਾਈ ਅੱਡੇ ( UK's Heathrow Airport) 'ਤੇ ਨਸਲਵਾਦ ਦਾ ਸਾਹਮਣਾ ਕਰਨ ਤੋਂ ਬਾਅਦ ਦਿੱਗਜ ਅਦਾਕਾਰ ਸਤੀਸ਼ ਸ਼ਾਹ ਨੇ ਢੁੱਕਵਾਂ ਜਵਾਬ ਦਿੱਤਾ ਹੈ।

ਸਾਰਾਭਾਈ ਵਰਸਿਜ਼ ਸਾਰਾਭਾਈ (Sarabhai vs Sarabhai) ਸ਼ੋਅ ਤੋਂ ਇੰਦਰਵਰਧਨ ਸਾਰਾਭਾਈ ਦੇ ਰੂਪ ਵਿੱਚ ਪ੍ਰਸਿੱਧ ਹੋਏ ਸਤੀਸ਼ ਸ਼ਾਹ, ਸ਼ੋਅ ਵਿੱਚ ਆਪਣੀ ਜਵਾਬਦੇਹੀ ਲਈ ਵੀ ਮਸ਼ਹੂਰ ਸਨ। ਹਾਲ ਹੀ ਵਿੱਚ ਉਹ ਲੰਡਨ ਲਈ ਪਹਿਲੀ ਸ਼੍ਰੇਣੀ ਵਿੱਚ ਯਾਤਰਾ ਕਰ ਰਿਹਾ ਸੀ ਅਤੇ ਹਵਾਈ ਅੱਡੇ 'ਤੇ ਨਸਲੀ ਟਿੱਪਣੀਆਂ ਸੁਣੀਆਂ। ਦਰਅਸਲ, ਜਦੋਂ ਉਹ ਯਾਤਰਾ ਕਰ ਰਿਹਾ ਸੀ ਤਾਂ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਵਿਸ਼ਵਾਸ ਨਹੀਂ ਹੋ ਰਿਹਾ ਸੀ ਕਿ ਉਹ ਪਹਿਲੀ ਸ਼੍ਰੇਣੀ ਲਈ ਟਿਕਟ ਖਰੀਦ ਸਕਦਾ ਹੈ।

ਸਤੀਸ਼ ਸ਼ਾਹ ਨੇ ਆਪਣੇ ਟਵਿਟਰ ਹੈਂਡਲ ਤੋਂ ਟਵੀਟ ਕੀਤਾ ਕਿ ਲੰਡਨ ਦੇ ਹੀਥਰੋ ਏਅਰਪੋਰਟ 'ਤੇ ਉਥੋਂ ਦੇ ਸਟਾਫ 'ਚੋਂ ਕਿਸੇ ਨੇ ਮੈਨੂੰ ਦੇਖ ਕੇ ਆਪਣੇ ਸਾਥੀ ਨੂੰ ਪੁੱਛਿਆ ਕੀ ਇਹ ਲੋਕ ਫਰਸਟ ਕਲਾਸ (ਸ਼੍ਰੇਣੀ)  ਦੀਆਂ ਟਿਕਟਾਂ ਖਰੀਦ ਸਕਦੇ ਹਨ? ਇਸ 'ਤੇ ਸਟਾਫ ਨੂੰ ਜਵਾਬ ਦਿੰਦੇ ਹੋਏ ਸਤੀਸ਼ ਸ਼ਾਹ ਨੇ ਕਿਹਾ, 'ਕਿਉਂਕਿ ਅਸੀਂ ਭਾਰਤੀ ਹਾਂ।' ਇਹ ਸੁਣ ਕੇ ਲੰਡਨ ਦੇ ਹੀਥਰੋ ਏਅਰਪੋਰਟ ਦੇ ਸਟਾਫ ਦੀ ਬੋਲਤੀ ਬੰਦ ਹੋ ਗਈ। ਸਤੀਸ਼ ਸ਼ਾਹ ਦੇ ਇਸ ਟਵੀਟ ਨੂੰ ਲੋਕ ਕਾਫ਼ੀ ਤਾਰੀਫ਼ ਵੀ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget