ਪੜਚੋਲ ਕਰੋ

Rajesh Khanna: ਜਦੋਂ ਧਰਮਿੰਦਰ ਤੋਂ ਡਰ ਕੇ ਪਿਛਲੇ ਦਰਵਾਜ਼ੇ ਤੋਂ ਭੱਜੇ ਰਾਜੇਸ਼ ਖੰਨਾ, ਸੁਪਰਸਟਾਰ ਦੀ ਇਸ ਗੱਲ 'ਤੇ ਗੁੱਸੇ ਨਾਲ ਉੱਬਲ ਗਏ ਸੀ ਹੀਮੈਨ

Rajesh Khanna Birth Anniversary: ਅੱਜ ਅਸੀਂ ਤੁਹਾਨੂੰ ਧਰਮਿੰਦਰ ਦੀ ਜ਼ਿੰਦਗੀ ਦੀ ਕਹਾਣੀ ਦੱਸਦੇ ਹਾਂ ਜਦੋਂ ਸੁਪਰਸਟਾਰ ਰਾਜੇਸ਼ ਖੰਨਾ ਦੀ ਇੱਕ ਬੁਰੀ ਆਦਤ ਕਾਰਨ ਉਹ ਬਹੁਤ ਗੁੱਸੇ ਹੋ ਗਏ ਸਨ। ਆਓ ਜਾਣਦੇ ਹਾਂ ਕੀ ਸੀ ਪੂਰਾ ਮਾਮਲਾ:

Dharmendra Rajesh Khanna: ਰਾਜੇਸ਼ ਖੰਨਾ ਨੂੰ ਬਾਲੀਵੁੱਡ ਦਾ ਪਹਿਲਾ ਸੁਪਰਸਟਾਰ ਕਿਹਾ ਜਾਂਦਾ ਹੈ। ਜਦੋਂ ਧਰਮਿੰਦਰ ਨੇ ਸਫਲਤਾ ਪ੍ਰਾਪਤ ਕਰਨੀ ਸ਼ੁਰੂ ਕੀਤੀ, ਉਸ ਸਮੇਂ ਬਾਲੀਵੁੱਡ 'ਚ ਰਾਜੇਸ਼ ਖੰਨਾ ਦਾ ਨਾਮ ਖੂਬ ਚੱਲਦਾ ਸੀ। ਸਾਲ 1984 'ਚ ਦੋਵੇਂ ਫਿਲਮ 'ਧਰਮ ਔਰ ਕਾਨੂੰਨ' 'ਚ ਇਕੱਠੇ ਕੰਮ ਕਰ ਰਹੇ ਸਨ। ਇਹ ਫ਼ਿਲਮ ਉਸ ਸਮੇਂ ਦੀ ਪੰਜਵੀਂ ਸਭ ਤੋਂ ਵੱਧ ਕਮਾਈ ਕਰਨ ਵਾਲੀ ਫ਼ਿਲਮ ਸੀ। ਪਰ ਸੈੱਟ 'ਤੇ ਰਾਜੇਸ਼ ਖੰਨਾ ਦੀ ਇੱਕ ਬੁਰੀ ਆਦਤ ਤੋਂ ਹਰ ਕੋਈ ਪਰੇਸ਼ਾਨ ਸੀ, ਖਾਸ ਕਰਕੇ ਧਰਮਿੰਦਰ ਰਾਜੇਸ਼ ਖੰਨਾ ਨੂੰ ਸਬਕ ਸਿਖਾਉਣਾ ਚਾਹੁੰਦੇ ਸਨ। 

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਨਾਂ ਰਿਹਾ ਸਾਲ 2023, ਮਰਹੂਮ ਗਾਇਕ ਦੇ ਨਾਂ ਰਹੇ ਇਹ ਰਿਕਾਰਡ, ਮਰ ਕੇ ਵੀ ਇੰਝ ਰਚਿਆ ਇਤਿਹਾਸ

ਰਾਜੇਸ਼ ਖੰਨਾ ਸਿਰਫ ਸੁਪਰਸਟਾਰ ਹੀ ਨਹੀਂ ਸਨ ਸਗੋਂ ਉਹ ਅਜਿਹਾ ਵਿਹਾਰ ਵੀ ਕਰਨ ਲੱਗ ਪਏ ਸਨ। ਉਹ ਸ਼ੂਟਿੰਗ ਲਈ ਬਹੁਤ ਦੇਰ ਨਾਲ ਆਉਂਦੇ ਸਨ ਅਤੇ ਬਾਕੀ ਦੇ ਕਰੂ ਅਤੇ ਕਾਸਟ ਮੈਂਬਰਾਂ, ਇੱਥੋਂ ਤੱਕ ਕਿ ਦੂਜੇ ਸਟਾਰਜ਼ ਨੂੰ ਵੀ ਕਈ ਕਈ ਘੰਟੇ ਰਾਜੇਸ਼ ਖੰਨਾ ਦਾ ਇੰਤਜ਼ਾਰ ਕਰਨਾ ਪੈਂਦਾ ਸੀ। ਇਹ ਖੰਨਾ ਦੀ ਰੋਜ਼ਾਨਾ ਦੀ ਆਦਤ ਸੀ, ਇਸ ਲਈ ਇੱਕ ਦਿਨ ਧਰਮਿੰਦਰ ਬਹੁਤ ਗੁੱਸੇ ਵਿੱਚ ਆ ਗਏ ਅਤੇ ਉਨ੍ਹਾਂ ਨੂੰ ਸਬਕ ਸਿਖਾਉਣ ਦਾ ਫੈਸਲਾ ਕੀਤਾ।

ਲੇਟਲਤੀਫੀ ਦੇ ਆਦਤ ਦੇ ਚੱਲਦਿਆਂ ਰਾਜੇਸ਼ ਖੰਨਾ ਕਾਫੀ ਦੇਰ ਨਾਲ ਸੈੱਟ 'ਤੇ ਆਏ ਤੇ ਆਪਣੇ ਮੇਕਅਪ ਰੂਮ 'ਚ ਚਲੇ ਗਏ। ਪਤਾ ਲੱਗਦੇ ਹੀ ਧਰਮਿੰਦਰ ਨੇ ਸਾਰਿਆਂ ਦੇ ਸਾਹਮਣੇ ਰਾਜੇਸ਼ ਖੰਨਾ ਨੂੰ ਸਬਕ ਸਿਖਾਉਣ ਦਾ ਫੈਸਲਾ ਕੀਤਾ ਅਤੇ ਉਨ੍ਹਾਂ ਦੇ ਮੇਕਅਪ ਰੂਮ ਵੱਲ ਤੁਰ ਪਏ। 

ਪਰ ਰਾਜੇਸ਼ ਖੰਨਾ ਦੇ ਇੱਕ ਸ਼ੁਭਚਿੰਤਕ ਨੇ ਉਨ੍ਹਾਂ ਨੂੰ ਇਸ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ। ਰਾਜੇਸ਼ ਨੂੰ ਜਿਵੇਂ ਹੀ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਕਮਰੇ ਤੋਂ ਪਿਛਲੇ ਦਰਵਾਜ਼ੇ ਰਾਹੀਂ ਭੱਜ ਗਏ। ਹਾਲਾਂਕਿ ਇਸ ਫਿਲਮ ਤੋਂ ਬਾਅਦ ਦੋਵੇਂ ਸਟਾਰ ਕਦੇ ਵੀ ਪਰਦੇ 'ਤੇ ਇਕੱਠੇ ਨਜ਼ਰ ਨਹੀਂ ਆਏ। ਕਾਬਿਲੇਗ਼ੌਰ ਹੈ ਕਿ ਅੱਜ ਯਾਨਿ 29 ਦਸੰਬਰ ਨੂੰ ਰਾਜੇਸ਼ ਖੰਨਾ ਦਾ ਜਨਮਦਿਨ ਹੈ। ਉਨ੍ਹਾਂ ਦੀ ਮੌਤ 2012 'ਚ ਹੋਈ ਸੀ। ਅੱਜ ਵੀ ਉਨ੍ਹਾਂ ਦੇ ਜਨਮਦਿਨ ਦੇ ਮੌਕੇ 'ਤੇ ਫੈਨਜ਼ ਉਨ੍ਹਾਂ ਨੂੰ ਨਮ ਅੱਖਾਂ ਦੇ ਨਾਲ ਯਾਦ ਕਰ ਰਹੇ ਹਨ।

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਤੋਂ ਦਿਲਜੀਤ ਦੋਸਾਂਝ ਇਨ੍ਹਾਂ ਪੰਜਾਬੀ ਸਟਾਰਜ਼ ਦੇ ਨਾਂ ਰਿਹਾ ਸਾਲ 2023, ਇੰਝ ਰਚਿਆ ਇਤਿਹਾਸ, ਕਰੋੜਾਂ 'ਚ ਕੀਤੀ ਕਮਾਈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਦੋਂ, ਕਿੱਥੇ ਅਤੇ ਕਿਵੇਂ ਹੋਇਆ ਸੈਫ ਅਲੀ ਖਾਨ 'ਤੇ ਹਮਲਾ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਕਦੋਂ, ਕਿੱਥੇ ਅਤੇ ਕਿਵੇਂ ਹੋਇਆ ਸੈਫ ਅਲੀ ਖਾਨ 'ਤੇ ਹਮਲਾ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
Saif Ali Khan Attacked: ਸੈਫ ਅਲੀ ਖਾਨ 'ਤੇ ਰਾਤ ਨੂੰ ਕਿੰਨੇ ਵਜੇ ਹੋਇਆ ਜਾਨਲੇਵਾ ਹਮਲਾ ? ਕੀ ਕਰ ਰਹੀ ਸੀ ਕਰੀਨਾ; ਹਿਰਾਸਤ 'ਚ ਕੰਮ ਕਰਨ ਵਾਲੇ ਤਿੰਨ ਲੋਕ...
ਸੈਫ ਅਲੀ ਖਾਨ 'ਤੇ ਰਾਤ ਨੂੰ ਕਿੰਨੇ ਵਜੇ ਹੋਇਆ ਜਾਨਲੇਵਾ ਹਮਲਾ ? ਕੀ ਕਰ ਰਹੀ ਸੀ ਕਰੀਨਾ; ਹਿਰਾਸਤ 'ਚ ਕੰਮ ਕਰਨ ਵਾਲੇ ਤਿੰਨ ਲੋਕ...
Saif Ali Khan Attacked: ਸੈਫ ਅਲੀ ਖਾਨ 'ਤੇ ਹੋਇਆ ਹਮਲਾ, ਗਰਦਨ 'ਤੇ 10 ਸੈਂਟੀਮੀਟਰ ਦਾ ਜ਼ਖ਼ਮ, ਅਦਾਕਾਰ ਲੀਲਾਵਤੀ ਹਸਪਤਾਲ ਭਰਤੀ
ਸੈਫ ਅਲੀ ਖਾਨ 'ਤੇ ਹੋਇਆ ਹਮਲਾ, ਗਰਦਨ 'ਤੇ 10 ਸੈਂਟੀਮੀਟਰ ਦਾ ਜ਼ਖ਼ਮ, ਅਦਾਕਾਰ ਲੀਲਾਵਤੀ ਹਸਪਤਾਲ ਭਰਤੀ
ਮੁੱਖ ਮੰਤਰੀ ਮਾਨ ਚੋਣ ਪ੍ਰਚਾਰ ਲਈ ਪਹੁੰਚੇ ਦਿੱਲੀ, 2 ਦਿਨ ਸਾਂਭਣਗੇ ਕਮਾਨ; ਪੰਜਾਬ ਦੇ ਲਈ ਦਿੱਲੀ ਫਤਿਹ ਜ਼ਰੂਰੀ
ਮੁੱਖ ਮੰਤਰੀ ਮਾਨ ਚੋਣ ਪ੍ਰਚਾਰ ਲਈ ਪਹੁੰਚੇ ਦਿੱਲੀ, 2 ਦਿਨ ਸਾਂਭਣਗੇ ਕਮਾਨ; ਪੰਜਾਬ ਦੇ ਲਈ ਦਿੱਲੀ ਫਤਿਹ ਜ਼ਰੂਰੀ
Advertisement
ABP Premium

ਵੀਡੀਓਜ਼

Batala 'ਚ Encounter, ਗੈਂਗਸਟਰ ਦੀ ਇਲਾਜ ਦੋਰਾਨ ਮੌਤਡੱਲੇਵਾਲ ਦੀ ਸਿਹਤ ਵਿਗੜੀ, 111 ਕਿਸਾਨਾਂ ਦਾ ਮਰਨ ਵਰਤ ਦੁਜੇ ਵੀ ਜਾਰੀ| JAGJIT SINGH DHALLEWAL|Granade Attack| ਵੱਡਾ ਗ੍ਰੇਨੇਡ ਹਮਲਾ, ਅੱਤਵਾਦੀ ਗਰੁੱਪ ਨੇ ਲਈ ਜਿੰਮੇਦਾਰੀ |Babbar Khalsa International |Saif Ali Khan Attacked | ਸੈਫ ਅਲੀ ਖਾਨ 'ਤੇ ਹੋਇਆ ਹਮਲਾ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਦੋਂ, ਕਿੱਥੇ ਅਤੇ ਕਿਵੇਂ ਹੋਇਆ ਸੈਫ ਅਲੀ ਖਾਨ 'ਤੇ ਹਮਲਾ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਕਦੋਂ, ਕਿੱਥੇ ਅਤੇ ਕਿਵੇਂ ਹੋਇਆ ਸੈਫ ਅਲੀ ਖਾਨ 'ਤੇ ਹਮਲਾ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
Saif Ali Khan Attacked: ਸੈਫ ਅਲੀ ਖਾਨ 'ਤੇ ਰਾਤ ਨੂੰ ਕਿੰਨੇ ਵਜੇ ਹੋਇਆ ਜਾਨਲੇਵਾ ਹਮਲਾ ? ਕੀ ਕਰ ਰਹੀ ਸੀ ਕਰੀਨਾ; ਹਿਰਾਸਤ 'ਚ ਕੰਮ ਕਰਨ ਵਾਲੇ ਤਿੰਨ ਲੋਕ...
ਸੈਫ ਅਲੀ ਖਾਨ 'ਤੇ ਰਾਤ ਨੂੰ ਕਿੰਨੇ ਵਜੇ ਹੋਇਆ ਜਾਨਲੇਵਾ ਹਮਲਾ ? ਕੀ ਕਰ ਰਹੀ ਸੀ ਕਰੀਨਾ; ਹਿਰਾਸਤ 'ਚ ਕੰਮ ਕਰਨ ਵਾਲੇ ਤਿੰਨ ਲੋਕ...
Saif Ali Khan Attacked: ਸੈਫ ਅਲੀ ਖਾਨ 'ਤੇ ਹੋਇਆ ਹਮਲਾ, ਗਰਦਨ 'ਤੇ 10 ਸੈਂਟੀਮੀਟਰ ਦਾ ਜ਼ਖ਼ਮ, ਅਦਾਕਾਰ ਲੀਲਾਵਤੀ ਹਸਪਤਾਲ ਭਰਤੀ
ਸੈਫ ਅਲੀ ਖਾਨ 'ਤੇ ਹੋਇਆ ਹਮਲਾ, ਗਰਦਨ 'ਤੇ 10 ਸੈਂਟੀਮੀਟਰ ਦਾ ਜ਼ਖ਼ਮ, ਅਦਾਕਾਰ ਲੀਲਾਵਤੀ ਹਸਪਤਾਲ ਭਰਤੀ
ਮੁੱਖ ਮੰਤਰੀ ਮਾਨ ਚੋਣ ਪ੍ਰਚਾਰ ਲਈ ਪਹੁੰਚੇ ਦਿੱਲੀ, 2 ਦਿਨ ਸਾਂਭਣਗੇ ਕਮਾਨ; ਪੰਜਾਬ ਦੇ ਲਈ ਦਿੱਲੀ ਫਤਿਹ ਜ਼ਰੂਰੀ
ਮੁੱਖ ਮੰਤਰੀ ਮਾਨ ਚੋਣ ਪ੍ਰਚਾਰ ਲਈ ਪਹੁੰਚੇ ਦਿੱਲੀ, 2 ਦਿਨ ਸਾਂਭਣਗੇ ਕਮਾਨ; ਪੰਜਾਬ ਦੇ ਲਈ ਦਿੱਲੀ ਫਤਿਹ ਜ਼ਰੂਰੀ
Punjab News: ਪੰਜਾਬੀ ਨੌਜਵਾਨਾਂ ਲਈ ਖੁਸ਼ਖਬਰੀ, ਸਰਕਾਰ ਮੁਫ਼ਤ 'ਚ ਦਏਗੀ ਇਹ ਸਹੂਲਤਾਂ, ਜਲਦੀ ਕਰੋ ਅਪਲਾਈ
Punjab News: ਪੰਜਾਬੀ ਨੌਜਵਾਨਾਂ ਲਈ ਖੁਸ਼ਖਬਰੀ, ਸਰਕਾਰ ਮੁਫ਼ਤ 'ਚ ਦਏਗੀ ਇਹ ਸਹੂਲਤਾਂ, ਜਲਦੀ ਕਰੋ ਅਪਲਾਈ
15 ਮਹੀਨਿਆਂ ਬਾਅਦ ਗਾਜ਼ਾ ਦੀ ਜੰਗ ਹੋਵੇਗੀ ਬੰਦ, ਗਾਜ਼ਾ-ਇਜ਼ਰਾਈਲ ਵਿਚਾਲੇ ਹੋਇਆ ਸਮਝੌਤਾ, 19 ਤਰੀਕ ਤੋਂ ਹੋਵੇਗਾ ਲਾਗੂ
15 ਮਹੀਨਿਆਂ ਬਾਅਦ ਗਾਜ਼ਾ ਦੀ ਜੰਗ ਹੋਵੇਗੀ ਬੰਦ, ਗਾਜ਼ਾ-ਇਜ਼ਰਾਈਲ ਵਿਚਾਲੇ ਹੋਇਆ ਸਮਝੌਤਾ, 19 ਤਰੀਕ ਤੋਂ ਹੋਵੇਗਾ ਲਾਗੂ
Holiday: ਸਰਕਾਰੀ ਅਤੇ ਨਿੱਜੀ ਸੈਕਟਰ ਅੱਜ ਰਹਿਣਗੇ ਬੰਦ, ਜਾਣੋ 16 ਜਨਵਰੀ ਦੀ ਕਿਉਂ ਹੋਈ ਛੁੱਟੀ ?
Holiday: ਸਰਕਾਰੀ ਅਤੇ ਨਿੱਜੀ ਸੈਕਟਰ ਅੱਜ ਰਹਿਣਗੇ ਬੰਦ, ਜਾਣੋ 16 ਜਨਵਰੀ ਦੀ ਕਿਉਂ ਹੋਈ ਛੁੱਟੀ ?
Online Task ਤੋਂ ਪੈਸੇ ਕਮਾਉਣ ਦੇ ਲਾਲਚ 'ਚ ਠੱਗੀ ਦਾ ਸ਼ਿਕਾਰ ਹੋਇਆ ਨੌਜਵਾਨ, Telegram 'ਤੇ ਮਿਲਿਆ ਸੀ ਕੰਮ, ਉੱਡ ਗਏ ਲੱਖਾਂ ਰੁਪਏੌ
Online Task ਤੋਂ ਪੈਸੇ ਕਮਾਉਣ ਦੇ ਲਾਲਚ 'ਚ ਠੱਗੀ ਦਾ ਸ਼ਿਕਾਰ ਹੋਇਆ ਨੌਜਵਾਨ, Telegram 'ਤੇ ਮਿਲਿਆ ਸੀ ਕੰਮ, ਉੱਡ ਗਏ ਲੱਖਾਂ ਰੁਪਏ
Embed widget