News
News
ਟੀਵੀabp shortsABP ਸ਼ੌਰਟਸਵੀਡੀਓ
X

ਕਮੇਡੀ ਕਿੰਗ ਮੇਹਰ ਮਿੱਤਲ ਦੀ ਮੌਤ ਦੀ ਖਬਰ ਝੂਠੀ

Share:
ਚੰਡੀਗੜ੍ਹ: ਪੰਜਾਬੀ ਸਿਨੇਮਾ ਦੇ ਮਹਾਨ ਅਦਾਕਾਰ ਤੇ ਕਮੇਡੀ ਦੇ ਬਾਦਸ਼ਾਹ ਮੇਹਰ ਮਿੱਤਲ ਬਿਲਕੁਲ ਠੀਕ-ਠਾਕ ਹਨ। ਅੱਜ ਸਵੇਰ ਤੋਂ ਉਨ੍ਹਾਂ ਦੀ ਮੌਤ ਦੀ ਖਬਰ ਚੱਲ ਰਹੀ ਸੀ। ਪਰ ਇਹ ਖਬਰ ਪੂਰੀ ਤਰਾਂ ਝੂਠੀ ਹੈ। ਹਾਲਾਂਕਿ ਮਿੱਤਲ ਬਿਮਾਰ ਜਰੂਰ ਹਨ। ਉਹ ਇਸ ਵੇਲੇ ਹਸਪਤਾਲ 'ਚ ਦਾਖਲ ਹਨ। ਡਾਕਟਰਾਂ ਨੇ ਉਨ੍ਹਾਂ ਨੂੰ ICU ਤੋਂ ਜਨਰਲ ਵਾਰਡ ਚ ਸ਼ਿਫਟ ਕਰ ਦਿੱਤਾ ਹੈ। ਇਸ ਦਾ ਮਤਲਬ ਇਹੀ ਹੈ ਕਿ ਉਨ੍ਹਾਂ ਦੀ ਹਾਲਤ 'ਚ ਸੁਧਾਰ ਹੈ ਤੇ ਕੋਈ ਖਤਰਾ ਨਹੀਂ ਹੈ। ABP ਸਾਂਝਾ ਵੀ ਇਹੀ ਦੁਆ ਕਰਦਾ ਹੈ ਕਿ ਪੰਜਾਬੀ ਦਾ ਇਹ ਮਹਾਂਨਾਇਕ ਤੇ ਸਭ ਨੂੰ ਹਮੇਸ਼ਾ ਖੁਸ਼ ਰੱਖਣ ਵਾਲਾ ਸਿਤਾਰਾ ਤੰਦਰੁਸਤ ਰਹੇ ਤੇ ਲੰਮੀ ਉਮਰ ਜੀਏ। ਸਭ ਨੂੰ ਇਹੀ ਅਪੀਲ ਹੈ ਕਿ ਅਜਿਹੀ ਝੂਠੀ ਖਬਰ 'ਤੇ ਨਾ ਯਕੀਨ ਕਰੋ ਤੇ ਨਾ ਹੀ ਅੱਗੇ ਫੈਲਾਓ।
Published at : 12 Oct 2016 08:47 AM (IST)
Follow Entertainment News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Barnala ਲਾਠੀਚਾਰਜ ਮਾਮਲਾ: ਸਫਾਈ ਸੇਵਕਾਂ ਦੇ ਸਮਰਥਨ 'ਚ ‘ਪੰਜਾਬ ਬੰਦ’ ਨੂੰ ਮਿਲਿਆ ਪੂਰਨ ਹੁੰਗਾਰਾ

Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...

Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ

ਮਸਜਿਦ ਜਾਣ ਨੂੰ ਲੈ ਕੇ ਵਿਵਾਦ, ਨਿਹੰਗ ਸਿੰਘ ਵੱਲੋਂ ਮੌਲਵੀ ਨੂੰ ਚੇਤਾਵਨੀ

ਪ੍ਰਮੁੱਖ ਖ਼ਬਰਾਂ

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ