News
News
ਟੀਵੀabp shortsABP ਸ਼ੌਰਟਸਵੀਡੀਓ
X

ਮਨੋਰੰਜਨ ਜਗਤ ਦੀ ਹਰ ਖਬਰ, ਸਿਰਫ 2 ਮਿੰਟ 'ਚ

Share:
1- ਕੁਲਬੀਰ ਝਿੰਜਰ ਦੇ ਨਵੇਂ ਗੀਤ 'ਕਿਰਪਾਨਾ' ਦਾ ਮੋਸ਼ਨ ਪੋਸਟਰ ਰਿਲੀਜ਼ ਹੋ ਗਿਆ ਹੈ। ਗੀਤ ਨੂੰ ਮਿਊਜ਼ਿਕ ਦੀਪ ਜੰਡੂ ਨੇ ਦਿੱਤਾ ਹੈ। ਗੀਤ ਦੇ ਬੋਲ ਨਰਿੰਦਰ ਬਾਠ ਨੇ ਲਿਖੇ ਹਨ। ਪੂਰਾ ਗੀਤ 23ਨਵੰਬਰ ਨੂੰ ਰਿਲੀਜ਼ ਹੋਵੇਗਾ। 2- ਅਭਿਨੇਤਾ ਗੁਰਮੀਤ ਚੌਧਰੀ ਦਾ ਕਹਿਣਾ ਹੈ ਉਹ ਮੰਨਦੇ ਹਨ ਕਿ ਉਹ ਆਪਣੇ ਸਾਰੇ ਕਿਰਦਾਰਾਂ ਨੂੰ ਆਪਣਾ 100 ਫੀਸਦ ਦਿੰਦੇ ਹਨ ਅਤੇ ਉਹ ਇੱਕ ਭਾਵੁਕ ਅਭਿਨੇਤਾ ਹਨ। ਜੇਕਰ ਕਿਸੇ ਕਿਰਦਾਰ ਲਈ ਉਹਨਾਂ ਦਾ ਨਿਊਡ ਹੋਣਾ ਜ਼ਰੂਰੀ ਹੋਇਆ ਤਾਂ ਉਹ ਵੀ ਕਰਨਾ ਪਸੰਦ ਕਰਨਗੇ। 3- ਸੂਚਨਾ ਅਤੇ ਪ੍ਰਸਾਰਨ ਮੰਤਰੀ ਐਮ ਵੈਂਕਿਯਾ ਨਾਇਡੂ ਨੇ ਅੰਤਰਾਸ਼ਟਰੀ ਭਾਰਤੀ ਫਿਲਮ ਮਹਾਉਤਸਵ ਦੇ ਉਦਘਾਟਨ ਮੌਕੇ ਕਿਹਾ ਕਿ ਮੈਂ ਸਮਝਦਾ ਹਾਂ ਕਿ ਹਰ ਥਾਂ ਕਾਲਾ ਧਨ ਹੈ ਸਮਾਜ ਦੇ ਹਰ ਹਿੱਸੇ, ਸਿਆਸਤ ਅਤੇ ਸਿਨੇਮਾ ਵਿੱਚ ਵੀ ਹੈ ਜਿਸਤੋਂ ਮੁਕਤੀ ਪਾਉਣ ਦੀ ਲੋਡ਼ ਹੈ ਤਾਂਕਿ ਸ਼ਾਂਤੀਪੂਰਨ ਜੀਵਨ ਜੀ ਸਕੀਏ। 4- ਨਿਊਜ਼ੀਲੈਂਡ ਗਏ ਸਿਧਾਰਥ ਮਲਹੋਤਰਾ ਦਾ ਕਹਿਣਾ ਹੈ ਕਿ ਭਾਰਤੀਆਂ ਵਿੱਚ ਵਾਤਾਵਰਨ ਦੇ ਪ੍ਰਤੀ ਸਨਮਾਨ ਨਹੀਂ ਬੱਚਿਆ। ਉਹਨਾਂ ਕਿਹਾ ਕਿ ਸਾਨੂੰ ਨਿਊਜ਼ੀਲੈਂਡ ਦੇ ਲੋਕਾਂ ਤੋਂ ਸਿੱਖਣਾ ਹੋਵੇਗਾ ਕਿ ਕਿਵੇਂ ਵਾਤਾਵਰਨ ਸਾਫ ਰਖਦੇ ਹਨ। ਸਿਧਾਰਥ ਭਾਰਤ ਵਿੱਚ ਨਿਊਜ਼ੀਲੈਂਡ ਟੂਰਿਜ਼ਮ ਦੇ ਬ੍ਰੈਂਡ ਅੰਬੈਸੇਡਰ ਹਨ। 5- ਬਾਲੀਵੁੱਡ ਅਭਿਨੇਤਾ ਆਮਿਰ ਖਾਨ ਅੰਤਰਾਸ਼ਟਰੀ ਪੱਧਰ ਦੀ ਭਲਵਾਨ ਗੀਤਾ ਫੋਗਟ ਦੇ ਵਿਆਹ ਸਮਾਰੋਹ ਵਿੱਚ ਹਿੱਸਾ ਲੈਣ ਹਰਿਆਣਾ ਵਿੱਚ ਉਹਨਾਂ ਦੇ ਜੱਦੀ ਪਿੰਡ ਪਹੁੰਚੇ। ਆਗਾਮੀ ਫਿਲਮ 'ਦੰਗਲ' ਵਿੱਚ ਆਮਿਰ ਨੇ ਗੀਤਾ ਦੇ ਪਿਤਾ ਮਹਾਵੀਰ ਸਿੰਘ ਫੋਗਟ ਦਾ ਕਿਰਦਾਰ ਨਿਭਾਇਆ ਹੈ। 6- ਇਸ ਮੌਕੇ ਆਮਿਰ ਖਾਨ ਨੇ ਕਿਹਾ ਕਿ ਪੀਐਮ ਦੇ ਨੋਟਬੰਦੀ ਦੇ ਕਦਮ ਤੋਂ ਉਹ ਪ੍ਰਭਾਵਿਤ ਨਹੀਂ ਹੋਏ ਕਿਉੰਕਿ ਉਹਨਾਂ ਦਾ ਸਾਰਾ ਪੈਸਾ ਬੈਂਕਾਂ ਵਿੱਚ ਸੁਰੱਖਿਅਤ ਹੈ ਅਤੇ ਭੁਗਤਾਨ ਚੈੱਕ ਰਾਂਹੀ ਹੁੰਦਾ ਹੈ। ਆਮਿਰ ਮੁਤਾਬਕ ਅਸੀਂ ਕੁਝ ਕਹਿਣ ਤੋਂ ਡਰਦੇ ਹਾਂ ਕਿਉੰਕਿ ਸਾਡਾ ਕਿਹਾ ਅਲਗ ਦਿਸ਼ਾ ਚ ਲਿਆ ਜਾਂਦਾ ਹੈ। 7- ਕਰੀਨਾ ਕਪੂਰ ਖਾਨ ਕੁੱਝ ਹੀ ਦਿਨਾਂ ਵਿੱਚ ਹੀ ਮਾਂ ਬਣਨ ਵਾਲੀ ਹੈ ਬਾਵਜੂਦ ਇਸਦੇ ਕਰੀਨਾ ਲਗਾਤਾਰ ਕੰਮ ਕਰ ਮਹਿਲਾਵਾਂ ਲਈ ਮਿਸਾਲ ਪੇਸ਼ ਕਰ ਰਹੀ ਹੈ। ਹਾਲ ਹੀ ਵਿੱਚ ਕਰੀਨਾ ਨੇ ਐਚਟੀ ਬ੍ਰੰਚ ਲਈ ਇੱਕ ਬਲੈਕ ਐਂਡ ਵਾਈਟ ਫੋਟੋਸ਼ੂਟ ਕਰਵਾਇਆ ਹੈ ਜੋ ਖੂਬ ਵਾਇਰਲ ਹੋ ਰਿਹੈ। 8- ਬਾਲੀਵੁੱਡ ਅਭਿਨੇਤਾ ਸ਼ਾਹਿਦ ਕਪੂਰ ਦੀ ਪਤਨੀ ਮੀਰਾ ਰਾਜਪੂਤ ਛੋਟੇ ਪਰਦੇ 'ਤੇ ਡੈਬਿਊ ਕਰਨ ਜਾ ਰਹੀ ਹੈ। ਡੀਐਨਏ ਦੀ ਰਿਪੋਰਟ ਮੁਤਾਬਕ ਮੀਰਾ ਜਲਦੀ ਸ਼ਾਹਿਦ ਕਪੂਰ ਨਾਲ ਹੀ ਟੀ. ਵੀ. ਦੇ ਪਾਪੂਲਰ ਸ਼ੋਅ 'ਕੌਫੀ ਵਿਦ ਕਰਨ' ਨਾਲ ਆਪਣਾ ਡੈਬਿਊ ਕਰਨ ਵਾਲੀ ਹੈ। ਇਹ ਐਪੀਸੋਡ ਦਸੰਬਰ ਦੇ ਮੱਧ 'ਚ ਪ੍ਰਸਾਰਿਤ ਹੋਵੇਗਾ 9- ਬਾਲੀਵੁੱਡ ਦੇ ਖਿਲਾਡ਼ੀ ਅਕਸ਼ੇ ਕੁਮਾਰ ਅਤੇ ਸੁਪਰਸਟਾਰ ਰਜਨੀਕਾਂਤ ਦੀ ਅਪਕਮਿੰਗ ਫਿਲਮ '2.0' ਵਿੱਚ ਅਕਸ਼ੇ ਦਾ ਲੁੱਕ ਸਾਹਮਣੇ ਆ ਗਿਆ ਹੈ। ਖਬਰਾਂ ਮੁਤਾਬਕ ਅਕਸ਼ੇ ਵਿਗਿਆਨਿਕ ਦੇ ਰੋਲ ਵਿੱਚ ਹਨ ਜਿਨਾਂ ਦਾ ਹੁਲੀਆ ਪੂਰੀ ਤਰ੍ਹਾਂ ਬਦਲ ਦਿੱਤਾ ਗਿਆ ਹੈ। 10- ਯਸ਼ ਰਾਜ ਸਟੂਡੀਓ 'ਚ ਫਰਸਟ ਲੁੱਕ ਲਈ ਸਲਮਾਨ ਖਾਨ ਵੀ ਪਹੁੰਚੇ। ਹਾਲਾਂਕਿ ਮਹਿਮਾਨਾਂ ਦੀ ਲਿਸਟ 'ਚ ਸਲਮਾਨ ਖਾਨ ਦਾ ਨਾਂ ਨਹੀਂ ਸੀ। ਕਿਹਾ ਜਾ ਰਿਹਾ ਸੀ ਕਿ ਸ਼ਾਹਰੁਖ ਖਾਨ ਆਉਣਗੇ ਪਰ ਸਲਮਾਨ ਦਾ ਆਉਣਾ ਕਿਸੇ ਸਰਪ੍ਰਾਈਜ਼ ਤੋਂ ਘੱਟ ਨਹੀਂ ਸੀ। ਸਲਮਾਨ ਨੇ ਕਿਹਾ, 'ਮੈਨੂੰ ਬੁਲਾਇਆ ਨਹੀਂ ਗਿਆ ਸੀ ਪਰ ਮੈਨੂੰ ਪਤਾ ਲੱਗਾ ਕਿ ਇਹ ਸਭ ਹੋ ਰਿਹਾ ਹੈ। ਇਸ ਲਈ ਮੈਂ ਟੀਮ ਨੂੰ ਵਧਾਈ ਦੇਣ ਆ ਗਿਆ।'
Published at : 21 Nov 2016 11:51 AM (IST)
Follow Entertainment News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...

Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...

Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...

Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...

Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...

ਪ੍ਰਮੁੱਖ ਖ਼ਬਰਾਂ

Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...

Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...

IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...

IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...

Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...

Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...