News
News
ਟੀਵੀabp shortsABP ਸ਼ੌਰਟਸਵੀਡੀਓ
X

ਮਨੋਰੰਜਨ ਦੀ ਹਰ ਖਬਰ, ਸਿਰਫ 2 ਮਿੰਟ 'ਚ

Share:

1- ਅਭਿਨੇਤਰੀ ਆਲੀਆ ਭੱਟ ਨੇ ਟੁੱਟੇ ਦਿਲ ਨੂੰ ਸੰਭਾਲਣਾ ਸਿੱਖ ਲਿਆ ਹੈ। ਆਲੀਆ ਮੁਤਾਬਕ ਅਜਿਹੇ ਸਮੇਂ ਵਿੱਚ ਹੋ ਸਕਦਾ ਹੈ ਕਿ ਉਹ ਛੁੱਟੀਆਂ 'ਤੇ ਜਾਵੇ ਜਾਂ ਕੰਮ ਤੇ ਧਿਆਨ ਕੇਂਦਰਿਤ ਕਰ ਪਰ ਜਦੋ 16 ਸਾਲ ਦੀ ਉਮਰ ਵਿੱਚ ਦਾ ਦਿਲ ਟੁੱਟਿਆ ਸੀ ਤਾਂ ਮੈਂ ਦੋਸਤਾਂ ਨਾਲ ਰਹਿ ਬ੍ਰੇਕਅਪ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰਦੀ ਸੀ।

2- ਆਗਾਮੀ ਫਿਲਮ 'ਦੰਗਲ' ਦਾ ਗੀਤ 'ਹਾਨੀਕਾਰਕ ਬਾਪੂ' ਖੂਬ ਮਸ਼ਹੂਰ ਹੋ ਰਿਹਾ ਹੈ। ਗੀਤ ਦੇ ਬੋਲ ਅਮਿਤਾਭ ਭੱਟਾਚਾਰਿਆ ਨੇ ਲਿਖੇ ਹਨ। ਗੀਤ ਨੂੰ ਯੂ ਟਿਊਬ ਤੇ 1 ਕਰੋਡ਼ ਤੋਂ ਵੱਧ ਵਾਰ ਵੇਖਿਆ ਜਾ ਚੁੱਕਿਆ ਹੈ।  ਗੀਤ ਵਿੱਚ ਵਖਾਇਆ ਗਿਆ ਹੈ ਕਿ ਕਿਵੇਂ ਆਮਿਰ ਆਪਣੀਆਂ ਧੀਆਂ ਨੂੰ ਭਲਵਾਨ ਬਣਾਉਣ 'ਤੇ ਤੁਲੇ ਹਨ।

3- ਨੋਟਬੰਦੀ ਦੇ ਫੈਸਲੇ 'ਤੇ ਮਸ਼ਹੂਰ ਗਾਇਕ ਸੋਨੂ ਨਿਗਮ ਨੇ ਇੱਕ ਵੀਡੀਓ ਰਿਲੀਜ਼ ਕੀਤਾ ਹੈ ਜਿਸ ਵਿੱਚ ਫੈਸਲੇ ਨੂੰ ਸਹੀ ਦੱਸਦੇ ਹੋਏ ਸੋਨੂੰ ਕਹਿੰਦੇ ਦਿਖ ਰਹੇ ਹਨ ਕਿ ਹੌਂਸਲਾ ਰੱਖੋ ਯਾਰੋ… ਜਦੋਂ ਕਾਗਜ਼ ਦੀ ਕੀਮਤ ਬਦਲਦੀ ਹੈ, ਤਾਂ ਦੇਸ਼ ਦੀ ਕਿਸਮਤ ਬਦਲਦੀ ਹੈ।

4- ਅਭਿਨੇਤਾ ਅਭਿਸ਼ੇਕ ਬੱਚਨ ਨੇ ਪ੍ਰਧਾਨਮੰਤਰੀ ਦੇ ਨੋਟਬੰਦੀ ਦੇ ਫੈਸਲੇ ਦਾ ਸਮਰਥਨ ਕਰਦੇ ਹੋਏ ਇਸਨੂੰ ਸਕਰਾਤਮਕ ਕਦਮ ਦੱਸਿਆ। ਅਭਿਸ਼ੇਕ ਮੁਤਾਬਕ ਬਦਲਾਅ ਛੋਟੀ ਜਿਹੀ ਅਸੁਵਿਧਾ ਨਾਲ ਲਿਆਂਦਾ ਜਾ ਸਕਦਾ ਹੈ। ਜੋ ਕੋਈ ਵੀ ਦੇਸ਼ ਲਈ ਚੰਗਾ ਕਰਨ ਦੀ ਕੋਸ਼ਿਸ਼ ਕਰਦਾ ਹੈ ਉਸਦੇ ਸਮਰਥਨ ਦੀ ਲੋੜ ਹੈ

5- ਉਥੇ ਹੀ ਵਿਵੇਕ ਓਬਰਾਏ ਨੋਟਬੰਦੀ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਪੀਐਮ ਮੋਦੀ ਨੇ ਬਹੁਤ ਵੱਡਾ ਕੰਮ ਕੀਤਾ ਹੈ ਇੱਥੋਂ ਤੱਕ ਕਿ ਆਪਣਾ ਸਿਆਸੀ ਕਰੀਅਰ ਵੀ ਦਾਅ 'ਤੇ ਲਗਾ ਦਿੱਤਾ। ਸਾਡਾ ਦੇਸ਼ ਇੰਸਟੇਂਟ ਨੂਡਲਸ ਵਾਂਗ ਬਣ ਗਿਆ ਹੈ ਅਸੀ ਇੱਕੋ ਵੇਲੇ ਸਭ ਚੀਜ਼ਾਂ ਚਾਹੁੰਦੇ ਹਾਂ। 

6- ਫਿਲਮ ਅਭਿਨੇਤਰੀ ਪ੍ਰਾਚੀ ਦੇਸਾਈ ਦਾ ਕਹਿਣਾ ਹੈ ਕਿ ਉਹ ਆਪਣੀ ਬਣੀ ਬਣਾਈ ਕੋਮਲ ਲੜਕੀ ਵਾਲੀ ਇਮੇਜ ਨੂੰ ਤੋੜਨ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ ਪਰ ਲੋਕ ਉਹਨਾਂ ਨੂੰ ਅਲਗ ਰੂਪ ਵਿੱਚ ਨਹੀਂ ਵੇਖਣਾ ਚਾਹੁੰਦੇ। 

7- ਅਦਾਕਾਰਾ ਆਲੀਆ ਭੱਟ ਉਨ੍ਹਾਂ ਕੁਝ ਲੋਕਾਂ ਵਿੱਚੋਂ ਹੈ, ਜਿਸ ਨੇ ਦੀਪਿਕਾ ਪਾਦੂਕੋਣ ਦੀਪਦਮਾਵਤੀਲੁੱਕ ਦੇਖੀ ਹੈ।ਦੀਪਿਕਾ ਨੂੰ ਮਿਲਣ ਤੋਂ ਬਾਅਦ ਆਲੀਆ ਨੇ ਦੱਸਿਆ ਕਿ ਦੀਪਿਕਾ ਬਿਹਤਰੀਨ ਲੁੱਕ ਵਿੱਚ ਹੈ, ਉਹ ਬੇਹੱਦ ਖੂਬਸੂਰਤ ਪਦਮਾਵਤੀ ਬਣੇਗੀ। ਮਹਿਬੂਬ ਸਟੂਡੀਓਜ਼ ਵਿੱਚ ਫਿਲਮ ਦੀ ਸ਼ੂਟਿੰਗ ਚਲ ਰਹੀ ਹੈ। 

8- ਟੈਨਿਸ ਪਲੇਅਰ ਸਾਨੀਆ ਮਿਰਜ਼ਾ ਦੀ ਭੈਣ ਅਨਮ ਹੈਦਰਾਬਾਦ ਦੇ ਇੱਕ ਬਿਜ਼ਨੇਸਮੈਨ ਨਾਲਵਿਆਹ ਰਚਾ ਰਹੀ ਹੈ। ਬੀਤੇ ਦਿਨ ਅਨਮ ਦੀ ਸੰਗੀਤ ਸੈਰੇਮਨੀ ਰੱਖੀ ਗਈ ਜਿਥੇ ਸਲਮਾਨ ਖਾਨ ਅਤੇ ਪਰਿਣਿਤੀ ਚੋਪੜਾ ਵਰਗੇ ਕਈ ਸਿਤਾਰੇ ਪਹੁੰਚੇ ਜੋ ਖੂਬ ਮਸਤੀ ਕਰਦੇ ਦਿਖੇ।

9- ਬਾਲੀਵੁੱਡ ਦੇ ਸੁਪਰਸਟਾਰ ਆਮਿਰ ਖ਼ਾਨ ਦੀ ਫਿਲਮ 'ਦੰਗਲ' 'ਚ ਬੇਟੀ ਦੀ ਕਿਰਦਾਰ ਨਿਭਾਅ ਰਹੀ ਗੀਤਾ ਫੋਗਟ ਦੇ ਇਸ ਹਫਤੇ ਵਿਆਹ 'ਚ ਸ਼ਾਮਲ ਹੋਣ ਜਾ ਰਹੇ ਹਨ।  ਗੀਤਾ ਦੇ ਵਿਆਹ 'ਚ ਆਮਿਰ ਖ਼ਾਨ ਵਿਆਹ ਦਾ ਜੋੜਾ ਦੇਣ ਵਾਲੇ ਹਨ ਗੀਤਾ ਦਾ ਵਿਆਹ 20 ਨਵੰਬਰ ਨੂੰ ਹੋਵੇਗਾ।

10- ਨਛੱਤਰ ਗਿੱਲ ਦਾ ਨਵਾਂ ਗੀਤ 'ਖੱਬੀ ਖਾਨ' ਰਿਲੀਜ਼ ਹੋਇਆ ਹੈ। ਜਿਸਦਾ ਸੰਗੀਤ ਅਮਨ ਹੇਅਰ ਨੇ ਦਿੱਤਾ ਹੈ। ਗੀਤ ਵਿੱਚ ਨਛੱਤਰ ਗਿੱਲ ਭੰਗੜਾ ਪਾਉਂਦੇ ਦਿਖ ਰਹੇ ਹਨ।

Published at : 19 Nov 2016 12:02 PM (IST)
Follow Entertainment News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਪ੍ਰਮੁੱਖ ਖ਼ਬਰਾਂ

3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...

3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...

Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...

Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...

Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...

Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...

Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...

Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...