ਪੜਚੋਲ ਕਰੋ

 ‘2.0’ ਦਾ ਟੀਜ਼ਰ ਆਉਣ ‘ਚ ਕੁਝ ਹੀ ਦਿਨਾਂ ਦੀ ਦੇਰੀ

ਮੁੰਬਈ: ਅਕਸ਼ੇ ਕੁਮਾਰ ਤੇ ਸਾਊਥ ਦੇ ਸੁਪਰਸਟਾਰ ਰਜਨੀਕਾਂਤ ਦੀ ਮੱਚ-ਅਵੇਟਿਡ ਫ਼ਿਲਮ ‘2.0’ ਕਾਫੀ ਲੰਬੇ ਸਮੇਂ ਤੋਂ ਟਾਲੀ ਜਾ ਰਹੀ ਹੈ ਪਰ ਹਾਲ ਹੀ ‘ਚ ਇਸ ਫ਼ਿਲਮ ਦੀ ਰਿਲੀਜ਼ ਡੇਟ ਅਨਾਉਂਸ ਹੋ ਗਈ ਹੈ। ਫ਼ਿਲਮ 29 ਦਸੰਬਰ, 2018 ‘ਚ ਹੀ ਰਿਲੀਜ਼ ਹੋ ਰਹੀ ਹੈ। ਇਸ ਫ਼ਿਲਮ ‘ਚ ਖਿਲਾੜੀ ਕੁਮਾਰ ਅਕਸ਼ੇ ਵਿਲੇਨ ਦਾ ਰੋਲ ਪਲੇ ਕਰ ਰਹੇ ਹਨ।  ‘2.0’ ਦਾ ਟੀਜ਼ਰ ਆਉਣ ‘ਚ ਕੁਝ ਹੀ ਦਿਨਾਂ ਦੀ ਦੇਰੀ ਫ਼ਿਲਮ ਦੇ ਫੈਨਸ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹੁਣ ਫ਼ਿਲਮ ਦੇ ਫੈਨਸ ਲਈ ਖੁਸ਼ਖਬਰੀ ਹੈ ਕਿ ਫ਼ਿਲਮ ਦਾ ਟੀਜ਼ਰ 15 ਅਗਸਤ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਖ਼ਬਰ ਨੂੰ ਟ੍ਰੇਡ ਐਕਸਪਰਟ ਰਮੇਸ਼ ਬਾਲਾ ਨੇ ਸੋਸ਼ਲ ਮੀਡੀਆ ਟਵਿਟਰ ‘ਤੇ ਟਵੀਟ ਕਰਕੇ ਸ਼ੇਅਰ ਕੀਤਾ ਹੈ। [embed]https://twitter.com/rameshlaus/status/1022540483124285440[/embed] ਇਸ ਬਿੱਗ ਬਜਟ ਫ਼ਿਲਮ ਨੂੰ ਰਾਜੂ ਰਾਮਲਿੰਘਮ ਨੇ ਪ੍ਰੋਡਿਊਸ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਕੀ ਤੇ ਰਾਜਨੀਕਾਂਤ ਦੀ ਇਹ ਫ਼ਿਲਮ ਹਾਲੀਵੁੱਡ ਦੀ ਕਿਸੇ ਵੀ ਫ਼ਿਲਮ ਤੋਂ ਘੱਟ ਨਹੀਂ ਹੋਵੇਗੀ। ਫ਼ਿਲਮ ਦੇ ਪ੍ਰੋਡਿਊਸਰ ਸ਼ੰਕਰ ਨੇ ਇਸ ਨੂੰ ਜ਼ਬਰਦਸਤ ਬਣਾਉਣ ਲਈ ਪੂਰੀ ਤਰ੍ਹਾਂ ਨਾਲ ਆਪਣੀ ਕਮਰ ਕੱਸ ਲਈ ਹੈ। ਇਸ ਫ਼ਿਲਮ ਦੇ ਨਾਲ ਬਾਕਸਆਫਿਸ ‘ਤੇ ਸੁਸ਼ਾਤ ਸਿੰਘ ਦੀ ਫ਼ਿਲਮ ‘ਕੇਦਾਰਨਾਥ’ ਰਿਲੀਜ਼ ਹੋ ਰਹੀ ਹੈ। ਜਦੋਂਕਿ ‘2.0’ ਦੇ ਟੀਜ਼ਰ ਨਾਲ ਕੰਗਨਾ ਰਨੌਤ ਦੀ ਫ਼ਿਲਮ ‘ਮਣੀਕਰਨੀਕਾ’ ਦਾ ਟੀਜ਼ਰ ਵੀ ਰਿਲੀਜ਼ ਹੋ ਰਿਹਾ ਹੈ। ਹੁਣ ਦੇਖਣਾ ਹੈ ਕਿ ਕਿਹੜੀ ਫ਼ਿਲਮ ਕਿਸ ਤੋਂ ਜ਼ਿਆਦਾ ਟ੍ਰੈਂਡ ਕਰਦੀ ਹੈ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ

ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ

Embed widget